Author: Pushminder Sidhu

ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓ.ਬੀ.ਸੀ., ਈ.ਬੀ.ਸੀ., ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਲ੍ਹਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲਿਆ ਗਿਆਹੈ।ਡਾ. ਬਲਜੀਤ…

Read More

ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾ ਦੀ ਵਰਤੋ ਕਰਦੇ ਹੋਏ ਜਿਲਾ ਫਰੀਦਕੋਟ ਵਿੱਚ ਚਾਈਨਾ ਡੋਰ ਦੀ ਵਿਕਰੀ ਕਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਜਿਸ ਦੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋ ਲਗਾਤਾਰ ਚਾਇਨਾ ਡੋਰ ਵੇਚਣ ਵਾਲਿਆ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 05 ਮਿਤੀ 02-01-2025 ਅ/ਧ 223 ਬੀ.ਐਨ.ਐਸ ਥਾਣਾ ਸਦਰ ਕੋਟਕਪੂਰਾ ਦਰਜ ਰਜਿਸਟਰ ਕਰਕੇ ਵਿਜੇ ਕੁਮਾਰ ਪੁੱਤਰ ਮਾਲਾ ਰਾਮ ਵਾਸੀ ਗਲੀ ਨੰ.1, ਪ੍ਰੇਮ ਨਗਰ ਕੋਟਕਪੂਰਾ ਨੂੰ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।…

Read More

ਇਸ ਲਈ ਕਿ ਬਾਜ਼ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ ਕਹਿੰਦੇ ਦਸ਼ਮੇਸ਼ ਪਿਤਾ ਜੀ ਦਾ ਦੁਲਾਰਾ ਅਣਖੀ ਦਲੇਰ ਅਤੇ ਹਿੰਮਤੀ ਪੰਛੀ ਹੈ। ਫ਼ਾਲਕੋ ਵੰਸ਼ ਦਾ ਇਹ ਸ਼ਿਕਾਰੀ ਪੰਛੀ (Raptor), ਗਰੁੜ ਨਾਲੋਂ ਛੋਟਾ ਹੁੰਦਾ ਹੈ। ਫ਼ਾਲਕੋ ਵੰਸ਼ ਵਿੱਚ ਸੰਸਾਰ ਭਰ ਵਿੱਚ ਲਗਭਗ ਚਾਲੀ ਪ੍ਰਜਾਤੀਆਂ ਮੌਜੂਦ ਹਨ ਅਤੇ ਵੱਖ – ਵੱਖ ਨਾਵਾਂ ਨਾਲ ਜਾਣੀਆਂ ਜਾਂਦੀਆਂ ਹਨ। ਸਾਰੇ ਸ਼ਿਕਾਰੀ ਪੰਛੀਆਂ ਦੀ ਤਰ੍ਹਾਂ ਇੱਕ ਤਾਂ ਬਾਜ਼ ਦੀ ਨਜ਼ਰ ਬਹੁਤ ਤੇਜ਼ ਹੁੰਦੀ ਹੈ, ਦੂਜਾ ਇਸ ਨੂੰ ਵਸਤੂਆਂ ਆਕਾਰ ਨਾਲੋਂ ਵੱਡੀਆਂ ਨਜ਼ਰ ਆਉਂਦੀਆਂ ਹਨ। ਬਾਜ਼ 1.6 ਕਿਲੋਮੀਟਰ ਦੀ ਉਚਾਈ ’ਤੇ ਉਡਦਿਆਂ ਹੀ ਧਰਤੀ ਉੱਤੇ ਇੱਕ ਚੂਹੇ ਆਕਾਰ ਦੇ ਜੀਵ ਨੂੰ ਸਾਫ਼ ਵੇਖ ਸਕਦਾ ਹੈ। ਇਹ ਪੰਛੀ…

Read More

ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ ‘ਆਪ’ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।…

Read More

ਦੇਸ਼ ਦੇ ਸਾਬਕਾ ਸਵਰਗਵਾਸੀ ਅਤੇ ਮਹਰੂਮ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜਿਨਾਂ ਵੱਲੋਂ ਦੇਸ਼ ਦੇ ਵਿੱਚ ਉਸ ਵੇਲੇ ਆਪਣਾ ਯੋਗਦਾਨ ਪਾਇਆ ਗਿਆ ਸੀ ਜਦੋਂ ਦੇਸ਼ ਆਰਥਿਕ ਸੰਕਟ ਨਾਲ ਜੂਝ ਰਿਹਾ ਸੀ ਅਤੇ ਹੁਣ ਉਹਨਾਂ ਦੇ ਯਾਦ ਵਿੱਚ ਜਿੱਥੇ ਪੰਜਾਬ ਦੇ ਵਿੱਚ ਇੱਕ ਵਿਲੱਖਣ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਸਟੇਡੀਅਮ ਦੇ ਨਾਮ ਰੱਖੇ ਜਾ ਰਹੇ ਹਨ, ਉਥੇ ਹੀ ਹੁਣ ਇੱਕ ਵਿਲੱਖਣ ਮੰਗ ਉੱਠਣੀ ਸ਼ੁਰੂ ਹੋ ਚੁੱਕੀ ਹੈ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇ ਨਾਲ ਨਿਵਾਜਣ ਦੀ ਗੱਲ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਇੱਕ…

Read More

ਕੋਠਾਗੁਰੂ ਜ਼ਿਲ੍ਹਾ ਬਠਿੰਡਾ ਤੋਂ ਟੋਹਾਣਾ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੱਸ ਬਰਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਕਿਸਾਨ ਕਾਰਕੁਨਾਂ ਜਸਵੀਰ ਕੌਰ ਪਤਨੀ ਜੀਤ ਸਿੰਘ, ਸਰਬਜੀਤ ਕੌਰ ਪਤਨੀ ਸੁੱਖਾ ਨੰਬਰਦਾਰ, ਬਲਵੀਰ ਕੌਰ ਪਤਨੀ ਬੰਤ ਸਿੰਘ ਦੀ ਮੌਤ ਹੋ ਗਈ ਹੈ। 6 ਕਿਸਾਨ ਕਾਰਕੁਨਾਂ ਦੀ ਹਾਲਤ ਗੰਭੀਰ ਹੋਣ ਕਰਕੇ ਬਠਿੰਡਾ ਏਮਜ਼ ਵਿੱਚ ਰੈਫਰ ਕਰ ਦਿੱਤਾ ਹੈ। ਇੱਕ ਭਾਕਿਯੂ ਏਕਤਾ ਸਿੱਧੂਪੁਰ ਦੀ ਡੱਲੇਵਾਲ ਤੋਂ ਖਨੌਰੀ ਜਾ ਰਹੀ ਬੱਸ ਵੀ ਬਰਨਾਲਾ ਜੇਲ੍ਹ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਵਿੱਚ ਕਈ ਕਿਸਾਨ ਫੱਟੜ ਹੋਏ ਹਨ। 11 ਕਿਸਾਨਾਂ ਨੂੰ…

Read More

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 40ਵੇਂ ਦਿਨ ਅੱਜ ਖਨੌਰੀ ਕਿਸਾਨ ਮੋਰਚਾ ਵਿਖੇ ਇਤਿਹਾਸਕ ਕਿਸਾਨ ਮਹਾਂਪੰਚਾਇਤ ਕੀਤੀ ਗਈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮਹਾਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਸੰਬੋਧਨ ਕੀਤਾ। ਕਿਸਾਨਾਂ ਦੀ ਭੀੜ ਇੰਨੀ ਜ਼ਿਆਦਾ ਸੀ ਕਿ ਨਰਵਾਣਾ ਤੋਂ ਲੈ ਕੇ ਪਾਤੜਾਂ ਤੱਕ ਸੜਕਾਂ ਪੂਰੀ ਤਰ੍ਹਾਂ ਜਾਮ ਹੋ ਗਈਆਂ।ਹਰਿਆਣਾ ਪੁਲੀਸ ਨੇ ਨਰਵਾਣਾ, ਉਝਾਨਾ, ਪਿੱਪਲਥਾ ਅਤੇ ਧਨੌਰੀ ਵਿੱਚ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਉਤਸ਼ਾਹ ਅਤੇ ਗਿਣਤੀ ਦੇ ਸਾਹਮਣੇ ਪੁਲੀਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ।ਇਸ ਮੌਕੇ ਡੱਲੇਵਾਲ ਨੇ ਕਿਹਾ, “ਮੈਂ ਇਹ ਸਭ ਪ੍ਰਮਾਤਮਾ ਅਤੇ ਕੁਦਰਤ…

Read More

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ।ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਅਤੇ ਬਾਗ਼ਬਾਨੀ ਮੰਤਰੀਆਂ ਨਾਲ ਖੇਤੀਬਾੜੀ ਸੈਕਟਰ ‘ਚ ਸੁਧਾਰਾਂ ਬਾਰੇ ਚਰਚਾ ਕਰ ਰਹੇ ਸਨ।ਗੁਰਮੀਤ ਸਿੰਘ ਖੁੱਡੀਆਂ ਨੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 40 ਦਿਨਾਂ ਤੋਂ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਜ਼ਿੰਦਗੀ…

Read More

ਅੱਜ ਲੁਧਿਆਣਾ (ਦਿਹਾਤੀ) ਦੀ ਸੁਪਰਵੀਜਨ ਅਧੀਨ ਵਰਿੰਦਰ ਸਿੰਘ ਖੋਸਾ (ਪੀ.ਪੀ.ਐਸ) ਉਪ ਕਪਤਾਨ ਸਬ ਡਵੀਜਨ ਦਾਖਾ ਵੱਲੋਂ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਡਰੱਗ ਸਮੱਗਲਰਾਂ ਦੀ ਨਸ਼ਿਆਂ ਨਾਲ ਬਣਾਈ ਜਾਇਦਾਦ ਜ਼ਬਤ ਕਰਵਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੀ ਲੜੀ ’ਚ ਇੰਸ: ਦਵਿੰਦਰ ਸਿੰਘ, ਮੁੱਖ ਅਫਸਰ, ਥਾਣਾ ਜੋਧਾਂ ਵੱਲੋ ਐਕਟ ਥਾਣਾ ਜੋਧਾਂ ’ਚ ਦੋਸ਼ੀ ਅਵਤਾਰ ਸਿੰਘ ਉਰਫ਼ ਰੇਸ਼ਮ ਪੁੱਤਰ ਗੁਰਮੇਲ ਸਿੰਘ ਵਾਸੀ ਜੰਡ ਰੋਡ, ਪਿੰਡ ਲਤਾਲਾ, ਥਾਣਾ ਜੋਧਾਂ ਵੱਲੋ ਨਸ਼ਿਆਂ ਨਾਲ ਕਮਾਈ ਕਰ ਕੇ ਬਣਾਈ ਜਾਇਦਾਦ 53,31,592/- ਰੁਪਏ ਦੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀ ਜ਼ਬਤ ਕਰਵਾਇਆ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਖੋਸਾ ਨੇ ਦੱਸਿਆ ਕਿ ਜ਼ਬਤ ਕਰਵਾਈ ਪ੍ਰਾਪਰਟੀ…

Read More

ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ। -ਟੋਪਨ (ਜਾਪਾਨ) ਐਸ.ਬੀ.ਐਸ. ਸ਼ਹਿਰ ਨੇ ਪੈਕੇਜਿੰਗ ਸੈਕਟਰ ’ਚ 548 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। -ਨੈਸਲੇ ਨੇ ਮੋਗਾ ’ਚ ਫੂਡ ਪ੍ਰੋਸੈਸਿੰਗ ਸੈਕਟਰ ’ਚ 423 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਵਰਧਮਾਨ ਸਪੈਸ਼ਲ ਸਟਾਈਲਜ਼ (ਆਈਚੀ ਸਟੀਲ, ਜਾਪਾਨ) ਨੇ ਲੁਧਿਆਣਾ ’ਚ ਹਾਈਬ੍ਰਿਡ ਸਟੀਲ ਸੈਕਟਰ ’ਚ 342 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। -ਰੂਪਨਗਰ ਦੇ ਫਰੈਡੇਨਬਰਗ ’ਚ ਆਟੋ ਅਤੇ ਆਟੋ ਕੰਪੋਨੈਂਟਸ ਸੈਕਟਰ ’ਚ 338 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। – ਬੇਬੋ ਟੈਕਨੋਲੋਜੀ ਐਸ.ਏ.ਐਸ. ਸ਼ਹਿਰ ’ਚ ਆਈ.ਟੀ. ਸੈਕਟਰ ’ਚ 300 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। -ਐਚ.ਯੂ.ਐਲ. (ਯੂ.ਕੇ.) ਨੇ ਪਟਿਆਲਾ ’ਚ 281 ਕਰੋੜ ਰੁਪਏ…

Read More