Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਲਈ ਹਰ ਢੁਕਵੇ ਕਦਮ ਪੁੱਟਣ ਦੇ ਹੁਕਮ ਦਿੱਤੇ ਗਏ ਹਨ ਜਿਸ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਕਰ ਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ…

Read More

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ੁਕਰਵਾਰ ਨੂੰ ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ ਵਫਦ ਨਾਲ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ । ਇਸ ਮੌਕੇ ਮੰਤਰੀ ਨੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਵਸਨੀਕਾਂ ਨੇ ਆਪੋ -ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੋਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ…

Read More

ਪੇਡੂ ਵਿਕਾਸ ਤੇ ਪ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖੰਨਾ ਦੀ 20 ਲੱਖ ਰੁਪਏ ਦੀ ਲਾਗਤ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਬਲਾਕ ਖੰਨਾ ਦੇ ਪਿੰਡਾਂ ਦੀਆਂ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਰੁਪਏ ਗ੍ਰਾਂਟ ਜਾਰੀ ਕੀਤੀ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਦਫਤਰ ਬੀ.ਡੀ.ਪੀ.ਓ ਖੰਨਾ ਵਿੱਚ ਨਵੀਂ ਬਣੀ ਬਿਲਡਿੰਗ ਆਉਣ ਵਾਲੇ ਸਮੇਂ ਵਿੱਚ ਵਿਭਾਗ ਨਾਲ ਸਬੰਧਿਤ ਮੀਟਿੰਗਾਂ ਕਰਨ ਲਈ ਵਿਸ਼ੇਸ਼ ਤੌਰ ਤੇ ਕੰਮ ਆਵੇਗੀ। ਪੰਚਾਇਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 90 ਪ੍ਰਤੀਸ਼ਤ ਪੰਚਾਇਤਾਂ ਉਹ ਚੁਣੀਆਂ ਗਈਆਂ ਹਨ ਜੋ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ…

Read More

ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਮੀਟਿੰਗ ਦਾ ਆਯੋਜਨ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਬਦੁਲ ਬਾਰੀ ਸਲਮਾਨੀ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਮੌਜੂਦ ਰਹੇ। ਇਸ ਮੌਕੇ ਤੇ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਅਬਦੁਲ ਬਾਰੀ ਸਲਮਾਨੀ ਦਾ ਲੁਧਿਆਣਾ ਪਹੁੰਚਣ ਤੇ ਸਵਾਗਤ ਕੀਤਾ ਗਿਆ। ਇਸ ਮੀਟਿੰਗ ਚ ਪੰਜਾਬ ਭਰ ਦੇ ਘੱਟ ਗਿਣਤੀਆਂ ਨੂੰ ਪੇਸ਼ ਆਉਣ ਵਾਲੀਆਂ ਪਰੇਸ਼ਾਨੀਆਂ ਦੇ ਬਾਰੇ ਸ੍ਰੀ ਅਬਦੁਲ ਬਾਰੀ ਸਲਮਾਨੀ ਅਤੇ ਸ਼ਾਹੀ ਇਮਾਮ ਪੰਜਾਬ ਨੇ ਖੁੱਲ…

Read More

ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅੱਜ ਕਿਦਵਈ ਨਗਰ ਅਤੇ ਮਿੱਲਰ ਗੰਜ ਦੇ ਬਣਨ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ) ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਏ.ਡੀ.ਸੀ (ਜਨਰਲ) ਸ੍ਰੀ ਰੋਹਿਤ ਗੁਪਤਾ, ਆਈ.ਏ.ਐਸ (ਅੰਡਰ ਟ੍ਰੇਨਿੰਗ) ਮੈਡਮ ਕ੍ਰਿਤਿਕਾ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਨਵੇਂ ਕੰਮਾਂ ਸਬੰਧੀ ਸੋਧੇ ਹੋਏ ਅਨੁਮਾਨਾਂ ਦੇ ਪ੍ਰਸਤਾਵ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਐਸ.ਓ.ਈ ਵਿਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਸਹੂਲਤਾਂ ਵਾਲੇ ਖੇਡ ਦੇ ਮੈਦਾਨਾਂ ਨਾਲ ਲੈਸ ਹੋਣਗੇ। ਕਿਦਵਈ ਨਗਰ ਐਸ.ਓ.ਈ ਦਾ ਨਿਰਮਾਣ ਲੁਧਿਆਣਾ ਇੰਪਰੂਵਮੈਂਟ…

Read More

ਮਰਹੂਮ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਬਣਾਏ ਜਾਣ ਵਾਲੇ ਸਮਾਰਕ ਲਈ ਢੁੱਕਵੀ ਜਗ੍ਹਾਂ ਨਾ ਮਿਲਣ ਉੱਤੇ ਗਿਲਾ ਕਰਦਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡਾਕਟਰ ਮਨਮੋਹਨ ਸਿੰਘ ਵਰਗੇ ਸਖਸ਼ੀਅਤ ਨਾਲ ਵੀ ਵਿਤਕਰਾ ਕਰਨ ਦੀ ਕੋਈ ਕਸਰ ਨਹੀਂ ਛੱਡੀ।ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੂਰੀ ਦੁਨੀਆਂ ਸਤਿਕਾਰ ਦੀ ਨਜ਼ਰ ਨਾਲ ਦੇਖਦੀ ਹੈ, ਇਸ ਲਈ ਉਸ ਤੋਂ ਵੱਧ ਸਤਿਕਾਰ ਉਨ੍ਹਾਂ ਨੂੰ ਦੇਸ਼ ਅੰਦਰ ਮਿਲਣਾ ਚਾਹੀਦਾ ਸੀ ਪਰ ਭਾਜਪਾ ਦੀ ਸੌੜੀ ਨੀਤੀ ਕਾਰਨ ਉਨ੍ਹਾਂ ਦੇ ਸਮਾਰਕ ਨੂੰ ਵੀ ਢੁੱਕਵੀ ਜਗ੍ਹਾ ਨਹੀਂ ਮਿਲੀ।ਪੱਤਰਕਾਰ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ…

Read More

ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ, ਦੁਬਈ ਅਤੇ ਕੰਬੋਡੀਆ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਈਬਰ ਅਪਰਾਧ ਨਾਲ ਨਜਿੱਠਣ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਇਸ ਕਾਰਵਾਈ ਦੌਰਾਨ ਸਿੰਡੀਕੇਟ ਦੇ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਸ਼ਾਦੀ ਸਿੰਘ ਅਤੇ ਅਮਰਿੰਦਰ ਸਿੰਘ ਸੈਣੀ ਪੁੱਤਰ ਸ਼ਿੰਗਾਰਾ ਸਿੰਘ ਦੋਵੇਂ ਵਾਸੀ ਭਿਲਾਈ, ਛੱਤੀਸਗੜ੍ਹ ਵਜੋਂ ਹੋਈ।ਜਦੋਂ ਨੌਂ ਸ਼ਿਕਾਇਤਕਰਤਾਵਾਂ ਨੇ ਫਿਲੌਰ ਥਾਣੇ ਵਿੱਚ ਪਹੁੰਚ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਬੈਂਕ ਖਾਤੇ ਖੋਲ੍ਹਣ ਲਈ 2,000 ਤੋਂ 3,000 ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ, ਉਦੋਂ ਜਾਂਚ ਸ਼ੁਰੂ ਕੀਤੀ ਗਈ ਸੀ। ਇਹਨਾਂ ਖਾਤਿਆਂ…

Read More

ਸ਼ੁੱਕਰਵਾਰ (3 ਜਨਵਰੀ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 390 ਰੁਪਏ ਵਧ ਕੇ 77,469 ਰੁਪਏ ਹੋ ਗਈ ਹੈ। ਬੀਤੇ ਦਿਨ ਯਾਨੀ ਵੀਰਵਾਰ ਨੂੰ ਸੋਨੇ ਦੀ ਕੀਮਤ 77,079 ਰੁਪਏ ਪ੍ਰਤੀ ਦਸ ਗ੍ਰਾਮ ਸੀ।ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਅੱਜ 500 ਰੁਪਏ ਵਧ ਕੇ 87,667 ਰੁਪਏ ‘ਤੇ ਪਹੁੰਚ ਗਈ ਹੈ। ਬੀਤੇ ਦਿਨ ਚਾਂਦੀ 87,167 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਸਾਲ 23 ਅਕਤੂਬਰ ਨੂੰ ਚਾਂਦੀ ਨੇ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦਾ ਸਰਵਕਾਲੀ ਉੱਚ ਪੱਧਰ ਬਣਾ ਲਿਆ ਸੀ।ਪਿਛਲੇ ਸਾਲ…

Read More

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਅੱਜ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦਾ ਵਿਸ਼ੇਸ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਜੇਲ੍ਹਾਂ ’ਚ ਬੰਦ ਔਰਤ ਕੈਦੀਆਂ ਨਾਲ ਖਾਸ ਗੱਲਬਾਤ ਕਰ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਵੀ ਗਈਆਂ ਅਤੇ ਉਨ੍ਹਾਂ ਦੇ ਹੱਲ ਅਤੇ ਬਿਹਤਰ ਜੀਵਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਉਹਨਾਂ ਦੇ ਦੌਰੇ ਦਾ ਮਕਸਦ ਇਹ ਹੈ ਕਿ ਜੇਲ੍ਹਾਂ ’ਚ ਬੰਦ ਔਰਤਾਂ ਦੇ ਬਿਹਤਰ ਜੀਵਨ ਪੱਧਰ ਅਤੇ ਉਹਨਾਂ ਨੂੰ ਅਪਰਾਧਿਕ ਪ੍ਰਵਿਰਤੀ ਨਾਲੋਂ ਮੋੜ ਕੇ ਮੁਖ ਜੀਵਨ ਧਾਰਾ ਨਾਲ ਜੋੜਨ ਲਈ ਉਪਰਾਲੇ ਕਰਨਾ। ਉਹਨਾਂ ਕਿਹਾ ਕਿ ਜੇਲ੍ਹਾਂ ’ ਚ…

Read More

ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਕੁਝ ਹੋਰ ਨੇਤਾਵਾਂ ਨੇ ਸ਼ੁਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦ ਵਿਚ ‘ਅਖੰਡ ਪਾਠ’ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਸਨ। ਇਸ ਮੌਕੇ ਮਰਹੂਮ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਿੱਥੇ ਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮਨਮੋਹਨ ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਮ ਸਸਕਾਰ 28 ਦਸੰਬਰ ਨੂੰ ਨਿਗਮਬੋਧ ਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਯਾਦ ਵਿਚ ਸ਼ੁਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘3 ਮੋਤੀ ਲਾਲ ਨਹਿਰੂ ਮਾਰਗ’ ਵਿਖੇ ‘ਅਖੰਡ…

Read More