ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਅੱਜ ਰਾਜ ਸਭਾ ਵਿਚ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਗੈਰ ਕਾਨੂੰਨੀ ਤੌਰ ’ਤੇ ਅਮਰੀਕਾ ਗਏ ਵਾਪਸ ਡਿਪੋਰਟ ਕੀਤੇ ਗਏ ਹਨ।ਉਹਨਾਂ ਨੇ 2009 ਤੋਂ 2025 ਤੱਕ ਹਰ ਸਾਲ ਡਿਪੋਰਟ ਕੀਤੇ ਭਾਰਤੀਆਂ ਦੇ ਅੰਕੜੇ ਪੇਸ਼ ਕੀਤੇ ਤੇ ਨਲ ਹੀ ਦੱਸਿਆ ਕਿ ਇਹ ਨੀਤੀ 2012 ਵਿਚ ਬਣਾਈ ਗਈ ਤੇ ਲਾਗੂ ਕੀਤੀ ਗਈ ਤੇ ਮੌਜੂਦਾ ਸਰਕਾਰ ਨੇ ਇਸ ਨੀਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ। ਇਸਦਾ ਮਤਲਬ ਹੈ ਕਿ ਨੀਤੀ ਯੂ ਪੀ ਏ ਸਰਕਾਰ ਵੇਲੇ ਬਣੀ ਤੇ ਮੋਦੀ ਸਰਕਾਰ ਵੇਲੇ ਵੀ ਜਾਰੀ ਹੈ।
Trending
- *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*
- ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਪ੍ਰੇਰਣਾਦਾਇਕ ਦੌਰਾ
- ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਚਚਰਾੜੀ ਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
- ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ
- ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 135ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
- ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਆਪਣਾ ਬਣਾਉਣ ਦਾ ਸੱਦਾ
- ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ


