Close Menu
    CT University
    What's Hot

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Facebook X (Twitter) Instagram
    Trending
    • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ
    • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ
    • ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ
    • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
    • ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
    • ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ
    • *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
    • ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

      April 18, 2026

      ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

      April 18, 2026

      ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

      April 18, 2026

      ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

      April 17, 2026

      ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

      April 17, 2026
    On PointOn Point
    Home»Current Affairs»ਭਗਵੰਤ ਸਿੰਘ ਮਾਨ ਦੀ ਸਰਕਾਰ ਔਰਤਾਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ- ਵਿਧਾਇਕ ਕੁਲਵੰਤ ਸਿੰਘ 
    Current Affairs

    ਭਗਵੰਤ ਸਿੰਘ ਮਾਨ ਦੀ ਸਰਕਾਰ ਔਰਤਾਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ- ਵਿਧਾਇਕ ਕੁਲਵੰਤ ਸਿੰਘ 

    Pushminder SidhuBy Pushminder SidhuJanuary 25, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜੇ.ਐਲ.ਪੀ.ਐਲ. ਅਤੇ ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਮ ਦੀ ਤਰਫੋਂ ਪਿੰਡ ਕੁੰਬੜਾ ਵਿਖੇ ਦੂਸਰਾ ਜੇ. ਐਲ.ਪੀ.ਐਲ.- ਸਿਲਾਈ ਹੁਨਰ ਵਿਕਾਸ ਸੈਂਟਰ ਖੋਲਿਆ ਗਿਆ। ਜਿਸਦਾ ਉਦਘਾਟਨ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਇਨਜ ਸਤਿੰਦਰ ਸਿੰਘ ਭਵਰਾ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਿਲਾਈ ਦੀ ਸਿਖਲਾਈ ਸਬੰਧੀ ਖੋਲੇ ਗਏ ਸੈਂਟਰ ਨਾਲ ਲੜਕੀਆਂ ਆਤਮ ਨਿਰਭਰ ਬਣਨਗੀਆਂ ਅਤੇ ਇਹ ਉਹਨਾਂ ਨੂੰ ਚਿਰ ਸਥਾਈ ਰੁਜ਼ਗਾਰ ਮਿਲੇਗਾ। 

    ਉਹਨਾਂ ਕਿਹਾ ਕਿ ਉਹ ਇਹਨਾਂ ਦੁਆਰਾ ਤਿਆਰ ਕੀਤੇ ਗਏ ਕੱਪੜੇ ਦੀ ਅਗਾਂਹ ਜਾ ਕੇ ਮਾਰਕੀਟਿੰਗ ਵੀ ਕਰਨਗੇ ਅਤੇ ਜੋ ਵੀ ਲੋੜਵੰਦ ਲੜਕੀਆਂ ਸਿਲਾਈ ਮਸ਼ੀਨ ਚਾਹੁਣਗੀਆਂ ਉਹਨਾਂ ਨੂੰ ਘਰ ਵਾਸਤੇ ਸਿਲਾਈ ਮਸ਼ੀਨ ਵੀ ਦਿੱਤੀ ਜਾਵੇਗੀ। ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਦੀ ਤਰਫੋਂ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਹੀ ਮੋਹਰੀ ਭੂਮਿਕਾ ਨਿਭਾਈ ਜਾਂਦੀ ਹੈ ਅਤੇ ਅੱਜ ਕੁੰਬੜਾ ਵਿਖੇ ਕੁੜੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਸਿਲਾਈ ਹੁਨਰ ਵਿਕਾਸ ਸੈਂਟਰ ਖੋਲਿਆ ਗਿਆ ਹੈ। ਜਿਸ ਤੋਂ ਇਲਾਕੇ ਦੀਆਂ ਲੜਕੀਆਂ ਸਿਲਾਈ ਦਾ ਹੁਨਰ ਸਿੱਖ ਕੇ ਆਤਮ ਨਿਰਭਰ ਬਣ ਸਕਣਗੀਆਂ। 

    ਅੱਜ ਇਹਨਾਂ ਲੜਕੀਆਂ ਦੇ ਲਈ 24 ਮਸ਼ੀਨਾਂ ਇਸ ਸੈਂਟਰ ਵਿੱਚ ਰੱਖੀਆਂ ਗਈਆਂ ਹਨ ਤਾਂ ਕਿ ਵੱਧ ਤੋਂ ਵੱਧ ਲੜਕੀਆਂ ਗਰੁੱਪਾਂ ਦੇ ਵਿੱਚ ਸਿਲਾਈ ਦਾ ਹੁਨਰ ਪ੍ਰਾਪਤ ਕਰ ਸਕਣ ਅਤੇ ਅਗਾਂਹ ਜਾ ਕੇ ਆਪੋ-ਆਪਣੇ ਪੱਧਰ ਤੇ ਸਿਲਾਈ ਦੇ ਕੰਮ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਾਅਦ ਆਪੋ-ਆਪਣੇ ਪੱਧਰ ਤੇ ਸਿਲਾਈ ਦਾ ਕੰਮ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਆਰਥਿਕ ਤੌਰ ਤੇ ਸਹਾਇਤਾ ਕਰ ਸਕਣ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲਾਇਨਜ ਕਲੱਬ ਦੇ ਸਾਰੇ ਮੈਂਬਰ ਅਤੇ ਅਹੁਦੇਦਾਰ ਇਸ ਗੱਲ ਦੇ ਲਈ ਵਧਾਈ ਦੇ ਪਾਤਰ ਹਨ ਕਿ ਉਹ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਆਪਣੇ ਵੱਲੋਂ ਸਾਰਥਿਕ ਉਪਰਾਲੇ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਅਜਿਹੇ ਸੈਂਟਰ ਹੋਰਨਾ ਥਾਵਾਂ ਤੇ ਖੋਲਣ ਦੇ ਲਈ ਅਗਾਂਹ ਵੀ ਯਤਨ ਜਾਰੀ ਰਹਿਣਗੇ। 

    ਇਸ ਮੌਕੇ ਤੇ ਰਮਨਪ੍ਰੀਤ ਕੌਰ, ਐਮ.ਸੀ. ਕੁੰਬੜਾ,ਹਰਮੇਸ਼ ਸਿੰਘ ਕੁੰਬੜਾ,ਮਾਸਟਰ ਭੁਪਿੰਦਰ ਸਿੰਘ, ਗਗਨਦੀਪ ਸਿੰਘ ਨੰਬਰਦਾਰ, ਹਰਬਿੰਦਰ ਸਿੰਘ ਸੈਣੀ,ਰਣਦੀਪ ਸਿੰਘ ਮਟੌਰ,ਰਜੀਵ ਵਸ਼ਿਸ਼ਟ, ਜਸਪਾਲ ਸਿੰਘ ਮਟੌਰ, ਆਰ.ਪੀ.ਸ਼ਰਮਾ,ਡਾ. ਕੁਲਦੀਪ ਸਿੰਘ,ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ,ਹਰਪਾਲ ਸਿੰਘ ਬਰਾੜਫ,ਗੁਰਪਾਲ ਸਿੰਘ ਗਰੇਵਾਲ, ਬੰਤ ਸਿੰਘ ਸੋਹਾਣਾ,ਗੁਰਪ੍ਰੀਤ ਸਿੰਘ ਕੁਰੜਾ,ਬੀਬੀ ਕਸ਼ਮੀਰ ਕੌਰ, ਜਸਬੀਰ ਕੌਰ ਅਤਲੀ,ਸਵਿਤਾ ਪ੍ਰਿੰਜਾ,ਅਵਤਾਰ ਸਿੰਘ ਸਰਪੰਚ ਮੌਲੀ, ਅਰੁਣ ਗੋਇਲ,ਗੁਰਸੇਵਕ ਸਿੰਘ ਸਰਪੰਚ ਮੌਲੀ ਬੈਦਵਾਣ,ਨਿਰਮੈਲ ਸਿੰਘ ਸਨੇਟਾ,ਕੁਲਵੰਤ ਸਿੰਘ, ਡਾ. ਐਸ.ਐਸ. ਭੰਵਰਾ,ਮਿਸਜ ਮਨਜੀਤ ਕੌਰ ਭੰਵਰਾ,ਸ੍ਰੀਮਤੀ ਗੋਗਾ ਪੰਚ ਜੁਝਾਰ ਨਗਰ,ਸੰਜੀਵ ਕੁਮਾਰ ਸਨੇਟਾ,ਸੁਖਵਿੰਦਰ ਸਿੰਘ ਗੋਗੀ, ਸਵਰਨ ਸਿੰਘ,ਹਰਜੋਤ ਸਿੰਘ ਗੱਬਰ, ਸਤਵਿੰਦਰ ਸਿੰਘ ਮਿੱਠੂ ਅਤੇ ਪਰਮਜੀਤ ਸਿੰਘ ਵਿੱਕੀ ਮੋਹਾਲੀ ਪਿੰਡ ਵੀ ਹਾਜ਼ਰ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਜਲੰਧਰ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਭਾਰਤ ਚੋਣ…

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    April 17, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.