Close Menu
    CT University
    What's Hot

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Facebook X (Twitter) Instagram
    Trending
    • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ
    • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ
    • ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ
    • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
    • ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
    • ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ
    • *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
    • ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

      April 18, 2026

      ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

      April 18, 2026

      ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

      April 18, 2026

      ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

      April 17, 2026

      ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

      April 17, 2026
    On PointOn Point
    Home»Current Affairs»ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ
    Current Affairs

    ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

    Pushminder SidhuBy Pushminder SidhuJanuary 26, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।

    ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। 

    ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। 

    ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

    ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਡਿਪਟੀ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।

    ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਦੀਆਂ ਸਿਹਤ ਵਿਵਸਥਾ ਵਿਚ ਸੁਧਾਰ ਕਰਦੇ ਹੋਏ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿੱਥੇ ਅੱਜ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ ਅਤੇ ਕਰੋੜਾ ਰੁਪਏ ਦੀ ਲਾਗਤ ਨਾਲ 335 ਹਾਈ ਟੈਕ ਐਂਬੂਲੈਸਾਂ ਉਹਨਾਂ ਦੀ ਸੇਵਾ ਵਿਚ ਤਇਨਾਤ ਕੀਤੀਆਂ ਗਈਆਂ ਹਨ।

    ਡਿਪਟੀ ਸਪੀਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਪੰਪ ਹਾਉਸ ਤੋਂ ਪਾਇਪਾਂ ਰਾਹੀਂ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਡਿਸਟਰੀਬਿਊਟ ਕੀਤਾ ਜਾਵੇਗਾ। ਇਸ ਸਕੀਮ ਵਿੱਚ ਕੁੱਲ 10 ਪਿੰਡਾ ਦਾ 2762 ਏਕੜ ਰਕਬਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਕਰਨ ਲਈ ਕੁੱਲ 4 ਟੈਂਕ ਜੋ ਕਿ ਟੈਂਕ ਨੰ ਇਹਨਾਂ ਟੈਂਕਾ ਤੋਂ ਪਾਣੀ ਗਰੈਵੀਟੇਸ਼ਨਲ ਵਲੋਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਬਣੀਆਂ 496 ਹੋਦੀਆਂ ਤੱਕ ਪਹੁੰਚਾਇਆ ਜਾਵੇਗਾ, ਜਿਸ ਰਾਹੀਂ ਲਗਭਗ 2762 ਏਕੜ ਵਾਹੀਯੋਗ ਜਮੀਨ ਨੂੰ ਨਹਿਰੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਬੱਸ ਸਟੈਂਡ, ਰੂਪਨਗਰ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦੀ ਬਿਲਡਿੰਗ ਦਾ 87 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਕਾਇਆ ਰਹਿੰਦਾ ਕੰਮ 31 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇਗਾ।

    ਇਸ ਮੌਕੇ ਡੀ.ਐਸ.ਪੀ. ਸ. ਜਸ਼ਨਪ੍ਰੀਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਤੋਂ ਬਾਅਦ ਡਿਪਟੀ ਸਪੀਕਰ ਸਾਹਿਬ ਵਲੋਂ ਡਿਊਟੀ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। 

    ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ।

    ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਏ.ਡੀ.ਜੀ.ਪੀ. ਸ਼੍ਰੀ. ਰਾਮ ਸਿੰਘ, ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਬਾਦਲਦੀਨ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਵਧੀਕ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ ਬੈਂਸ, ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾਂ, ਸ਼੍ਰੀ ਮੋਹਿਤ ਬਾਂਸਲ, ਸ਼੍ਰੀ ਅਸ਼ੀਸ਼ ਠਠਈ, ਡਾ. ਮੋਨਿਕਾ ਗੋਇਲ, ਸ. ਜਗਮੀਤ ਸਿੰਘ, ਜੋਸ਼ਿਕਾ ਸੂਦ, ਸ. ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਡਾ. ਸੀਮਾ ਅਗਨੀਹੋਤਰੀ (ਸਾਰੇ ਜ਼ੁਡੀਸ਼ੀਅਲ ਅਫ਼ਸਰ) ਐਸਡੀਐਮ ਰੂਪਨਗਰ ਸ਼੍ਰੀ ਸਚਿਨ ਪਾਠਕ, ਤਹਿਸੀਲਦਾਰ ਸ. ਅੰਮ੍ਰਿਤਬੀਰ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ, ਸ. ਕਮਿੱਕਰ ਸਿੰਘ ਡਾਢੀ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਜਲੰਧਰ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਭਾਰਤ ਚੋਣ…

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

    April 17, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਦੀ ਅਪੀਲ

    April 18, 2026

    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ ‘ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

    April 18, 2026

    ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਨੋਖੀ ਪਹਿਲ, ਸ਼ਿਕਾਇਤ ਬਾਕਸ ਨਾਲ ਵਧੀਆਂ ਲੋਕਾਂ ਦੀਆਂ ਉਮੀਦਾਂ

    April 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,036

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.