ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ ਰਾਜਾ ਰਾਜ ਸਿੰਘ ਦੇ ਵਲੋਂ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੀਆਂ ਸਿੱਖ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮਹਾਂਪੰਚਾਇਤ 25 ਜਨਵਰੀ ਨੁੰ ਬੁਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਲੋਕ ਤੇ ਸਿੱਖ ਵਿਰੋਧੀ ਹੈ ਅਤੇ ਵਾਰ ਵਾਰ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ, ਉਹ 25 ਜਨਵਰੀ ਨੂੰ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਚੜ ਕੇ ਹਿੱਸਾ ਲੈਣ।
Trending
- ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
- ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
- ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
- ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
- ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
- ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
- ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
- ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ


