ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ, 2025 ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 37ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਵਿੱਚ ਵਿਧਾਇਕ ਨਾਭਾ ਦੇਵ ਸਿੰਘ ਮਾਨ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਕਿਹਾ ਉਹ 08 ਮਾਰਚ ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਪੰਜਾਬੀਆਂ ਨਾਲ, ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀਆਂ ਅਭੁੱਲ ਧੁਨਾਂ ਨੂੰ ਸੁਣਨ ਲਈ ਉਤਸੁਕ ਹਨ।
Trending
- *ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 1.74 ਕਰੋੜ ਰੁਪਏ ਦੇ ਮੁੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
- ਕਾਇਆਕਲਪ ‘ਚ ਖੰਨਾ ਸਿਵਲ ਹਸਪਤਾਲ ਦੀ ਮੁੜ ਵੱਡੀ ਉਪਲਬਧੀ, ਐਸਐਮਓ ਡਾ. ਮਨਿੰਦਰ ਭਸੀਨ ਦੀ ਅਗਵਾਈ ਹੇਠ ਮਿਲਿਆ 13ਵਾਂ ਸਥਾਨ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸਕੂਲਾਂ ਵਿੱਚ ਬਿਊਟੀ ਐਂਡ ਵੈਲਨੈੱਸ ਲੈਬ ਅਤੇ ਸਮਾਰਟ ਕਲਾਸਰੂਮ ਦਾ ਕੀਤਾ ਉਦਘਾਟਨ
- ਕਣਕ ਦੀ ਸੁਚਾਰੂ ਖ਼ਰੀਦ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜਾਵੇਗਾ ਧਿਆਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
- ‘ਯੁੱਧ ਨਸ਼ਿਆਂ ਵਿਰੁੱਧ’; ਡਿਪਟੀ ਕਮਿਸ਼ਨਰ ਵੱਲੋਂ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
- *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 17 ਅਪ੍ਰੈਲ ਨੂੰ*
- ਲੁਧਿਆਣਾ ਦੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਪ੍ਰੇਰਣਾਦਾਇਕ ਦੌਰਾ
- ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਚਚਰਾੜੀ ਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ


