- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
Author: Pushminder Sidhu
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ…
ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਮੁੱਖ ਏਜੰਡਾ ਵਿਚਾਰਿਆ ਗਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ ਮੋਗਾ ਵਿਖੇ ਮਹਾਂ ਪੰਚਾਇਤ ਹੋਣ ਜਾ ਰਹੀ ਹੈ ਉਸ ਵਿੱਚ ਸ਼ਾਮਿਲ ਹੋਣ ਲਈ ਵੱਡੇ ਕਾਫਲੇ ਜ਼ਿਲ੍ਹਾ ਸੰਗਰੂਰ ਤੋਂ ਰਵਾਨਾ ਹੋਣਗੇ। ਇਸ ਮੌਕੇ ਜਿਲਾ ਜਰਨਲ ਸਕੱਤਰ ਸਤਨਾਮ ਸਿੰਘ ਕਿਲ੍ਹਾ ਭਰੀਆਂ ਨੇ ਕਿਹਾ ਹੈ ਕਿ ਬੀਜੇਪੀ ਸਰਕਾਰ ਜਦੋਂ ਤੋਂ ਸੱਤਾ ਦੇ ਵਿੱਚ ਆਈ ਹੈ ਇਹ ਸ਼ੁਰੂ ਤੋਂ ਕਿਸਾਨ ਵਿਰੋਧੀ ਬੀਜੇਪੀ ਸਰਕਾਰ ਨੇ 2020 ਵਿੱਚ ਤਿੰਨ ਕਾਲੇ ਕਾਨੂੰਨ ਲਿਆਂਦੇ ਜੋ ਕਿ ਸੰਯੁਕਤ ਮੋਰਚੇ ਨੇ ਆਮ ਲੋਕਾਂ ਦੇ…
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਇਸ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠ ਕੇ ਮਰਨ ਵਰਤ ਤੇ ਬੈਠੇ ਹੋਏ ਹਨ, ਉਨਾਂ ਦੇ ਸੰਘਰਸ਼ ਨੂੰ ਅਸੀਂ ਸਲਾਮ ਕਰਦੇ ਹਾਂ ।ਉਹਨਾਂ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੀ ਗੱਲ ਜਰੂਰ ਸੁਣਨ ਅਤੇ ਸਿੱਖਾਂ ਦੀ ਕਦਰ ਕਰਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਪਿਛਲੇ ਦਿਨੀਂ ਬੱਸ ਹਾਦਸੇ ਵਿੱਚ ਜੋ 3 ਕਿਸਾਨ ਮਹਿਲਾਵਾਂ ਦੀ ਮੌਤ ਹੋਈ ਹੈ ਅਤੇ ਕਾਫੀ ਯਾਤਰੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਬਰਨਾਲਾ ਪ੍ਰੈਸ ਵਾਰਤਾ ਕਰਕੇ ਬੀਤੇ ਦਿਨ ਇਲਾਜ ਅਤੇ ਨੌਕਰੀਆਂ ਦੀ ਮੰਗ ਕੀਤੀ ਸੀ । ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨੂੰ 10 ਲੱਖ ਰੁਪਏ ਮੁਆਵਾਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਗਰਾਹਾਂ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਨੂੰ 2 ਲੱਖ ਰੁਪਏ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਬਰਨਾਲਾ ਦੇ ਡੀਸੀ ਅਤੇ ਬਠਿੰਡਾ ਦੇ ਡੀਸੀ ਦੇ ਦਫ਼ਤਰ ਦੇ ਅੱਗੇ…
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 39ਵੇਂ ਦਿਨ ਵਿਚ ਪਹੁੰਚ ਗਿਆ ਹੈ। ਉਹ MSP ਸਣੇ ਹੋਰ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਦੱਸੀ ਜਾ ਰਹੀ ਹੈ। MSP ਸਬੰਧੀ ਡਾ. ਸਵੈਮਾਨ ਨੇ ਸਿਆਸੀ ਪਾਰਟੀਆਂ ਸਣੇ ਸਾਰੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਹੈ।ਡਾ. ਸਵੈਮਾਨ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਵਿਚੋਂ ਸਭ ਤੋਂ ਵੱਡੀ ਮੰਗ MSP ਦੀ ਗਾਰੰਟੀ ਹੈ। ਇਸ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ ਤੇ ਜੇਕਰ MSP ਦੀ ਮੰਗ ਮੰਨੀ ਗਈ ‘ਤਾਂ ਦੇਸ਼ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ…
ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਹੈ। ਹਰ ਕਿਸੇ ਦੇ ਮਨ ਵਿੱਚ ਇੱਕ ਹੀ ਡਰ ਹੈ ਕਿ ਕੀ ਕਰੋਨਾ ਵਾਇਰਸ ਦੀ ਲਾਗ ਵਾਂਗ ਇਹ ਵੀ ਘਾਤਕ ਹੈ? ਸਾਹ ਦੀ ਸਮੱਸਿਆ ਪੈਦਾ ਕਰਨ ਵਾਲੇ ਇਸ ਵਾਇਰਸ ਦਾ ਨਾਮ HMPV (Human Metapneumovirus) ਹੈ। ਕਿਹਾ ਜਾ ਰਿਹਾ ਹੈ ਕਿ ਇਸ ਵਾਇਰਸ ਦਾ ਕੋਈ ਟੀਕਾ ਨਹੀਂ ਹੈ। ਭਾਰਤ ਵਿੱਚ ਵੀ ਲੋਕ ਇਸ ਵਾਇਰਸ ਤੋਂ ਡਰੇ ਹੋਏ ਹਨ। ਵਿਸ਼ਵ ਸਿਹਤ ਸੰਗਠਨ (WHO) ਨੇ ਚੀਨ ਤੋਂ ਇਸ ਵਾਇਰਸ ਬਾਰੇ ਜਾਣਕਾਰੀ ਮੰਗੀ ਹੈ। ਹਾਲਾਂਕਿ ਚੀਨ ਦਾ ਕਹਿਣਾ ਹੈ ਕਿ ਉੱਥੇ ਸਥਿਤੀ ਆਮ ਵਾਂਗ ਹੈ ਅਤੇ ਡਰਨ ਦੀ ਕੋਈ ਗੱਲ…
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਪੀਐੱਮ ਮੋਦੀ ਦੇ ਦੋਸ਼ਾਂ ‘ਤੇ ਪਲਟਵਾਰ ਕੀਤਾ। ਕੇਜਰੀਵਾਲ ਦਿੱਲੀ ਮੈਟਰੋ ਦੀ ਮੈਜੇਂਟਾ ਲਾਈਨ ਦੇ ਵਿਸਤਾਰ ਪ੍ਰੋਗਰਾਮ ‘ਚ ਪਹੁੰਚੇ ਸਨ। ਮੈਜੈਂਟਾ ਲਾਈਨ ਜਨਕਪੁਰੀ ਵੈਸਟ ਤੋਂ ਕ੍ਰਿਸ਼ਨਾ ਪਾਰਕ ਐਕਸਟੈਨਸ਼ਨ ਤੱਕ ਵਧਾਈ ਗਈ ਹੈ। ਇਸ ਮੌਕੇ ਕੇਜਰੀਵਾਲ ਨੇ ਪੀਐਮ ਮੋਦੀ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੈਟਰੋ ਪ੍ਰੋਜੈਕਟ ’ਚ ਇਕੱਲੇ ਕੇਂਦਰ ਦਾ ਨਹੀਂ ਸਗੋਂ ਦਿੱਲੀ ਸਰਕਾਰ ਦਾ ਵੀ ਯੋਗਦਾਨ ਹੈ। ਇਸ ਮੈਟਰੋ ਲਾਈਨ ਦਾ ਉਦਘਾਟਨ ਉਨ੍ਹਾਂ ਲੋਕਾਂ ਨੂੰ ਕਰਾਰਾ ਜਵਾਬ ਹੈ ਜੋ ਕਹਿੰਦੇ ਹਨ ਕਿ ਦਿੱਲੀ ਸਰਕਾਰ ਦਿੱਲੀ ਤੋਂ ਬਾਹਰ ਦੇ ਲੋਕਾਂ ਲਈ…
ਅੱਜ 41ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਜਿਗਰ, ਗੁਰਦੇ ਅਤੇ ਫੇਫੜਿਆਂ ਦੀ ਸਮੱਸਿਆ ਹੈ। ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਵੀ ਖ਼ਤਮ ਹੋ ਜਾਂਦਾ ਹੈ ਤਾਂ ਖ਼ਤਰਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੇ ਸਾਰੇ ਅੰਗ 100% ਕੰਮ ਨਾ ਕਰ ਸਕਣ।ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਠੀਕ ਤਰ੍ਹਾਂ ਨਾਲ ਖੜ੍ਹੇ ਨਹੀਂ ਹੋ ਸਕਦੇ ਹਨ, ਜਿਸ ਕਾਰਨ ਉਹ ਆਪਣਾ ਵਜ਼ਨ ਠੀਕ ਤਰ੍ਹਾਂ ਨਹੀਂ ਮਾਪ ਪਾ ਰਹੇ ਹਨ। ਡਾਕਟਰਾਂ ਨੇ…
ਅੱਜ ਖਨੌਰੀ ਬਾਰਡਰ ਤੋਂ ਪੁਲਿਸ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਕਾਨਫ਼ਰੰਸ ਦੌਰਾਨ ਹਰਿਆਣਾ ਦੇ ਕਿਸਾਨ ਆਗੂ ਅਭਿਮਾਨਿਊ ਕੋਹਾੜ ਤੇ ਉਨ੍ਹਾਂ ਦੇ ਨਾਲ ਸੂਬੇ ਦੇ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਕਿਸਾਨ ਆਗੂ ਅਭਿਮਾਨਿਊ ਕੋਹਾੜ ਨੇ ਕਿਹਾ ਕਿ ਇਸ ਮਹਾ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਜੋ 42 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ ਨਾਜ਼ੁਕ ਸਥਿਤੀ ਵਿਖ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਲੋਕਾਂ ਨੇ ਲੋਕਤੰਤਰ ਦੇ ਚੌਥੇ ਥੰਮ ਹੋਣ ਨੂੰ ਬਾਖੂਬੀ ਨਿਭਾਉਂਦੇ ਹੋਏ ਦੁਨੀਆਂ ਦੇ ਕੋਨੇ- ਕੋਨੇ ਤੋਂ ਵੱਖ- ਵੱਖ ਇਸ ਲੋਕ ਮਹਾ ਪੰਚਾਇਤ ਵਿਚ ਪਹੁੰਚੇ। ਕਾਨਫ਼ਰੰਸ ਦੌਰਾਨ ਕਿਸਾਨ ਆਗੂ…
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ।ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ…

