Close Menu
    CT University
    What's Hot

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Facebook X (Twitter) Instagram
    Trending
    • ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
    • ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    • ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
    • ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
    • ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
    • ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
    • ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
    • ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

      April 1, 2026

      ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

      April 1, 2026

      ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

      April 1, 2026

      ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

      April 1, 2026

      ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

      April 1, 2026
    On PointOn Point
    Home»Current Affairs»ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜਬਤ
    Current Affairs

    ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜਬਤ

    Pushminder SidhuBy Pushminder SidhuMarch 4, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

    ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦਾ ਇੱਕ ਹੈਲਪ ਲਾਇਨ ਨੰਬਰ ਜਾਰੀ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ। ਮੀਟਿੰਗ ਤੋਂ ਪਹਿਲਾਂ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਗੁਰੂਦਵਾਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਯੁੱਧ ਦੀ ਕਾਮਯਾਬੀ ਲਈ ਅਰਦਾਸ ਕੀਤੀ।

    ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ 6500 ਤੋਂ ਵੱਧ ਵੱਡੇ ਨਸ਼ਾ ਤਸਕਰ ਅਤੇ 2022 ਤੋਂ ਹੁਣ ਤੱਕ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ ਤਸਕਰਾਂ ‘ਤੇ 30 ਹਜ਼ਾਰ ਤੋਂ ਵੱਧ ਐਨ.ਡੀ.ਪੀ.ਐਸ. ਐਕਟ ਅਧੀਨ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਤੇ ਪੁਲਿਸ ਮੁਲਾਜ਼ਮਾਂ ਦੇ ਗਠਜੋੜ ਨੂੰ ਤੋੜਨ ਵਾਸਤੇ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

    ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੁਣ ਤੱਕ ਨਸ਼ਾ ਤਸਕਰਾਂ ਦੀ 612 ਕਰੋੜ ਦੀ ਸੰਪਤੀ ਜਬਤ ਕੀਤੀ ਜਾ ਚੁੱਕੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ 142 ਕਰੋੜ ਦੀ ਸੰਪਤੀ ਹੀ ਜਬਤ ਕੀਤੀ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1128 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੀ ਸਰਕਾਰ ਵਿੱਚ ਸਿਰਫ 197 ਕਿਲੋ ਹੈਰੋਇਨ ਹੀ ਬਰਾਮਦ ਕੀਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਸਮੇਂ ਨਸ਼ਾ ਵਧਿਆ ਅਤੇ ਉਨ੍ਹਾਂ ਸਰਕਾਰਾਂ ਨੇ ਘਰ-ਘਰ ਨਸ਼ਾ ਪਹੁੰਚਾਇਆ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਖੇਪ ਨੂੰ ਰੋਕਣ ਲਈ ਪੰਜਾਬ ਸਰਕਾਰ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਚੇਨ ਨੂੰ ਤੋੜੇਗੀ।

    ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਅਧਿਕਾਰੀਆਂ ਦਾ ਸਾਥ ਦੇਵੇਗੀ ਇਸ ਲਈ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।

    ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ੇ ਦੇ ਮੁਕਮੰਲ ਖਾਤਮੇ ਲਈ ਇੱਕ ਰੋਡਮੈਪ ਤਿਆਰ ਕਰਨ ਦੀ ਵੀ ਹਦਾਇਆ ਕੀਤੀ।ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਅਮਲੋਹ ਸ਼੍ਰੀ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ…

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.