Close Menu
    CT University
    What's Hot

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Facebook X (Twitter) Instagram
    Trending
    • ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    • ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
    • ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
    • ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
    • ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
    • ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 18, 2026

      ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

      March 18, 2026

      ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      March 18, 2026

      ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

      March 18, 2026

      ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ

      March 18, 2026
    On PointOn Point
    Home»Current Affairs»ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਪ੍ਰਾਪਤ ਹੋਏ ਜੀਰੋ ਬਿਜਲੀ ਬਿੱਲ
    Current Affairs

    ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਪ੍ਰਾਪਤ ਹੋਏ ਜੀਰੋ ਬਿਜਲੀ ਬਿੱਲ

    Pushminder SidhuBy Pushminder SidhuDecember 29, 2024No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ।

    ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖੇ ਗਏ ਇਸ ਥਰਮਲ ਪਲਾਂਟ ਦਾ ਲੋਡ ਫੈਕਟਰ ਇਸ ਸਾਲ ਦੌਰਾਨ 35 ਪ੍ਰਤੀਸ਼ਤ ਤੋਂ ਵਧਾ ਕੇ 77 ਪ੍ਰਤੀਸ਼ਤ ਕਰ ਦਿੱਤਾ ਗਿਆ, ਜਿਸ ਨਾਲ ਇਸਦੀ ਬਿਜਲੀ ਉਤਪਾਦਨ ਸਮਰੱਥਾ ਦੁੱਗਣੀ ਹੋ ਗਈ। ਇਹ 540 ਮੈਗਾਵਾਟ ਥਰਮਲ ਪਲਾਂਟ 2 ਕਰੋੜ ਪ੍ਰਤੀ ਮੈਗਾਵਾਟ ਦੀ ਕਿਫ਼ਾਇਤੀ ਦਰ ‘ਤੇ ਪ੍ਰਾਪਤ ਕੀਤਾ ਗਿਆ, ਜਿਸ ਨਾਲ ਰਾਜ ਨੂੰ ਸਾਲਾਨਾ 350 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਣ ਦਾ ਅਨੁਮਾਨ ਹੈ।ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਬਿਜਲੀ ਵਿਭਾਗ ਦੀ ਸਾਲ ਦੇ ਅੰਤ ਦੀ ਰਿਪੋਰਟ ਪੇਸ਼ ਕਰਦਿਆਂ ਬਿਜਲੀ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਸੰਬਰ 2022 ਤੋਂ ਸ਼ੁਰੂ ਕੀਤੀ ਗਈ ਪਛਵਾੜਾ ਕੋਲਾ ਖਾਨ ਸੂਬੇ ਦੇ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

    ਉਨ੍ਹਾਂ ਕਿਹਾ ਕਿ 1 ਅਪ੍ਰੈਲ, 2024 ਤੋਂ 1277 ਰੇਕਾਂ ਰਾਹੀਂ ਇਸ ਖਾਣ ਤੋਂ ਕੁੱਲ 50.84 ਲੱਖ ਮੀਟ੍ਰਿਕ ਟਨ ਕੋਲੇ ਦੀ ਪ੍ਰਾਪਤੀ ਹੋਈ, ਜਿਸਦੀ ਲਾਗਤ ਕੋਲ ਇੰਡੀਆ ਲਿਮਟਿਡ ਨਾਲੋਂ 11 ਕਰੋੜ ਪ੍ਰਤੀ 1 ਲੱਖ ਮੀਟ੍ਰਿਕ ਟਨ ਸਸਤਾ ਹੈ। ਇਸ ਦੇ ਨਤੀਜੇ ਵਜੋਂ ਸੂਬੇ ਨੂੰ ਇਸ ਵਿੱਤੀ ਸਾਲ ਦੌਰਾਨ 593 ਰੁਪਏ ਦੀ ਬੱਚਤ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨਾਲ ਦਸੰਬਰ 2022 ਵਿੱਚ ਸ਼ੁਰੂ ਹੋਈ ਇਸ ਖਾਣ ਤੋਂ ਹੁਣ ਤੱਕ 93.87 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਗਿਆ ਹੈ ਜਿਸ ਨਾਲ ਕੁੱਲ 1000 ਕਰੋੜ ਰੁਪਏ ਦੀ ਬਚਤ ਹੋਈ ਹੈ।“ਟਿਕਾਊ ਊਰਜਾ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਸਰਕਾਰ ਨੇ ਸਾਫ਼ ਊਰਜਾ ਵਿੱਚ ਮਹੱਤਵਪੂਰਨ ਨਿਵੇਸ਼ ਕੀਤਾ ਹੈ। 1 ਅਪ੍ਰੈਲ ਤੋਂ 30 ਨਵੰਬਰ 2024 ਤੱਕ, ਵਿਭਾਗ ਨੇ 2.52 ਅਤੇ ਰੁ. 2.53 ਪ੍ਰਤੀ ਯੂਨਿਟ ਰੁਪਏ ਦੀਆਂ ਔਸਤ ਦਰਾਂ ‘ਤੇ 1454 ਮੈਗਾਵਾਟ ਸੂਰਜੀ ਊਰਜਾ ਲਈ ਖਰੀਦ ਸਮਝੌਤੇ ‘ਤੇ ਹਸਤਾਖਰ ਕੀਤੇ। ਮਾਰਚ 2022 ਵਿੱਚ ਸਤਾ ਸੰਭਾਲਣ ਤੋਂ ਬਾਅਦ, ਸਰਕਾਰ ਨੇ 3704 ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤੇ ਕੀਤੇ ਹਨ, ਜਿਨ੍ਹਾਂ ਦੀ ਔਸਤ ਦਰਾ 2.33 ਰੁਪਏ ਤੋਂ 2.76 ਰੁਪਏ ਪ੍ਰਤੀ ਯੂਨਿਟ ਹੈ”, ਕਹਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਇਲਾਵਾ ਰਾਜ ਭਰ ਵਿੱਚ 430 ਮੈਗਾਵਾਟ ਰੂਫਟਾਪ ਸੋਲਰ ਗਏ ਹਨ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 900 ਮੈਗਾਵਾਟ ਹਾਈਬ੍ਰਿਡ ਪਾਵਰ (ਸੂਰਜੀ ਅਤੇ ਪੌਣ ਊਰਜਾ) ਲਈ ਵੀ 3.22 ਰੁਪਏ ਤੋਂ 3.28 ਰੁਪਏ ਪ੍ਰਤੀ ਯੂਨਿਟ ਔਸਤ ਦਰ ਨਾਲ ਸਮਝੌਤੇ ਸਹੀਬੱਧ ਕੀਤੇ ਹਨ।ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਸਦਕਾ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਲਈ 600 ਯੂਨਿਟ ਮੁਫ਼ਤ ਬਿਜਲੀ (ਜਾਂ 300 ਯੂਨਿਟ ਪ੍ਰਤੀ ਮਹੀਨਾ) ਸਫਲਤਾਪੂਰਵਕ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਹੋਏ ਹਨ।ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਵੰਡ ਨੂੰ ਬਿਹਤਰ ਬਣਾਉਣ ਲਈ ਕੀਤੀਆਂ ਪਹਿਲਕਦਮੀਆਂ ਦਾ ਖੁਲਾਸਾ ਕਰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨੈਸ਼ਨਲ ਗਰਿੱਡ ਤੋਂ ਬਿਜਲੀ ਪ੍ਰਾਪਤ ਕਰਨ ਲਈ ਸਾਲ 2024 ਵਿੱਚ ਟਰਾਂਸਮਿਸ਼ਨ ਸਮਰੱਥਾ ਨੂੰ 9000 ਮੈਗਾਵਾਟ ਤੋਂ ਵਧਾ ਕੇ 9800 ਮੈਗਾਵਾਟ ਕੀਤਾ ਗਿਆ, ਜੋ ਕਿ 2022 ਵਿੱਚ 7100 ਮੈਗਾਵਾਟ ਦੀ ਸਮਰੱਥਾ ਦੇ ਮੁਕਾਬਲੇ ਇੱਕ ਮਹੱਤਵਪੂਰਨ ਵਾਧਾ ਹੈ। ਸੂਬਾ ਸਰਕਾਰ ਵੱਲੋਂ 5 ਨਵੇਂ 66 ਕੇਵੀ ਸਬ-ਸਟੇਸ਼ਨ ਚਾਲੂ ਕੀਤੇ ਗਏ ਅਤੇ 14 ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਦਾ ਵਿਸਤਾਰ ਕਰਕੇ 66 ਕੇਵੀ ਟਰਾਂਸਮਿਸ਼ਨ ਵਿੱਚ 780 ਮੈਗਾਵਾਟ ਦਾ ਵਾਧਾ ਕੀਤਾ ਗਿਆ।

    ਇਸ ਦੇ ਨਾਲ ਹੀ 27 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਅਤੇ 400 ਕੇਵੀ, 220 ਕੇਵੀ ਜਾਂ 132 ਕੇਵੀ ਦੇ 28 ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਈ ਗਈ ਜਾਂ ਨਵੇਂ ਟਰਾਂਸਫਾਰਮਰ ਲਗਾਏ ਗਏ, ਜਿਸ ਨਾਲ ਇਸ ਟਰਾਂਸਮਿਸ਼ਨ ਸਮਰੱਥਾ ਵਿੱਚ ਕੁੱਲ 2591 ਐਮਵੀਏ ਦਾ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ 400 ਕੇਵੀ, 220 ਕੇਵੀ ਜਾਂ 132 ਕੇਵੀ ਸਬ-ਸਟੇਸ਼ਨਾਂ ਨਾਲ 131 ਸਰਕਟ ਕਿਲੋਮੀਟਰ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਵਿੱਚ ਇੱਕ ਨਵਾਂ 400 ਕੇਵੀ ਸਬ-ਸਟੇਸ਼ਨ ਚਾਲੂ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਵਿੱਚ 132 ਕੇਵੀ ਸਬ-ਸਟੇਸ਼ਨ ਨੂੰ 220 ਕੇਵੀ ਸਮਰੱਥਾ ਤੱਕ ਅੱਪਗਰੇਡ ਕੀਤਾ ਗਿਆ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਜਲੀ ਵਿਭਾਗ ਦੇ ਇਨ੍ਹਾਂ ਯਤਨਾਂ ਦਾ ਹੀ ਫਲ ਹੈ ਕਿ 29 ਜੂਨ, 2024 ਨੂੰ 16058 ਮੈਗਾਵਾਟ ਦੀ ਬਿਜਲੀ ਦੀ ਵੱਧ ਤੋਂ ਵੱਧ ਮੰਗ ਪੂਰੀ ਕੀਤੀ ਅਤੇ ਉਦਯੋਗਿਕ, ਰਿਹਾਇਸ਼ੀ ਜਾਂ ਵਪਾਰਕ ਖੇਤਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਹੀ ਖੇਤੀਬਾੜੀ ਖੇਤਰ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ।ਬਿਜਲੀ ਮੰਤਰੀ ਨੇ ਵਿਭਾਗ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕਰਦਿਆਂ 1 ਅਪ੍ਰੈਲ 2024 ਤੋਂ ਹੁਣ ਤੱਕ ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਵਿੱਚ 1351 ਨੌਜਵਾਨਾਂ ਦੀ ਭਰਤੀ ਦਾ ਜਿਕਰ ਕੀਤਾ।

    ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਜਲੀ ਵਿਭਾਗ ਦੀ ਮਨੁੱਖੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਇਸ ਦੇ ਵਿਕਾਸਸ਼ੀਲ ਬੁਨਿਆਦੀ ਢਾਂਚੇ ਦੀ ਬਿਹਤਰ ਵਰਤੋਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਮਾਰਚ 2022 ਤੋਂ ਲੈ ਕੇ ਹੁਣ ਤੱਕ ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਵਿੱਚ ਕੁੱਲ 6498 ਅਸਾਮੀਆਂ ਵਿਰੁੱਧ ਭਰਤੀਆਂ ਕੀਤੀਆਂ ਗਈਆਂ ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਵੰਡ ਢਾਂਚੇ ਵਿੱਚ ਹੋਰ ਸੁਧਾਰ ਕਰਨ ਲਈ ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ,ਐਸ,ਐਸ) ਤਹਿਤ 9,563 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 60 ਫੀਸਦੀ ਗ੍ਰਾਂਟ ਭਾਰਤ ਸਰਕਾਰ ਤੋਂ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਬਿਜਲੀ ਵਿਭਾਗ ਪੰਜਾਬ ਦੇ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਂਦੇ ਹੋਏ ਸਾਲ 2025 ਵਿੱਚ ਵੀ ਨਵੇਂ ਮੀਲਪੱਥਰ ਸਥਾਪਤ ਕਰਦਾ ਰਹੇਗਾ।

    Share. Facebook Twitter Telegram Email WhatsApp
    Pushminder Sidhu

    Related Posts

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.