Close Menu
    CT University
    What's Hot

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026

    ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

    April 16, 2026
    Facebook X (Twitter) Instagram
    Trending
    • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ
    • ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
    • ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
    • *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*
    • ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਪ੍ਰੇਰਣਾਦਾਇਕ ਦੌਰਾ
    • ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਚਚਰਾੜੀ ਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
    • ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
    • ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

      April 16, 2026

      ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

      April 16, 2026

      ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

      April 16, 2026

      *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*

      April 15, 2026

      ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਪ੍ਰੇਰਣਾਦਾਇਕ ਦੌਰਾ

      April 15, 2026
    On PointOn Point
    Home»Current Affairs»ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ
    Current Affairs

    ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ

    Pushminder SidhuBy Pushminder SidhuFebruary 24, 2025Updated:February 24, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਧਾਇਕ ਵੀ ਮੌਜੂਦ ਸਨ।ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਇਕਾਈਆਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਉਹਨਾਂ ਦੇ ਦਰਾਂ ਤੱਕ ਹੀ ਜ਼ਰੂਰੀ ਡਾਕਟਰੀ ਸੇਵਾਵਾਂ ਪਹੁੰਚਾਉਣਾ ਯਕੀਨੀ ਬਣਾਉਣਾ ਹੈ।

    ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਡਾਕਟਰੀ ਸਹਲੂਤਾਂ ਨਾਲ ਲੈਸ ਕੀਤੀਆਂ ਗਈਆਂ ਇਹ ਮੋਬਾਈਲ ਵੈਨਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ।

    ਉਨ੍ਹਾਂ ਕਿਹਾ ਕਿ ਇਹਨਾਂ ਐਮਐਮਯੂਜ਼ ਵਿੱਚ ਸੇਵਾਵਾਂ ਦੀ ਇੱਕ ਵਿਆਪਕ ਸ਼੍ਰੇਣੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚ ਐਮਬੀਬੀਐਸ ਡਾਕਟਰਾਂ ਦੀ ਮੁਫਤ ਡਾਕਟਰੀ ਸਲਾਹ, 40 ਕਿਸਮਾਂ ਦੇ ਡਾਇਗਨੌਸਟਿਕ ਟੈਸਟ, 220 ਕਿਸਮਾਂ ਦੀਆਂ ਮੁਫ਼ਤ ਦਵਾਈਆਂ, ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ ਅਤੇ ਸਿਹਤ ਸਹੂਲਤਾਂ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਮਰੀਜ਼ਾਂ ਨੂੰ ਉਹਨਾਂ ਦੇ ਘਰਾਂ ‘ਚ ਹੀ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਹ ਯੂਨਿਟ ਰੋਜ਼ਾਨਾ ਦੋ ਪਿੰਡਾਂ ਵਿੱਚ ਜਾਵੇਗੀ, ਜਿਸ ਦੌਰਾਨ ਪੇਂਡੂ ਖੇਤਰਾਂ ਦੇ ਵਸਨੀਕਾਂ ਤੱਕ ਡਾਕਟਰੀ ਸਿਹਤ ਸਹੂਲਤਾਂ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਐਮਐਮਯੂ ਸਦਕਾ ਹੁਣ ਲੋਕਾਂ ਨੂੰ ਡਾਕਟਰੀ ਦੇਖਭਾਲ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਉਨ੍ਹਾਂ ਦੇ ਦਰਾਂ ਤੱਕ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।ਸਿਹਤ ਮੰਤਰੀ ਨੇ ਦ ਹੰਸ ਫਾਊਂਡੇਸ਼ਨ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ (ਐਨਜੀਓਜ਼) ਦੀ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਉਹਨਾਂ ਦੀ “ਦੂਤ ਨਿਵੇਸ਼ਕ” ਵਜੋਂ ਸ਼ਲਾਘਾ ਵੀ ਕੀਤੀ।

    ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਭਰ ਵਿੱਚ 66 ਐਮਐਮਯੂਜ਼ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਹੰਸ ਫਾਊਂਡੇਸ਼ਨ ਦੁਆਰਾ ਸਮਰਥਤ 51 ਐਮਐਮਯੂ, ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ 13 ਐਮਐਮਯੂ, ਆਈਸੀਆਈਸੀਆਈ ਬੈਂਕ ਦੁਆਰਾ ਸਪਾਂਸਰ 1 ਐਮਐਮਯੂ ਅਤੇ ਐਨਜੀਓ “ਡਾਕਟਰਜ਼ ਫਾਰ ਯੂ” ਵੱਲੋਂ ਚਲਾਇਆ ਜਾ ਰਿਹਾ 1 ਐਮਐਮਯੂ ਸ਼ਾਮਲ ਹੈ। ਦੱਸਣਯੋਗ ਹੈ ਕਿ ਅਪ੍ਰੈਲ 2024 ਤੋਂ ਜਨਵਰੀ 2025 ਤੱਕ, ਇਨ੍ਹਾਂ ਯੂਨਿਟਾਂ ਨੇ ਓਪੀਡੀ ਸੇਵਾਵਾਂ ਰਾਹੀਂ 4.40 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੈ ਅਤੇ 1.39 ਲੱਖ ਡਾਇਗਨੌਸਟਿਕ ਟੈਸਟ ਕੀਤੇ ਹਨ।ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 2.86 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਲਾਭ ਉਠਾਇਆ ਹੈ, ਜਿਸ ਨਾਲ ਪੰਜਾਬ ਦੇ ਵਾਸੀਆਂ ਦੀ ਕੁੱਲ 1,500 ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਈ ਹੈ।

    ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਦਿਹਾਤੀ ਅਮਿਤ ਰਤਨ ਕੋਟਫੱਤਾ, ਵਿਧਾਇਕ ਮਾਨਸਾ ਵਿਜੇ ਸਿੰਗਲਾ, ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਮਿੰਦਰ, ਸਹਾਇਕ ਡਾਇਰੈਕਟਰ ਡਾ. ਰਾਜੇਸ਼ ਭਾਸਕਰ ਅਤੇ ਦ ਹੰਸ ਫਾਊਂਡੇਸ਼ਨ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

    Share. Facebook Twitter Telegram Email WhatsApp
    Pushminder Sidhu

    Related Posts

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026

    ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

    April 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,023
    Don't Miss
    Current Affairs

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਖੰਨਾ, (ਲੁਧਿਆਣਾ), 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026

    ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

    April 16, 2026

    *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*

    April 15, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ

    April 16, 2026

    ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

    April 16, 2026

    ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

    April 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,031

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,524
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.