Close Menu
    CT University
    What's Hot

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Facebook X (Twitter) Instagram
    Trending
    • ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
    • ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    • ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
    • ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
    • ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
    • ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
    • ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
    • ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

      April 1, 2026

      ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

      April 1, 2026

      ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

      April 1, 2026

      ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

      April 1, 2026

      ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

      April 1, 2026
    On PointOn Point
    Home»Current Affairs»ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
    Current Affairs

    ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ

    Pushminder SidhuBy Pushminder SidhuMarch 4, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ ਹਨ।

    ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ।

    ਇਸ ਤੋਂ ਇਲਾਵਾ, ਇਹ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਦੇ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ, ਜਿਸ ਨਾਲ ਦਰਿਆਵਾਂ ਦੇ ਤਲ ਅਤੇ ਮਾਈਨਿੰਗ ਸਥਾਨਾਂ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ।ਕੈਬਿਨੇਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਡਿਜੀਟਲ ਮੈਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਰੋਪੜ ਵਿਖੇ ਸਥਾਪਿਤ ਹੋਣ ਵਾਲੇ ਇਸ ਕੇਂਦਰ ਨਾਲ ਖਣਿਜ ਸਰੋਤਾਂ ਦੇ ਵਿਗਿਆਨਕ ਅਤੇ ਪਾਰਦਰਸ਼ੀ ਮੁਲਾਂਕਣ ਨੂੰ ਯਕੀਨੀ ਬਣਾ ਕੇ ਸਰਕਾਰੀ ਮਾਲੀਆ ਵਧਾਉਣ ਵਿੱਚ ਸਹਾਇਤਾ ਮਿਲੇਗੀ।

    ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਤਕਨੀਕੀ ਵਿਧੀਆਂ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਮਾਲੀਆ ਨੁਕਸਾਨ ਨੂੰ ਰੋਕਣ ਵਿੱਚ ਮਦਦ ਕਰਨਗੀਆਂ ਅਤੇ ਪੰਜਾਬ ਦੇ ਮਾਈਨਿੰਗ ਸੈਕਟਰ ਨੂੰ ਵਧੇਰੇ ਢਾਂਚਾਗਤ ਅਤੇ ਟਿਕਾਊ ਬਣਾਉਣ ਵਿੱਚ ਯੋਗਦਾਨ ਪਾਉਣਗੀਆਂ। ਨਿਗਰਾਨੀ ਤੋਂ ਇਲਾਵਾ, ਇਹ ਕੇਂਦਰ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਅਤੇ ਮਾਈਨ ਯੋਜਨਾਵਾਂ ਤਿਆਰ ਕਰਨ ਵਿੱਚ ਆਪਣੀ ਮੁਹਾਰਤ ਦਾ ਵਿਸਥਾਰ ਕਰੇਗਾ, ਜਿਸ ਨਾਲ ਵਿਭਾਗ ਨੂੰ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਤਾ ਮਿਲੇਗੀ।ਕੈਬਿਨੇਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਇਹ ਮਾਈਨਿੰਗ ਅਧਿਕਾਰੀਆਂ, ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਲਈ ਇਹ ਇਕ ਬਹੁਤ ਵੱਡਾ ਦਿਨ ਹੈ। ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੈਟਾਲਾਈਟ ਸਰਵੇ, ਡਰੋਨ ਸਰਵੇ ਅਤੇ ਗਰਾਊਂਡ ਸਰਵੇ ਕੀਤੇ ਜਾਣਗੇ। ਉਹਨਾਂ ਦੱਸਿਆ ਇਹ ਸਿਸਟਮ ਆਨਲਾਈਨ ਕੰਮ ਕਰੇਗਾ, ਹਰ ਰੋਜ਼ ਡਾਟਾ ਅਪਡੇਟ ਕੀਤਾ ਜਾਵੇਗਾ ਅਤੇ ਸਬੰਧਿਤ ਅਧਿਕਾਰੀਆਂ ਦੀ ਜਿੰਮੇਵਾਰੀ ਨਿਸ਼ਚਿਤ ਕੀਤੀ ਜਾਵੇਗੀ। ਇਸ ਸਮਝੌਤੇ ਰਾਹੀਂ ਜੋ ਡਾਟਾ ਮਿਲੇਗਾ ਉਸ ਨਾਲ ਮਾਈਨਿੰਗ ਵਾਲੀਆਂ ਥਾਵਾਂ ਤੋਂ ਪਤਾ ਲੱਗ ਸਕੇਗਾ ਕਿ ਕਿੰਨਾ ਰੇਤਾ ਕਾਨੂੰਨੀ ਅਤੇ ਗੈਰ ਕਾਨੂੰਨੀ ਵਿਧੀ ਰਾਹੀਂ ਚੁਕਿਆ ਗਿਆ ਹੈ।

    ਇਸ ਸਿਸਟਮ ਨਾਲ ਡੈਮਾਂ ਵਿਚ ਜਮਾਂ ਹੋਏ ਰੇਤੇ ਦਾ ਵੀ ਪਤਾ ਲਗਾਇਆ ਜਾ ਸਕੇਗਾ ਕਿ ਬਰਸਾਤ ਤੋਂ ਪਹਿਲਾਂ ਕਿੰਨੇ ਫੁੱਟ ਰੇਤਾ ਸੀ ਅਤੇ ਬਾਅਦ ਵਿਚ ਕਿੰਨੇ ਫੁੱਟ ਜਮਾ ਹੈ। ਇਸ ਸਿਸਟਮ ਤੋਂ ਇਹ ਵੀ ਜਾਣਕਾਰੀ ਮਿਲੇਗੀ ਕਿ ਕਿੰਨੀਆਂ ਖੱਡਾਂ ਵਿਚ ਕੰਮ ਚੱਲ ਰਿਹਾ ਹੈ ਤੇ ਕਿੰਨੀਆਂ ਖੱਡਾਂ ਵਿਚ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕੇਂਦਰ ਵਲੋਂ ਦਿੱਤਾ ਗਿਆ ਡਾਟਾ ਮੌਨਸੂਨ ਤੋਂ ਪਹਿਲਾ ਦਰਿਆਵਾਂ ਵਿਚਲੇ ਰੇਤੇ ਦਾ ਸਹੀ ਪ੍ਰਬੰਧ ਕਰਨ ਵਿਚ ਸਹਾਇਤਾ ਕਰੇਗਾ ਅਤੇ ਇਸ ਵਿਧੀ ਰਹੀ 20 -20 ਮੀਟਰ ਦੀ ਦੂਰੀ ਤੇ ਪਾਣੀ ਦੇ ਹੇਠਲੇ ਰੇਤੇ ਅਤੇ ਬਜ਼ਰੀ ਦਾ ਪਤਾ ਲਗਾਇਆ ਜਾ ਸਕੇਗਾ ਤਾਂ ਜੋ ਪਿੰਡਾਂ ਨੂੰ ਹੜ ਤੋਂ ਬਚਾਇਆ ਜਾ ਸਕੇ।ਅਤੇ । ਜਿਹੜੇ ਡੈਮ ਦਰਿਆ ਪਹਿਲਾਂ ਹੜਾ ਦਾ ਕਾਰਨ ਅਤੇ ਲੋਕਾਂ ਲਈ ਮੁਸੀਬਤ ਬਣ ਦੇ ਸਨ ਹੁਣ ਇਹ ਪੰਜਾਬ ਦੇ ਲੋਕਾਂ ਲਈ ਵਰਦਾਨ ਅਤੇ ਸਾਧਨ ਬਣਨਗੇ। ਪਿੰਡਾਂ ਵਿਚ ਕੋਈ ਜਾਨੀ ਜਾ ਮਾਲੀ ਨੁਕਸਾਨ ਨਹੀਂ ਹੋਵੇਗਾ ਇਹ ਵਿਧੀ ਕਿਸਾਨਾਂ ਦੀਆਂ ਜਮੀਨਾਂ ਨੂੰ ਹੜ੍ਹਾਂ ਬਚਾਉਣ ਲਈ ਲਾਹੇਵੰਦ ਹੋਵੇਗੀ।

    ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਠੇਕੇਦਾਰਾਂ ਵੱਲੋਂ ਸਰਕਾਰ ਨਾਲ ਕੀਤੀ ਜਾਂਦੀ ਲੁੱਟ ਕਸੁਟ ਹੇਰਾ ਫ਼ੇਰੀ ਬਿਲਕੁਲ ਖ਼ਤਮ ਹੋ ਜਾਵੇਗੀ।ਕੈਬਿਨੇਟ ਮੰਤਰੀ ਸ੍ਰੀ ਗੋਇਲ ਵਲੋਂ ਅਧਿਕਾਰੀਆਂ ਨੂੰ ਸਪਸ਼ਟ ਸ਼ਬਦਾਂ ਵਿਚ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਿਰਫ ਕਾਗਜ਼ਾਂ ਤਕ ਹੀ ਸੀਮਤ ਨਾ ਰਹੇ। ਸਾਰੇ ਅਫ਼ਸਰ ਫੀਲਡ ਵਿਚ ਜਾ ਕੇ ਕੰਮ ਕਰਨ ਅਤੇ ਸਮੇਂ ਸਮੇਂ ਸਿਰ ਮੀਟਿੰਗਾਂ ਕਰਕੇ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਪੰਜਾਬ ਦੇ ਮਾਈਨਿੰਗ ਸੈਕਟਰ ਦਾ ਪ੍ਰਬੰਧ ਚਲਾਉਣ। ਮੰਤਰੀ ਜੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਬਿਪਤਾ ਵਿਚ ਪਾਏ ਲੋਕਾਂ ਨੂੰ ਬਾਹਰ ਕੱਢਣ ਲਈ ਇਹ ਇਕ ਅਹਿਮ ਸਮਝੌਤਾ ਹੈ।

    ਆਮ ਲੋਕਾਂ ਨੂੰ ਸਹੀ ਅਤੇ ਵਾਜਵ ਮੁੱਲ ਤੇ ਰੇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਵੱਧ ਹੈ।ਕੈਬਿਨੇਟ ਮੰਤਰੀ ਨੇ ਦੱਸਿਆ ਕਿ ਡਿਜੀਟਲ ਮਾਡੀਊਲ ਸਾਈਟਾਂ ਦੇ ਮੁਲਾਂਕਣ ਵਿਚ ਕੁਸ਼ਲਤਾ ਅਤੇ ਪਾਰਦਰਸ਼ਿਤਾ ਲਿਆਏਗਾ ਅਤੇ ਅਸਲ ਸਮੇਂ ਦੀ ਨਿਗਰਾਨੀ ਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ।ਇਸ ਸਮੇਂ ਭੂ-ਵਿਗਿਆਨ ਸਕੱਤਰ ਸ਼੍ਰੀ ਗੁਰਕਿਰਤ ਕਿਰਪਾਲ ਸਿੰਘ, ਡਰੇਨੇਜ ਕਮ ਮਾਈਨਿੰਗ ਦੇ ਮੁੱਖ ਇੰਜੀਨੀਅਰ ਡਾ. ਹਰਿੰਦਰ ਪਾਲ ਸਿੰਘ ਬੇਦੀ ਅਤੇ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀ, ਆਈਆਈਟੀ ਰੋਪੜ ਤੋਂ, ਡੀਨ ਸ਼੍ਰੀ ਸਾਰੰਗ ਗੁੰਫੇਕਰ ਅਤੇ ਪ੍ਰੋਫੈਸਰ ਡਾ. ਰੀਤ ਕਮਲ ਤਿਵਾੜੀ ਮੌਜੂਦ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ…

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.