Close Menu
    CT University
    What's Hot

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Facebook X (Twitter) Instagram
    Trending
    • ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    • ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
    • ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
    • ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
    • ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
    • ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 18, 2026

      ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

      March 18, 2026

      ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      March 18, 2026

      ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

      March 18, 2026

      ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ

      March 18, 2026
    On PointOn Point
    Home»Current Affairs»ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਕੀਤੇ ਭਰਤੀ, ਵਾਧੂ ਆਸਾਮੀਆਂ ਦੀ ਜਲਦ ਕੀਤੀ ਜਾਵੇਗੀ ਭਰਤੀ
    Current Affairs

    ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਕੀਤੇ ਭਰਤੀ, ਵਾਧੂ ਆਸਾਮੀਆਂ ਦੀ ਜਲਦ ਕੀਤੀ ਜਾਵੇਗੀ ਭਰਤੀ

    Pushminder SidhuBy Pushminder SidhuDecember 27, 2024No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ।

    ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ।

    ਉਨ੍ਹਾਂ ਦੱਸਿਆ ਕਿ ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ.ਆਰ.ਪੀ.ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ-ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਕਾਰਜਸ਼ੀਲ ਕੀਤੇ ਗਏ ਨਵੇਂ ਖੋਜ, ਵਿਸ਼ਲੇਸ਼ਣ ਅਤੇ ਇੰਟੈਲੀਜੈਂਸ ਵਿੰਗ ਵੱਲੋਂ ਖੁਫੀਆ-ਆਧਾਰਤ ਕਾਰਵਾਈਆਂ ਅਤੇ ਕੈਦੀਆਂ ਦੇ ਵਿਹਾਰ ਦੇ ਵਿਸ਼ਲੇਸ਼ਣ ਰਾਹੀਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਜਾ ਰਿਹਾ ਹੈ।

    ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਉਪਰਾਲਿਆਂ ਬਾਰੇ ਗੱਲ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ “ਸਿੱਖਿਆ ਦਾਤ ਪ੍ਰਾਜੈਕਟ” ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।ਸਟਾਫ਼ ਸਬੰਧੀ ਲੋੜਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ।

    ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।ਜੇਲ੍ਹ ਮੰਤਰੀ ਨੇ ਦੱਸਿਆ ਕਿ ਕੈਦੀਆਂ ਤੇ ਸਟਾਫ਼ ਦੋਵਾਂ ਦੀ ਮਨੋਵਿਗਿਆਨਕ ਸਹਾਇਤਾ ਲਈ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਤਿੰਨ ਕਾਉਂਸਲਰ ਨਿਯੁਕਤ ਕੀਤੇ ਗਏ ਹਨ।

    Share. Facebook Twitter Telegram Email WhatsApp
    Pushminder Sidhu

    Related Posts

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.