- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਰਨ ਕੌਮਾਂਤਰੀ ਪੱਧਰ ਤੇ ਚਰਚਿਤ ਪਿੰਡ ਬਾਦਲ ਦੇ ਘੋੜੇ ‘ਡੇਵਿਡ’ ਨੇ ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਦੀ ਮੜਕ ਭੰਨ ਦਿੱਤੀ ਜੋ ਕੌਮੀ ਪੱਧਰ ਦੇ ਮੁਕਤਸਰ ਮੇਲੇ ’ਚ ਅਹਿਮ ਹਸਤੀਆਂ, ਵਿਦੇਸ਼ੀਆਂ ਅਤੇ ਧਨਾਢ ਪੰਜਾਬੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਵੱਡੇ ਘਰਾਂ ਦੀਆਂ ਵੱਡੀਆਂ ਮਿਰਚਾਂ ਵਾਂਗ ਪਿੰਡ ਬਾਦਲ ਦੇ ਇਸ ਘੋੜੇ ਦਾ ਮੁੱਲ 21 ਕਰੋੜ ਦੱਸਿਆ ਗਿਆ ਹੈ ਜਿਸ ਨੂੰ ਇੱਕ ਨਜ਼ਰ ਨਾਲ ਦੇਖਣ ਲਈ ਲੋਕ ਤਰਲੋਮੱਛੀ ਹੋ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇ ਕੌਮੀ ਪੱਧਰ ਦੇ ਘੋੜਾ ਮੇਲੇ ਨਾਲ ਜੁੜੇ ਇਹ ਤੱਥ ਹਨ ਜਿਸ ’ਚ ਦੇਸ਼ ਵਿਦੇਸ਼ ਤੋਂ ਘੋੜਿਆਂ ਦੇ ਪਾਲਕ ਅਤੇ ਕਾਰੋਬਾਰੀ…
ਕਲਾ ਉਤਸਵ 2024-25 ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੀ ਨਾਟਕ ਟੀਮ (ਕੁੜੀਆਂ) ਜਿਨ੍ਹਾਂ ਨੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਂਦਿਆਂ ਭੋਪਾਲ ‘ਚ ਪੰਜਾਬ ਤੇ ਜ਼ਿਲ੍ਹੇ ਦਾ ਨਾਂ ਪੂਰੇ ਭਾਰਤ ‘ਚ ਰੋਸ਼ਨ ਕੀਤਾ ਅਤੇ ਨੈਸ਼ਨਲ ਅਵਾਰਡ ਆਪਣੇ ਨਾਂ ਕੀਤਾ। ਜੇਤੂ ਟੀਮ, ਨਾਟਕ ਦੇ ਰਚਨਕਰਤਾ, ਸਕੂਲ ਪ੍ਰਿੰਸੀਪਲ ਸੁਭਾਸ਼ ਨਰੂਲਾ ਅਤੇ ਹੋਰ ਸਹਿਯੋਗੀਆਂ ਜਿੰਨ੍ਹਾਂ ਨੇ ਇਹ ਉਪਲਬਧੀ ਹਾਸਲ ਕਰਵਾਉਣ ਵਿਚ ਆਪਣਾ ਵਢਮੁਲਾ ਯੋਗਦਾਨ ਪਾਇਆ, ਨੂੰ ਵਿਸ਼ੇਸ਼ ਤੌਰ *ਤੇ ਸੱਦਾ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਸ੍ਰੀ ਭੁਪਿੰਦਰ ਉਤਰੇਜਾ ਅਤੇ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ, ਉਪ ਜ਼ਿਲ੍ਹਾ ਸਿਖਿਆ ਅਫਸਰ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ। ਇਹ ਫ਼ਿਲਮ 17 ਜਨਵਰੀ 2025 ਨੂੰ ਰਲੀਜ਼ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਫ਼ਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਨੰ: 22211 ਮਿਤੀ 14.11.2024 ਰਾਹੀਂ ਅੰਤ੍ਰਿੰਗ ਕਮੇਟੀ ਦਾ ਮਤਾ ਨੰ: 798 ਮਿਤੀ 28.09.2024 ਭੇਜ ਕੇ ਪਹਿਲਾਂ…
ਮੋਦੀ ਸਰਕਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਬੰਪਰ ਵਾਧਾ ਹੋ ਸਕਦਾ ਹੈ। ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਨੇ ਕਿਹਾ, “1947 ਤੋਂ ਸੱਤ ਤਨਖਾਹ ਕਮਿਸ਼ਨ ਲਾਗੂ ਕੀਤੇ ਗਏ ਹਨ।” ਪੀਐਮ ਮੋਦੀ ਨੇ ਨਿਯਮਤ ਤਨਖਾਹ ਕਮਿਸ਼ਨ ਬਣਾਉਣ ਦਾ ਸੰਕਲਪ ਲਿਆ ਸੀ, ਜਿਸ ਦੇ…
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਦੌਰਾਨ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੇਜਰੀਵਾਲ ਨੇ ਲੋਕਾਂ ਨੂੰ ਕੰਮ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਵਰਕਿੰਗ ਪਾਰਟੀ ਹੈ ਅਤੇ ਦੂਜੇ ਪਾਸੇ ਗਾਲਾਂ ਕੱਢਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਸ ਸਾਲਾਂ ਦੇ ਆਪਣੇ ਕੰਮ ਅਤੇ ਅਗਲੇ ਪੰਜ ਸਾਲਾਂ ਵਿੱਚ ਕੀ ਕਰਾਂਗੇ, ਦੇ ਆਧਾਰ ‘ਤੇ ਚੋਣਾਂ ਲੜ ਰਹੇ ਹਾਂ। ਨਾਮਜ਼ਦਗੀ ਲਈ…
ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਧਰਨੇ ਵਾਲੀ ਥਾਂ ਤੋਂ ਹਰਿਆਣਾ ਬਾਰਡਰ ਤੱਕ ਕਿਸਾਨ ਜਾਣਗੇ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅਪਡੇਟ ਸੁਪਰੀਮ ਕੋਰਟ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ…
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੇਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰੇਗਾ ਜੋ ਕਾਨੂੰਨ ਦੇ ਉਲਟ ਗੁੰਮਰਾਹਕੁੰਨ ਇਸ਼ਤਿਹਾਰਾਂ ਅਤੇ ਡਾਕਟਰੀ ਦਾਅਵਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ।ਜਸਟਿਸ ਅਭੈ ਓਕ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ, “ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ ਜੇਕਰ ਕਿਸੇ ਵੀ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵੱਲੋਂ ਪਾਲਣਾ ਨਾ ਕੀਤੀ ਜਾਂਦੀ ਹੈ, ਤਾਂ ਅਸੀਂ ਸਬੰਧਤ ਰਾਜਾਂ ਵਿਰੁੱਧ ਅਦਾਲਤਾਂ ਦੀ ਮਾਣਹਾਨੀ ਐਕਟ, 1971 ਦੇ ਤਹਿਤ ਕਾਰਵਾਈ ਸ਼ੁਰੂ ਕਰਾਂਗੇ।”ਅਦਾਲਤ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਆਧੁਨਿਕ ਜਾਂ “ਐਲੋਪੈਥਿਕ” ਦਵਾਈਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਗੁੰਮਰਾਹਕੁੰਨ ਦਾਅਵਿਆਂ ਅਤੇ ਇਸ਼ਤਿਹਾਰਾਂ ਸੰਬੰਧੀ…
ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ 23 ਸਤੰਬਰ 2024 ਨੂੰ 1158 ਭਰਤੀ ਨੂੰ ਨੇਪਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ ਸੀ ਪਰ ਸਰਕਾਰ 411 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਦੇਣ ਦੀ ਬਜਾਇ ਪੌਣੇ ਚਾਰ ਮਹੀਨਿਆਂ ਤੋਂ ਭਰਤੀ ਨੂੰ ਹਾਲੇ ਵੀ ਅੱਧ ਵਿਚਾਲੇ ਲਟਕਾ ਰਹੀ ਹੈ। ਬਲਵਿੰਦਰ ਚਹਿਲ ਨੇ ਦੱਸਿਆ ਕਿ ਮਰਨ ਵਰਤ ਰੱਖਣ ਅਤੇ ਜੇਲ੍ਹੀਂ ਡੱਕੇ ਜਾਣ ਤੋਂ ਬਾਅਦ ਵਿਭਾਗ ਵੱਲੋਂ ਰਹਿੰਦੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਜਿਸਨੂੰ…
ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਰਤ ਹਸਪਤਾਲ ਦੇ ਮਾਲਕ ਡਾ. ਅਮਿਤ ਬਾਂਸਲ ਵਿਜੀਲੈਂਸ ਵੱਲੋਂ ਵਿਭਾਗ ਵੱਲੋਂ ਦਰਜ ਐਫ.ਆਈ.ਆਰ ਨੰ- 12 ਮਿਤੀ 31 ਦਸੰਬਰ 2024 ਅਧੀਨ ਧਾਰਾ 7, 7 ਏ, ਪੀ ਸੀ ਐਕਟ 1988 (ਸੋਧ) ਐਕਟ 2018 ਤਹਿਤ ਕਰਵਾਈ ਗਈ। ਰੂਪਨਗਰ ਦੇ ਐਸਡੀਐਮ ਸਚਿਨ ਪਾਠਕ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਦੀਆਂ ਹਦਾਇਤਾਂ ਅਨੁਸਾਰ ਸੀਰਤ ਹਸਪਤਾਲ ਨੂੰ ਸੀਲ ਕਰਕੇ ਸਾਰੇ ਸਟਾਕ ਰਜਿਸਟਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ ਅਤੇ ਦਵਾਈਆਂ ਨੂੰ ਹਸਪਤਾਲ ਦੀਆਂ ਅਲਮਾਰੀਆਂ ਵਿੱਚ ਡਬਲ ਜ਼ਿੰਦਰੇ ਲਗਾਉਣ ਉਪਰੰਤ ਸੀਲ ਕਰਕੇ ਉਸ ਦੀਆਂ…
ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ।…

