- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ ਰਾਜਾ ਰਾਜ ਸਿੰਘ ਦੇ ਵਲੋਂ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੀਆਂ ਸਿੱਖ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮਹਾਂਪੰਚਾਇਤ 25 ਜਨਵਰੀ ਨੁੰ ਬੁਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਲੋਕ ਤੇ ਸਿੱਖ ਵਿਰੋਧੀ ਹੈ ਅਤੇ ਵਾਰ ਵਾਰ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ, ਉਹ 25 ਜਨਵਰੀ ਨੂੰ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਚੜ ਕੇ ਹਿੱਸਾ ਲੈਣ।
ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਉਨ੍ਹਾਂ (ਪਰਿਵਾਰ) ਦੇ ਸਮਰਥਨ ਕਾਰਨ ਹੋਈ ਹੈ। ਉਨ੍ਹਾਂ ਨੇ ਬੀਤੀ ਰਾਤ ਡਿਨਰ ‘ਤੇ ਅਸਤੀਫ਼ਾ ਦੇਣ ਦੇ ਆਪਣੇ ਫ਼ੈਸਲੇ ਬਾਰੇ ਆਪਣੇ ਬੱਚਿਆਂ ਨੂੰ ਦੱਸਿਆ।ਉਨ੍ਹਾਂ ਨੇ ਇਹ ਵੀ ਕਿਹਾ ਕਿ ਅਗਲੀਆਂ ਚੋਣਾਂ ਵਿੱਚ “ਦੇਸ਼ ਇੱਕ ਅਸਲ ਬਦਲ ਦਾ ਹੱਕਦਾਰ ਹੋਵੇਗਾ।”ਟਰੂਡੋ ਨੇ ਕਿਹਾ, “ਮੈਂ ਅਸਲੀ ਯੋਧਾ ਹਾਂ ਅਤੇ ਮੇਰੇ ਸਰੀਰ ਦੀ ਹਰੇਕ ਹੱਡੀ ਮੈਨੂੰ ਲੜਨ ਲਈ ਕਹਿੰਦੀ ਹੈ।”ਇਸ ਨਾਲ ਪ੍ਰਧਾਨ ਮੰਤਰੀ ਵੱਜੋਂ ਉਨ੍ਹਾਂ ਦਾ 9 ਸਾਲਾਂ ਦਾ ਸਮਾਂ ਵੀ ਖ਼ਤਮ ਹੋ ਜਾਵੇਗਾ। ਜਸਟਿਨ ਟਰੂਡੋ ਨੇ ਕਿਹਾ, “ਪ੍ਰਧਾਨ…
ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਨੇ 14 ਜਨਵਰੀ ਮੁਕਤਸਰ ਸਾਹਿਬ ਮਾਘੀ ਤੇ ਐਲਾਨ ਹੋਣ ਜਾ ਰਹੀ ਨਵੀਂ ਖੇਤਰੀ ਪਾਰਟੀ ਬਾਰੇ ਦੱਸਿਆ। ਗੱਲਬਾਤ ਦੌਰਾਨ ਓਹਨਾਂ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਲਾਈ ਜਾਗ ਨੇ ਪੰਥਕ ਤਾਸੀਰ ਅਤੇ ਰਾਜਨੀਤੀ ਵਿੱਚ ਨਵਾਂ ਜਲੌਅ ਪੈਦਾ ਕੀਤਾ ਸੀ। ਪਰ ਹਰ ਮੁਹਾਜ਼ ਤੇ ਫੇਲ੍ਹ ਹੋਈਆਂ ਪੰਥਕ ਰਾਜਸੀ ਧਿਰਾਂ ਨੇ ਪੰਥ ਪੰਜਾਬ ਦੇ ਮਸਲਿਆਂ ਤੋਂ ਮੂੰਹ ਫੇਰ ਕੌਮ ਨੂੰ ਘੋਰ ਨਿਰਾਸ਼ਾ ਵੱਲ ਧੱਕ ਸੁੱਟਿਆ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ…
ਨਵੀਂ ਦਿੱਲੀ: ਲੋਕ ਆਪਣਾ ਟੀਚਾ ਪਾਉਣ ਲਈ ਕਈ ਕਈ ਸਾਲ ਕੋਸ਼ਿਸ਼ ਕਰਦੇ ਹਨ ਤੇ ਜੋ ਵਿਅਕਤੀ ਸੱਚੇ ਦਿਲੋਂ ਲਗਨ ਨਾਲ ਮਿਹਨਤ ਕਰਦਾ ਹੈ ਉਸ ਨੂੰ ਇਕ ਨਾ ਇਕ ਦਿਨ ਆਪਣਾ ਟੀਚਾ ਹਾਸਿਲ ਹੋ ਹੀ ਜਾਂਦਾ ਹੈ। ਇਸੇ ਤਰ੍ਹਾਂ ਇੱਕ ਮਿਸ਼ੀਗਨ ਜੋੜਾ ਨੇ ਮਾਉਂਟ ਐਵਰੈਸਟ” ਨੂੰ ਸਰ ਕਰ ਲਿਆ ਹੈ। ਇਹ ਪਹਿਲਾ ਵਿਆਹੁਤਾ ਸਿੱਖ ਜੋੜਾ ਹੈ ਜਿਸ ਨੇ ਮਿਸ਼ੀਗਨ ਤੋਂ ਆ ਕੇ ਮਾਊਂਟ ਐਵਰੈਸਟ ਚੋਟੀ ਉੱਤੇ ਪਹੁੰਚ ਕੇ ਨਿਸ਼ਾਨ ਸਾਹਿਬ ਲਹਿਰਾਇਆ ਹੈ। ਦੱਸ ਦੇਈਏ ਕਿ ਹਰਪ੍ਰੀਤ ਅਤੇ ਨਵਨੀਤ ਚੀਮਾ ਸਾਲ 2019 ਤੋਂ ਪਹਾੜੀਆ ਉੱਤੇ ਚੜ ਰਹੇ ਹਨ। “ਨਵਨੀਤ ਕੌਰ ਚੀਮਾ ਅਤੇ ਹਰਪ੍ਰੀਤ ਸਿੰਘ ਚੀਮਾ ਨੇ ਮਿਸ਼ੀਗਨ ਤੋਂ ਮਾਊਂਟ ਐਵਰੈਸਟ ‘ਤੇ ਚੜ੍ਹਨ ਵਾਲੇ…
ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ ਅਤੇ ਦੋਸ਼ੀ ਗਿਰੋਹ ਵੱਲੋਂ ਜਬਰੀ ਵਸੂਲੀ ਕਾਲਾਂ ਕਰਨ ਲਈ ਕੰਮ ਕਰ ਰਿਹਾ ਸੀ।ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਵਰਮਾ ਦੀ ਅਗਵਾਈ ਹੇਠਲੀ…
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਸੋਮਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੀ ਮੰਗ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲਬਾਤ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।ਕਿਸਾਨ ਆਗੂਆਂ ਨੇ ਕਿਹਾ ਹੈ…
ਹਰਚੰਦ ਸਿੰਘ ਬਰਸਟ, ਚੇਅਰਮੈਨ ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਜੋਧਪੁਰ (ਰਾਜਸਥਾਨ) ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ ਗਿਆ ਅਤੇ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਕੌਮੀ ਪੱਧਰ ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣ ਅਤੇ ਕਿਸਾਨੀ ਤੇ ਮੰਡੀ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੀ ਬਾਹ ਫੜ੍ਹਨ ਦੀ ਗੱਲ ਰੱਖੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੀ ਮਾਨਵਤਾ ਨੂੰ…
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ) – ਅਕਾਲੀ ਦਲ ਅਜੇ ਖ਼ਤਮ ਨਹੀਂ ਹੋਇਆ। ਇਹ ਬਿਆਨ ਸੁਖਬੀਰ ਬਾਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਆਰਾਮ ਕਰ ਰਿਹਾ ਸੀ ਪਰ ਹੁਣ ਜਾਗ ਚੁਕਿਆ ਹੈ।ਹੁਣ ਸਭ ਨੂੰ ਬੰਦਾ ਬਣਾਵਾਂਗੇ। ਇਸ ਦੇ ਨਾਲ ਹੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲਗਾਈ ਗਈ ਧਾਰਮਿਕ ਸਜ਼ਾ ‘ਤੇ ਬੋਲਦੇ ਕਿਹਾ ਕਿ ਸਾਡੇ ਉਤੇ ਝੂਠੇ ਇਲਜ਼ਾਮ ਲਾਏ ਗਏ ਸਨ। ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਹੀ ਸਾਰੇ ਇਲਜ਼ਾਮ ਝੋਲੀ ਪੁਆ ਲਏ ਗਏ। ਅਕਾਲੀ ਦਲ ਗੁਰੂ ਘਰ…
ਭਾਰਤ ਨੇ ਅਫਗਾਨਿਸਤਾਨ ਦਾ ਸਮਰਥਨ ਕਰਦੇ ਹੋਏ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਨਿੰਦਾ ਕੀਤੀ ਹੈ। ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਆਪਣੀਆਂ ਅੰਦਰੂਨੀ ਅਸਫਲਤਾਵਾਂ ਲਈ ਆਪਣੇ ਗੁਆਂਢੀਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਪਾਕਿਸਤਾਨ ਦੀ ਪੁਰਾਣੀ ਆਦਤ ਹੈ। ਅਫਗਾਨਿਸਤਾਨ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ 24 ਦਸੰਬਰ ਨੂੰ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਾਲ ‘ਚ ਪਾਕਿਸਤਾਨੀ ਹਵਾਈ ਹਮਲਿਆਂ ‘ਚ ਔਰਤਾਂ ਅਤੇ ਬੱਚਿਆਂ ਸਮੇਤ 50 ਤੋਂ ਵੱਧ ਲੋਕ ਮਾਰੇ ਗਏ ਸਨ।ਅਫਗਾਨ ਨਾਗਰਿਕਾਂ ‘ਤੇ ਹਵਾਈ ਹਮਲਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅਸੀਂ ਔਰਤਾਂ ਅਤੇ ਬੱਚਿਆਂ ਸਮੇਤ ਅਫਗਾਨ ਨਾਗਰਿਕਾਂ ‘ਤੇ ਹਵਾਈ ਹਮਲਿਆਂ ਦੀਆਂ ਮੀਡੀਆ ਰਿਪੋਰਟਾਂ…
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ‘ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ…

