Close Menu
    CT University
    What's Hot

    ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”

    April 13, 2026

    ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ

    April 13, 2026

    ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

    April 13, 2026
    Facebook X (Twitter) Instagram
    Trending
    • ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”
    • ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ
    • ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ
    • ਪਿਛਲੀਆਂ ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ
    • ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ
    • ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ
    • ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਕਰੇਗੀ ਤਾਲਮੇਲ, ਪੀੜਤਾਂ ਨੂੰ ਮਿਲੇਗਾ ਇਨਸਾਫ਼ : ਸੰਜੀਵ ਅਰੋੜਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”

      April 13, 2026

      ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ

      April 13, 2026

      ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

      April 13, 2026

      ਪਿਛਲੀਆਂ ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

      April 13, 2026

      ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

      April 13, 2026
    On PointOn Point
    Home»Current Affairs»ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ
    Current Affairs

    ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ

    Pushminder SidhuBy Pushminder SidhuJanuary 19, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ।ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਭਾਰਤੀ ਮਹਿਲਾਵਾਂ ਖਾਸ ਕਰਕੇ ਪੰਜਾਬੀ ਮਹਿਲਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਮਹਿਲਾਵਾਂ ਸਮਾਜਿਕ ਅਤੇ ਸੱਭਿਆਚਾਰਕ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਨਿਰਣਾਇਕ ਭੂਮਿਕਾ ਨਿਭਾ ਰਹੀਆਂ ਹਨ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਜਾਗਰੂਕਤਾ ਫੈਲ ਰਹੀ ਹੈ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਕੋਲ ਵਿਸ਼ਵ ਭਰ ਵਿੱਚ ਖੁਸ਼ਹਾਲੀ ਅਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਸਮਰੱਥਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਾਰਤੀ ਮਹਿਲਾਵਾਂ ਵੀ ਸਾਡੇ ਦੇਸ਼ ਦੀਆਂ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੇ ਸਾਰਿਆਂ ਨੂੰ ਇੱਕ ਸਹੀ ਮੌਕਾ ਪ੍ਰਦਾਨ ਕਰਦੇ ਹਨ ਕਿ ਅਸੀਂ ਮਹਿਲਾਵਾਂ ਦੇ ਰੁਤਬੇ ਨੂੰ ਉੱਚਾ ਚੁੱਕਣ ਅਤੇ ਸਮਾਜ ਵਿੱਚ ਉਨ੍ਹਾਂ ਦਾ ਸਹੀ ਸਥਾਨ ਯਕੀਨੀ ਬਣਾਉਣ ਲਈ ਠੋਸ ਯਤਨ ਕਰੀਏ। ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਨਾਲ ਸਬੰਧਤ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਹੋਰ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਜਿਕ ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਸਵੈ-ਇੱਛਤ ਭਾਗੀਦਾਰੀ ਰਾਹੀਂ ਹੀ ਸੰਭਵ ਹੋ ਸਕਦਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਵਿੱਚ ਸਮਾਜਿਕ-ਆਰਥਿਕ ਜਾਗ੍ਰਿਤੀ ਬਾਰੇ ਮਹਿਲਾਵਾਂ ਖਾਸ ਕਰਕੇ ਲੜਕੀਆਂ ਦੇ ਰੁਤਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਐਮ.ਐਨ.ਸੀ. ਗ੍ਰਾਂਟ ਥੋਰਨਟਨ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਕੰਪਨੀਆਂ ਦੀਆਂ 10000 ਮੈਂਬਰ ਮਹਿਲਾ ਲਾਭਪਾਤਰੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਲਾਭ ਪ੍ਰਾਪਤ ਕੀਤਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਦੇ ਦਖਲ ਉਪਰੰਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਮਹਿਲਾਵਾਂ ਅਤੇ ਪਰਿਵਾਰਾਂ ਦੀ ਆਮਦਨ ਵਿੱਚ ਔਸਤਨ 40 ਫ਼ੀਸਦ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਐਫ.ਪੀ.ਸੀ. ਦੀਆਂ ਲਗਭਗ 25 ਮਹਿਲਾ ਮੈਂਬਰਾਂ ਨੂੰ ਡਰੋਨ ਪਾਇਲਟਾਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀ ਸਮਰੱਥਾ ਵਧਾਉਣ ਸਬੰਧੀ ਕੰਪਨੀ ਦੀ ਪਹਿਲ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਤੇ ਜ਼ੋਰ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਕਾ ਮਿਲਣ ’ਤੇ ਲੜਕੀਆਂ ਕੋਈ ਵੀ ਸ਼ਾਨਦਾਰ ਉੱਪਲਬਧੀ ਹਾਸਲ ਕਰ ਸਕਦੀਆਂ ਹਨ ਅਤੇ ਆਸਾਨੀ ਨਾਲ ਆਪਣਾ ਟੀਚਾ ਸਰ ਕਰ ਸਕਦੀਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਇਸ ਕਰਕੇ ਇਹ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਨੂੰ ਆਪਣੀ ਯੋਗਤਾ ਦਿਖਾਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹਿਲਾ ਉੱਦਮੀਆਂ ਦੇ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀਆਂ ਮਹਿਲਾਵਾਂ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਰਹੀਆਂ ਹਨ।ਮੁੱਖ ਮੰਤਰੀ ਨੇ ਪੰਜਾਬ ਦੀ ਤਰੱਕੀ ਅਤੇ ਇਸਦੇ ਵਸਨੀਕਾਂ ਦੀ ਖੁਸ਼ਹਾਲੀ ਵਿੱਚ ਮਹਿਲਾਵਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵੀ ਸਵੀਕਾਰ ਕੀਤਾ।

    ਉਨ੍ਹਾਂ ਨੇ ਮਹਿਲਾ ਉੱਦਮੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਬਰਾਬਰ ਦੀ ਭਾਈਵਾਲ ਬਣਾਉਣ ਵਿੱਚ ਸਹਾਇਤਾ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੇ ਵਿਕਾਸ ਲਈ ਹਰ ਸੰਭਵ ਸਰੋਤ ਉਪਲੱਬਧ ਕਰਵਾ ਕੇ ਮਹਿਲਾ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਉੱਦਮਤਾ ਨੂੰ ਹੁਲਾਰਾ ਦੇਣ ਪਿੱਛੇ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸੂਬਾ ਸਰਕਾਰ ਨੂੰ ਵੱਡਾ ਫਤਵਾ ਦੇ ਕੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਸਖ਼ਤ ਮਿਹਨਤ ਕਰੇ।ਆਪਣੀ ਮਾਂ ਦੇ ਪ੍ਰਭਾਵ ਅਤੇ ‘ਮਾਂ ਦੇ ਸ਼ਬਦਾਂ’ ਦਾ ਹਵਾਲਾ ਦਿੰਦੇ ਹੋਏ, ਜਿਸਨੂੰ ਉੱਘੇ ਵਿਗਿਆਨੀ ਵੀ ਪਰਿਭਾਸ਼ਿਤ ਨਹੀਂ ਕਰ ਸਕਦੇ, ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਮਾਗਮ ਵਿੱਚ ਔਰਤਾਂ ਵੱਲੋਂ ਬਣਾਏ ਗਏ ਉਤਪਾਦਾਂ ਤੋਂ ਪ੍ਰਭਾਵਿਤ ਹੋਏ ਹਨ ।

    ਉਨ੍ਹਾਂ ਨੇ ਇਨ੍ਹਾਂ ਉਤਪਾਦਾਂ ਨੂੰ ਵਿਸ਼ਵ ਪੱਧਰ ’ਤੇ ਵੇਚਣ ਲਈ ਇੱਕ ਸੁਚੱਜੇ ਪਲੇਟਫਾਰਮ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫੁਲਕਾਰੀ ਅਤੇ ਹੋਰ ਪੰਜਾਬੀ ਉਤਪਾਦਾਂ ਨੂੰ ਦੁਨੀਆ ਭਰ ’ਚ ਪ੍ਰਦਰਸ਼ਿਤ ਕਰਨ ਦਾ ਆਪਣਾ ਸੁਪਨਾ ਸਾਂਝਾ ਕੀਤਾ , ਜਿਸ ਨਾਲ ਔਰਤਾਂ ਨੂੰ ਉੱਦਮੀਆਂ ਦੇ ਰੂਪ ’ਚ ਅੱਗੇ ਆਉਣ ਲਈ ਪ੍ਰੇਰਿਆ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਚੀਨ ਦੀਆਂ ਔਰਤਾਂ ਦੇਸ਼ ਦੇ ਵਿਸ਼ਵ ਪੱਧਰੀ ਉਤਪਾਦਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਇਸੇ ਲਈ ਮੁਲਕ ਦੀ ਆਰਥਿਕਤਾ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਮੌਕਾ ਮਿਲਣ ’ਤੇ, ਪੰਜਾਬੀ ਔਰਤਾਂ ਵੀ ਇਨ੍ਹਾਂ ਵਿਸ਼ਵ ਪੱਧਰੀ ਪ੍ਰੋਜੈਕਟਾਂ ਦਾ ਉਤਪਾਦਨ ਕਰਕੇ ਆਪਣੇ ਲਈ ਇੱਕ ਸਮਨਮਾਨਯੋਗ ਥਾਂ ਬਣਾ ਸਕਦੀਆਂ ਹਨ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਸਕੂਲ ਦੀਆਂ ਵਰਦੀਆਂ ਦਾ ਆਰਡਰ ਦਿੱਤਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ 25 ਪ੍ਰਾਈਵੇਟ ਸਕੂਲਾਂ ਅਤੇ ਪੰਜਾਬ ਪੁਲਿਸ ਦੀਆਂ ਵਰਦੀਆਂ ਇਨ੍ਹਾਂ ਔਰਤਾਂ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਔਰਤਾਂ ਦੇ ਐਫ.ਪੀ.ਸੀ. ਸਟਾਲਾਂ ਦਾ ਵੀ ਦੌਰਾ ਕੀਤਾ , ਜਿਨ੍ਹਾਂ ਵਿੱਚ ਕੋਲਡ ਪ੍ਰੈਸਡ ਸਰ੍ਹੋਂ ਦਾ ਤੇਲ, ਬਾਸਮਤੀ ਚੌਲ, ਸ਼ਹਿਦ, ਦੇਸੀ ਘਿਓ, ਆਟਾ ਬਿਸਕੁਟ, ਅਚਾਰ, ਡਰੋਨ ਤਕਨਾਲੋਜੀ ਅਤੇ ਹੱਥ ਨਾਲ ਬਣੇ ਟੈਰਾਕੋਟਾ ਕਲਾਕਿਰਤਾਂ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਐਫ.ਪੀ.ਸੀ. ਆਉਣ ਵਾਲੇ ਸਮੇਂ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਇਨ੍ਹਾਂ ਖੇਤਰਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸ਼ਿਖ਼ਰਾਂ ਛੋਹਣ ਲਈ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸੋਚ ਨੂੰ ਅੱਗੇ ਤੋਰਦਿਆਂ ਹੁਣ ਤੱਕ ਨੌਜਵਾਨਾਂ ਨੂੰ ਲਗਭਗ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਸਤੇ ਖੋਲ੍ਹੇ ਜਾਣਗੇ ਤਾਂ ਜੋ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਹੁਣ ਤੱਕ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਇਨ੍ਹਾਂ ਅਹੁਦਿਆਂ ਲਈ ਸਿਰਫ਼ ਯੋਗਤਾ ਦੇ ਆਧਾਰ ’ਤੇ ਹੀ ਚੁਣਿਆ ਗਿਆ ਹੈ।ਅਕਾਲੀ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਲੋਕਾਂ ’ਤੇ ਟਿੱਪਣੀ ਕਰਨਾ ਵਾਜਿਬ ਨਹੀਂ , ਜੋ ਟੁੱਟੀਆਂ ਲੱਤਾਂ ਨਾਲ ਗੁਰੂਦੁਆਰੇ ਦੇ ਸਮਾਗਮਾਂ ਵਿੱਚ ਸ਼ਾਮਲ ਹੁੰਦੇ ਹਨ ਕਿਉਂਕਿ ਉਹ ਆਪਣੇ ਮਾੜੇ ਕੰਮਾਂ ਦਾ ਭੁਗਤਾਨ ਕਰ ਰਹੇ ਹਨ।

    ਉਨ੍ਹਾਂ ਕਿਹਾ ਕਿ ਗਲਤੀਆਂ ਮਾਫ਼ ਕੀਤੀਆਂ ਜਾ ਸਕਦੀਆਂ ਹਨ, ਪਰ ਅਕਾਲੀਆਂ ਨੇ ਜੋ ਪਾਪ ਕੀਤੇ ਹਨ ਜੋ ਮੁਆਫ਼ ਨਹੀਂ ਕੀਤੇ ਜਾ ਸਕਦੇ। ਭਗਵੰਤ ਸਿੰਘ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਤੱਥਾਂ ਨੂੰ ਛੁਪਾਉਣ ਅਤੇ ਸੱਚਾਈ ਤੋਂ ਭੱਜਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਪਾਪਾਂ ਲਈ ਮੁਆਫ਼ੀ ਮੰਗੀ ਹੈ ਜੋ ਉਨ੍ਹਾਂ ਨੇ ਕਦੇ ਨਹੀਂ ਕੀਤੇ ਸਨ।ਇਸ ਤੋਂ ਪਹਿਲਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਹਿਲਾ ਸਸ਼ਕਤੀਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

    Share. Facebook Twitter Telegram Email WhatsApp
    Pushminder Sidhu

    Related Posts

    ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”

    April 13, 2026

    ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ

    April 13, 2026

    ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

    April 13, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”

    April 13, 2026

    ਚੰਡੀਗੜ੍ਹ, 13 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ…

    ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ

    April 13, 2026

    ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

    April 13, 2026

    ਪਿਛਲੀਆਂ ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

    April 13, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”

    April 13, 2026

    ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ

    April 13, 2026

    ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

    April 13, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.