Author: Pushminder Sidhu

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਰਾਜਨੀਤੀਕਰਨ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਅੱਜ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ‘ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਨਿੰਦਾ ਕੀਤੀ, ਉਨ੍ਹਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦੱਸਿਆ।ਅਰੋੜਾ ਨੇ ਮਾਮਲੇ ਦੀ ਜਾਂਚ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦਾ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਦੇ 12 ਘੰਟਿਆਂ ਦੇ ਅੰਦਰ, ਪੁਲਿਸ ਨੇ…

Read More

ਚੰਡੀਗੜ੍ਹ, 8 ਅਪ੍ਰੈਲ 2025- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਅਤੇ ਚਿੰਤਾਜਨਕ ਹੈ। ਜਲੰਧਰ ਵਿੱਚ ‘ਆਪ’ ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਪਾਰਟੀ ਆਗੂ ਰਾਜਵਿੰਦਰ ਕੌਰ ਥਿਆੜਾ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀਆਂ ਹਨ। ਅਜਿਹੀਆਂ ਹਿੰਸਕ ਘਟਨਾਵਾਂ ਰਾਹੀਂ ਉਹ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ ਅਜਿਹੇ ਲੋਕ ਪੰਜਾਬ…

Read More

ਲੁਧਿਆਣਾ, 8 ਅਪਰੈਲ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ ਅਹਿਮ ਪ੍ਰੋਜੈਕਟ ਵਿੱਚ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ, ਲੁੱਕਦਾਰ ਪੱਕੀ ਸੜਕ ਦਾ ਨਿਰਮਾਣ ਸ਼ਾਮਲ ਹੈ, ਜਿਸਦੀ ਅਨੁਮਾਨਤ ਲਾਗਤ 31.14 ਕਰੋੜ ਰੁਪਏ ਹੈ। ਇਸ 1.7 ਕਿਲੋਮੀਟਰ ਲੰਬਾ ਰਸਤੇ, ਜੋ ਕਿ ਮਿਸਿੰਗ ਲਿੰਕ-2 (ਭਾਗ-ਸੀ) ਦਾ ਹਿੱਸਾ ਹੈ, ਵਿੱਚ ਨਿਰਮਾਣ ਕਾਰਜ , ਜਨਤਕ ਸਿਹਤ ਸਹੂਲਤਾਂ,…

Read More

ਜਲੰਧਰ, 8 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਪਾਕਿਸਤਾਨੀ ਆਕਾਵਾਂ ਦਾ ਹੱਥ ਹੈ। ਕੈਬਨਿਟ ਮੰਤਰੀ ਨੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬਿਸ਼ਨੋਈ ਨੂੰ ਕਥਿਤ ਤੌਰ ‘ਤੇ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ। ਸ਼੍ਰੀ ਭਗਤ ਨੇ ਇਹ ਟਿੱਪਣੀਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਦੌਰਾ ਕਰਨ ਦੌਰਾਨ ਕੀਤੀਆਂ। ਉਨ੍ਹਾਂ ਦੀ ਇਕ ਚੰਗੇ ਮਾਹੌਲ ਵਿੱਚ ਮਨੋਰੰਜਨ ਕਾਲੀਆ ਨਾਲ ਗੱਲਬਾਤ ਹੋਈ, ਜਿਸ ਦੌਰਾਨ ਸ਼੍ਰੀ ਭਗਤ ਨੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ…

Read More

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ’ਚ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਦੀ ਮੁਹਿੰਮ ਸ਼ੁਰੂ ਜਲੰਧਰ, 8 ਅਪ੍ਰੈਲ : ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਸ਼ੂਆਂ ਦੀ ਮਾਸ ਡੀਵਰਮਿੰਗ ਮੁਹਿੰਮ ਏ.ਐਸ.ਸੀ.ਏ.ਸੀ. ਸਕੀਮ ਅਧੀਨ ਸਥਾਨਕ ਵੈਟਰਨਰੀ ਪੋਲੀਕਲੀਨਿਕ ਤੋਂ ਸ਼ੁਰੂ ਕੀਤੀ ਗਈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਾਰੂਨ ਰਤਨ ਨੇ ਇਸ ਮੌਕੇ ਸਮੂਹ ਫੀਲਡ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਡੀਵਰਮ ਮੁਫ਼ਤ ਵੰਡਿਆ ਜਾਣਾ ਹੈ ਅਤੇ ਵੰਡੇ ਗਏ ਡੀਵਰਮ ਦਾ ਮੁਕੰਮਲ ਰਿਕਾਰਡ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਪਸ਼ੂਆਂ ਨੂੰ ਮਲੱਪ ਰਹਿਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ…

Read More

ਲਾਰੈਂਸ ਬਿਸ਼ਨੋਈ ਵਰਗੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਨੇ : ਰਮਨ ਅਰੋੜਾਕਿਹਾ, ਪੰਜਾਬ ਸਰਕਾਰ ਕਿਸੇ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ ਜਲੰਧਰ, 8 ਅਪ੍ਰੈਲ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਤੋਂ ਪੰਜਾਬ ਦੀ ਸ਼ਾਂਤੀ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਸੂਬੇ ਦੇ ਅਮਨ ਨੂੰ ਲਾਂਬੂ ਲਾਉਣ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਸਾਜ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੇ…

Read More

ਜਲੰਧਰ, 8 ਅਪ੍ਰੈਲ : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਭਾਰਗਵ ਕੈਂਪ ਵਿਖੇ ਸ਼ਿਵਾ ਆਰਗੈਨਿਕ ਟਰੇਡਰਜ਼ ਦੇ ਨਵੇਂ ਸ਼ੋਅਰੂਮ ਦਾ ਉਦਘਾਟਨ ਕੀਤਾ।ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਧਰਤੀ ਨੂੰ ਜ਼ਹਿਰ ਮੁਕਤ ਕਰਨ ਲਈ ਜੈਵਿਕ ਖੇਤੀ ਸਭ ਤੋਂ ਵਧੀਆ ਹੱਲ ਹੈ, ਇਸ ਨਾਲ ਨਾ ਸਿਰਫ਼ ਧਰਤੀ ਜ਼ਹਿਰ ਮੁਕਤ ਹੋਵੇਗੀ, ਬਲਕਿ ਸਾਡੀ ਸਿਹਤ ਵੀ ਬਿਹਤਰ ਹੋਵੇਗੀ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਨਾਲ ਸਾਡਾ ਸਰੀਰ ਤੰਦਰੁਸਤ ਅਤੇ ਬਿਮਾਰੀਆਂ ਤੋਂ ਮੁਕਤ ਰਹੇਗਾ। ਸ਼੍ਰੀ ਭਗਤ ਨੇ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸਨੂੰ ਜ਼ਹਿਰੀਲਾ ਹੋਣ ਤੋਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਧਰਤੀ ਨੂੰ ਜ਼ਹਿਰੀਲਾ ਹੋਣ ਤੋਂ ਬਚਾਵਾਂਗੇ, ਉੱਥੇ ਹੀ…

Read More

ਜਲੰਧਰ, 8 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੁੰਘਾਰਾ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਦੇ ਐਨ.ਐਸ.ਐਸ. ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਰਿਸ਼ਭ ਭੋਲਾ ਆਈ.ਪੀ.ਐਸ. ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਕਈ ਵਾਰ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਉਣ ਲਈ ਨਸ਼ਿਆਂ ਵੱਲ ਆਕਰਸ਼ਿਤ ਹੋ ਜਾਂਦਾ ਹੈ, ਜੋ ਕਿ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਨਸ਼ੇ…

Read More

ਚੰਡੀਗੜ੍ਹ/ ਜਲੰਧਰ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ…

Read More

ਗੋਨਿਆਣਾ, 08 ਅਪ੍ਰੈਲ, (ਗਗਨ ਬੱਤਰਾ),ਅੱਜ ਗੋਨਿਆਣਾ ਮੰਡੀ ਦੀ ਮਾਰਕਿਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਸਰਦਾਰ ਬਲਕਾਰ ਸਿੰਘ ਭੋਖੜਾ ਦੇ ਆਹੁਦਾ ਸੰਭਾਲ ਸਮਾਰੋਹ ਮੌਕੇ ਗੁਰਮੀਤ ਸਿੰਘ ਖੁੱਡੀਆਂ(ਕੈਬਿਨਟ ਮੰਤਰੀ), ਪ੍ਰੋਫੈਸਰ ਬਲਜਿੰਦਰ ਕੌਰ (ਚੀਫ ਵਿਪ ਪੰਜ਼ਾਬ ਸਰਕਾਰ), ਹਰਚੰਦ ਸਿੰਘ ਬਰਸਟ (ਚੇਅਰਮੈਨ ਮੰਡੀ ਬੋਰਡ ਪੰਜਾਬ ਸਰਕਾਰ), ਮਾਸਟਰ ਜਗਸੀਰ ਸਿੰਘ (ਹਲਕਾ ਵਿਧਾਇਕ ਭੁੱਚੋ), ਜਗਰੂਪ ਸਿੰਘ ਗਿੱਲ (ਵਿਧਾਇਕ ਬਠਿੰਡਾ ਸ਼ਹਿਰੀ), ਸੁਖਵੀਰ ਸਿੰਘ ਮਾਈਸਰਖਾਨਾ (ਵਿਧਾਇਕ ਮੌੜ), ਸ਼ਮਿੰਦਰ ਸਿੰਘ ਖਿੰਡਾ (ਚੇਅਰਮੈਂਨ ਪੰਜਾਬ ਐਗਰੋ ਇੰਡਸਟਰੀਜ਼), ਰਾਕੇਸ਼ ਪੂਰੀ (ਚੇਅਰਮੈਨ ਵਣ ਵਿਭਾਗ ਪੰਜਾਬ), ਨਵਦੀਪ ਸਿੰਘ ਜੀਦਾ (ਚੇਅਰਮੈਨ ਸ਼ੂਗਰਫੈੱਡ ਪੰਜਾਬ), ਗੁਰਜੰਟ ਸਿੰਘ ਸਿਵੀਆਂ (ਵਾਈਸ ਚੇਅਰਮੈਨ ਐਸੀ ਕਾਰਪੋਰੇਸ਼ਨ ਪੰਜਾਬ ਸਰਕਾਰ), ਜਤਿੰਦਰ ਭੱਲਾ (ਚੇਅਰਮੈਂਨ ਇੰਪਰੋਵਮੇਂਟ ਟਰੱਸਟ ਬਠਿੰਡਾ), ਅੰਮ੍ਰਿਤ ਅਗਰਵਾਲ (ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ), ਅਮਰਦੀਪ…

Read More