Author: Pushminder Sidhu

ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ 2025 – ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 540 ਮੈਗਾਵਾਟ ਦਾ ਇਹ ਥਰਮਲ ਪਲਾਂਟ ਸਾਲ 2024 ਵਿੱਚ ਜੀ. ਵੀ. ਕੇ. ਕੰਪਨੀ ਤੋਂ 1080 ਕਰੋੜ ਰੁਪਏ ਵਿੱਚ ਖਰੀਦਿਆ ਸੀ ਅਤੇ ਇਸ ਦੀ ਕੁੱਲ਼ 1175 ਏਕੜ ਜ਼ਮੀਨ ਹੈ।ਉਹਨਾਂ ਦੱਸਿਆ ਕਿ ਇਸ…

Read More

ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ 2025 – ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ ਲੈ ਰਹੇ ਹਾਂ। ਅੱਜ ਮੈਨੂੰ ਜਿਲ੍ਹਾ ਪਠਾਨਕੋਟ ਨਾਲ ਲਗਦੀਆਂ ਹਿੱਦ-ਪਾਕ ਅੰਤਰਰਾਸਟਰੀ ਸਰਹੱਦਾਂ ਦੀ ਵਿਜਟ ਕਰਨ ਦਾ ਮੌਕਾ ਮਿਲਿਆ ਅਤੇ ਮੈਂ ਇਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਉੱਤੇ ਮਿਲਣ ਪਹੁੰਚਿਆਂ ਹਾਂ। ਅਸੀਂ ਭਰੋਸਾ ਦਿੰਦੇ ਹਾਂ ਕਿ ਸਰਹੱਦਾਂ ਤੇ ਬੈਠੇ ਸਾਡੇ ਬੀ.ਐਸ.ਐਫ. ਦੇ ਜਵਾਨਾਂ ਅਤੇ ਹੋਰ ਸੈਨਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ…

Read More

ਪਾਤੜਾਂ, 26 ਅਪ੍ਰੈਲਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਦੀ ਮੌਜੂਦਗੀ ‘ਚ ਅੱਜ ਇੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਤੜਾਂ ਇਲਾਕੇ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦਾ ਫ਼ੈਸਲਾ…

Read More

ਚੰਡੀਗੜ੍ਹ, 26 ਅਪ੍ਰੈਲ 2025 – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਕਰਨਾਲ ਨਿਵਾਸੀ ਭਾਰਤੀ ਨੌਸੇਵਾ ਦੇ ਲੇਫਟੀਨੈਂਟ 26 ਸਾਲ ਦੇ ਵਿਨੈ ਨਰਵਾਲ ਦੇ ਪਰਿਵਾਰ ਨੁੰ 50 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵਾਦਾ ਕੀਤਾ ਹੈ ਕਿ ਵਿਨੈ ਨਰਵਾਲ ਦੇ ਮਾਤਾ-ਪਿਤਾ ਪਰਿਵਾਰ ਦੇ ਜਿਸ ਮੈਂਬਰ ਨੂੰ ਚਾਹੁੰਣਗੇ ਉਸ ਨੂੰ ਸਰਕਾਰ ਦੀ ਨੀਤੀ ਅਨੁਸਾਰ ਨੌਕਰੀ ਦਿੱਤੀ ਜਾਵੇਗੀ।ਗੌਰਤਲਬ ਹੈ ਕਿ 22 ਅਪ੍ਰੈਲ, 2025 ਨੁੰ ਪਹਿਲਗਾਮ ਵਿੱਚ ਨਿਹੱਥੇ ਸੈਨਾਨੀਆਂ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਵਿਨੈ ਨਰਵਾਲ…

Read More

ਲੁਧਿਆਣਾ, 26 ਅਪ੍ਰੈਲ 2025ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫੋਕਲ ਪੁਆਇੰਟ, ਫੇਸ-8 ਦਾ ਦੌਰਾ ਕਰਦਿਆਂ ਡਾਇੰਗ ਫੈਕਟਰੀ ਦਾ ਜਾਇਜ਼ਾ ਲਿਆ ਜਿੱਥੇ ਬੁਆਇਲਰ ਫੱਟਣ ਨਾਲ ਅੱਗ ਲੱਗੀ ਸੀ।ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇੱਕ ਨਿੱਜੀ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ‘ਤੇ ਉਹ ਤੁਰੰਤ ਮੌਕੇ ‘ਤੇ ਪਹੁੰਚੇ ਜਿੱਥੇ ਫਾਇਰ ਬ੍ਰਿਗੇਡ ਵੱਲੋਂ ਸਥਾਨਕ ਲੋਕਾਂ, ਫੈਕਟਰੀ ਕਿਰਤੀਆਂ ਦੀ ਮੱਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਲੇ ਦੀ ਮੁਸਤੈਦੀ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਅਤੇ ਸਥਿਤੀ ਬਿਲਕੁਨ ਕਾਬੂ ਹੇਠ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਦਯੋਗਪਤੀਆਂ…

Read More

ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਸ਼ਨੀਵਾਰ ਨੂੰ ਲੁਧਿਆਣਾ ਸ਼ਹਿਰ ਭਰ ਵਿੱਚ ਵਿਸ਼ਾਲ ਸਫ਼ਾਈ ਮੁਹਿੰਮ ਸ਼ੁਰੂ ਕੀਤੀ।ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ। ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ…

Read More

ਚੰਡੀਗੜ੍ਹ, 26 ਅਪ੍ਰੈਲ 2025 – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਕਿਹਾ ਕਿ ਕੇਂਦਰ ਤੇ ਹਰਿਆਣਾ ਦੀ ਸਰਕਾਰ ਕਿਸਾਨਾਂ ਦੀ ਸੱਚੀ ਹਿਤੇਸ਼ੀ ਹੈ। ਇਸੀ ਦਾ ਸਬੂਤ ਹੈ ਕਿ ਹਰਿਆਣਾ ਵਿੱਚ ਕਿਸਾਨਾਂ ਦੀ ਸਾਰ ਫਸਲਾਂ ਦੀ ਐਮਐਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ ਅਤੇ ਪਿਛਲੇ ਸਾਢੇ ਦੱਸ ਸਾਲਾਂ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਨੂੰ ਲੈ ਕੇ ਸਰਕਾਰ 14500 ਕਰੋੜ ਰੁਪਏ ਦੇ ਚੁੱਕੀ ਹੈ, ਜਦੋਂ ਕਿ ਸਾਲ 2014 ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਵਿੱਚ ਕਿਸਾਨਾਂ ਨੂੰ ਫਸਲ ਖਰਾਬ ਵਜੋ ਮਹਿਜ਼ 1155 ਕਰੋੜ ਰੁਪਏ ਦਿੱਤੇ ਗਏ ਹਨ। ਪੰਜਾਬ ਵਿੱਚ ਪਹਿਲਾ ਦੀ ਕਾਂਗਰਸ ਸਰਕਾਰ ਨੇ ਅਤੇ ਹੁਣ ਮੌਜੂਦਾ ਆਮ ਆਦਮੀ…

Read More

ਸੰਗਰੂਰ/ਚੰਡੀਗੜ੍ਹ, 26 ਅਪ੍ਰੈਲ 2025 – ਸੰਗਰੂਰ ਨਗਰ ਕੌਂਸਲ ’ਤੇ ਵੀ ਆਮ ਆਦਮੀ ਪਾਰਟੀ (ਆਪ) ਦਾ ਕਬਜ਼ਾ ਹੋ ਗਿਆ ਹੈ। ਇੱਥੇ ਵੀ ਪਾਰਟੀ ਨੇ ਆਪਣਾ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਨੀਵਾਰ ਨੂੰ ‘ਆਪ’ ਕੌਂਸਲਰ ਭੁਪਿੰਦਰ ਸਿੰਘ ਨੂੰ ਪੂਰਨ ਬਹੁਮਤ ਨਾਲ ਪ੍ਰਧਾਨ, ਪ੍ਰੀਤ ਜੈਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਤਿੰਨਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਾਨ ਸਰਕਾਰ ਸੰਗਰੂਰ ਦੇ ਵਿਕਾਸ ਲਈ ਵਚਨਬੱਧ ਹੈ। ਸਾਡੇ ਪ੍ਰਧਾਨ, ਮੀਤ ਪ੍ਰਧਾਨ ਸਮੇਤ ਸਾਰੇ ਕੌਂਸਲਰ ਸੰਗਰੂਰ ਦੇ ਵਿਕਾਸ ਲਈ ਦਿਨ ਰਾਤ ਕੰਮ ਕਰਨਗੇ ਅਤੇ ਸਥਾਨਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ…

Read More

ਚੰਡੀਗੜ੍ਹ, 26 ਅਪ੍ਰੈਲ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

Read More

ਸੰਗਰੂਰ, 26 ਅਪ੍ਰੈਲ 2025 – ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 26 ਤੋਂ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ‘ਆਪ’ ਪਰਿਵਾਰ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।ਕੌਂਸਲਰ ਪਰਮਿੰਦਰ ਪਿੰਕੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਸੰਗਰੂਰ ਵਿੱਚ ਹੋਰ ਮਜ਼ਬੂਤ ​​ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ…

Read More