Browsing: Current Affairs

ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ…

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ…

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਿੰਧਾਨ ਦੇ ਘਾੜੇ ਉਘੇ ਸੰਵਿਧਾਨ ਕਾਰ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦੇ ਸਥਾਨਕ ਲੱਗੇ ਬੁੱਤ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਅਤਿ ਮੰਦਭਾਗੀ ਤੇ ਅਤਿ ਨਿੰਦਣਯੋਗ ਹੈ ਜਿਹੜੇ ਵੀ ਵਿਅਕਤੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਕਦੇ ਵੀ ਭਾਈਚਾਰਕ ਸਾਂਝ ਦੇ ਪੁਜਾਰੀ ਨਹੀਂ ਹੋ ਸਕਦਾ ਇਹ ਹਲਾਤਾਂ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਾਜਿਸ਼ ਪਿੱਛੇ ਜਿਹੜੀਆਂ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਾਹਿਰ ਕੀਤਾ ਕਿ ਇਹ ਸ਼ਹਿਰ ਦੇ ਹਲਾਤਾਂ ਨੂੰ ਖਰਾਬ ਕਰਨ ਲਈ ਅਡੰਬਰ ਰਚਿਆ ਗਿਆ ਤਾਂ ਜੋ ਫਿਰਕਾਪ੍ਰਸਤੀ ਫੈਲ ਸਕੇ।

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ…