Close Menu
    CT University
    What's Hot

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Facebook X (Twitter) Instagram
    Trending
    • ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ
    • ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ
    • ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
    • *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
    • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
    • ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
    • 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

      March 16, 2026

      ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

      March 16, 2026

      ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

      March 16, 2026

      *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 16, 2026

      AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

      March 16, 2026
    On PointOn Point
    Home»Current Affairs»ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਤੋਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
    Current Affairs

    ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਤੋਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ

    Pushminder SidhuBy Pushminder SidhuMarch 18, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ।ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ।

    ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਮਰੀਜ਼ਾਂ ਦੀ ਮਿਆਰੀ ਸਾਂਭ-ਸੰਭਾਲ ਦੀ ਵਚਨਬੱਧਤਾ ਤਹਿਤ ਇਨ੍ਹਾਂ ਪਹਿਲਕਦਮੀਆਂ ਨੂੰ ਬਾਰੀਕੀ ਨਾਲ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਨ੍ਹਾਂ ਹੰਭਲਿਆਂ ਦਾ ਮੰਤਵ ਹਸਪਤਾਲ ਵਿਚਲੀਆਂ ਸਹੂਲਤਾਂ ਦਾ ਆਧੁਨਿਕੀਕਰਨ, ਮਰੀਜ਼ਾਂ ਦੀ ਸਹੂਲਤ ਵਿੱਚ ਵਾਧਾ ਅਤੇ ਸੁਰੱਖਿਅਤ ਤੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣਾ ਹੈ। ਲੋਕਾਂ ਦੀ ਸਹੂਲਤ ਲਈ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਆਰਥੋਪੈਡਿਕ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ, ਜਿਸ ਨਾਲ ਹਸਪਤਾਲ ਵਿੱਚ ਅਪਰੇਸ਼ਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ।ਇਸ ਵਿਸ਼ਵ ਪੱਧਰੀ ਹਸਪਤਾਲ ਵਿੱਚ ਅਪਰੇਸ਼ਨ ਸਬੰਧੀ ਅਤਿ-ਆਧੁਨਿਕ ਤਕਨਾਲੋਜੀ ਤੇ ਉਪਰਕਰਨਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਇੱਥੇ ਆਰਥੋਪੈਡਿਕ ਨਾਲ ਸਬੰਧਤ ਗੁੰਝਲਦਾਰ ਪ੍ਰਕਿਰਿਆ ਨੂੰ ਕਾਰਜਕੁਸ਼ਲ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ।

    ਇਸ ਆਧੁਨਿਕ ਡਿਜ਼ਾਇਨ ਨਾਲ ਹਸਪਤਾਲ ਵਿੱਚ ਰੋਗਾਣੂ ਰਹਿਤ ਮਾਹੌਲ ਯਕੀਨੀ ਬਣੇਗਾ, ਜਿਸ ਨਾਲ ਮਰੀਜ਼ਾਂ ਦੀ ਸੁਰੱਖਿਆ ਵਧੇਗੀ ਅਤੇ ਉਹ ਅਪਰੇਸ਼ਨ ਤੋਂ ਬਾਅਦ ਛੇਤੀ ਸਿਹਤਯਾਬ ਹੋਣਗੇ। ਇਸੇ ਤਰ੍ਹਾਂ ਓ.ਪੀ.ਡੀ., ਐਮਰਜੈਂਸੀ ਯੂਨਿਟ ਅਤੇ ਇਨਪੇਸ਼ੈਂਟ ਵਾਰਡਾਂ ਵਿਚਲੇ ਸਾਰੇ ਪਖ਼ਾਨਿਆਂ ਨੂੰ ਨਵੀਂ ਦਿੱਖ ਦਿੱਤੀ ਗਈ ਹੈ।ਇਨ੍ਹਾਂ ਪਖ਼ਾਨਿਆਂ ਵਿੱਚ ਸਾਰੀ ਫਿਟਿੰਗਜ਼ ਬਦਲਣ ਤੋਂ ਇਲਾਵਾ ਫ਼ਰਸ਼ ਨੂੰ ਤਿਲਕਣ ਰਹਿਤ ਅਤੇ ਕੁਸ਼ਲ ਡਰੇਨੇਜ਼ ਸਿਸਟਮ ਨਾਲ ਲੈਸ ਕੀਤਾ ਗਿਆ ਹੈ ਤਾਂ ਕਿ ਇੱਥੇ ਸਾਫ਼-ਸਫ਼ਾਈ ਦੇ ਉੱਚ ਮਾਪਦੰਡ ਬਰਕਰਾਰ ਰੱਖੇ ਜਾਣ। ਮਰੀਜ਼ਾਂ ਦੀ ਸੰਭਾਲ ਵਿੱਚ ਸਾਫ਼-ਸਫ਼ਾਈ ਦੇ ਮਹੱਤਵ ਨੂੰ ਸਮਝਦਿਆਂ ਹਸਪਤਾਲ ਨੂੰ ਬਿਹਤਰੀਨ ਮਿਆਰ ਵਾਲੀਆਂ 500 ਨਵੀਆਂ ਚਾਂਦਰਾਂ ਸਪਲਾਈ ਕੀਤੀਆਂ ਗਈਆਂ ਹਨ।

    ਪੀਣ ਯੋਗ ਪਾਣੀ ਮੁਹੱਈਆ ਕਰਨ ਦੀ ਅਹਿਮ ਲੋੜ ਨੂੰ ਹੱਲ ਕਰਦਿਆਂ ਹਸਪਤਾਲ ਵਿੱਚ ਅਹਿਮ ਥਾਵਾਂ ਉਤੇ 80 ਲਿਟਰ ਦੀ ਸਮਰੱਥਾ ਵਾਲੇ ਪੰਜ ਆਧੁਨਿਕ ਵਾਟਰ ਕੂਲਰ ਲਗਾਏ ਗਏ ਹਨ।ਇਹ ਵਾਟਰ ਕੂਲਰ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਂਡੈਂਟਾਂ ਨੂੰ ਸਾਫ਼ ਤੇ ਠੰਢਾ ਪਾਣੀ ਮੁਹੱਈਆ ਕਰਨਗੇ। ਹਸਪਤਾਲ ਨੂੰ ਵਧੀਆ ਦਿੱਖ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਹਸਪਤਾਲ ਦੇ ਪੂਰੇ ਅਹਾਤੇ ਵਿੱਚ ਪੰਜ ਫੁੱਟ ਦੀ ਉਚਾਈ ਤੱਕ ਚਾਰਦੀਵਾਰੀ `ਤੇ ਨਵੀਆਂ ਟਾਈਲਾਂ ਲਗਾਈਆਂ ਗਈਆਂ ਹਨ। ਹਸਪਤਾਲ ਦੇ ਅੰਦਰ ਸਾਰੇ ਜ਼ਰੂਰੀ ਸਿਵਲ ਕੰਮਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਕੀਤੀ ਗਈ ਹੈ।

    ਹਸਪਤਾਲ ਦੀ ਚਾਰਦੀਵਾਰੀ ਨੂੰ ਨਵੀਂ ਦਿੱਖ ਦੇਣ ਸਮੇਤ ਟੁੱਟੇ ਹੋਏ ਫ਼ਰਸ਼ ਦੀ ਮੁਰੰਮਤ ਕੀਤੀ ਗਈ ਅਤੇ ਪਿਛਲੇ ਸਾਲਾਂ ਵਿੱਚ ਇਮਾਰਤ ਨੂੰ ਹੋਏ ਨੁਕਸਾਨ ਨੂੰ ਦਰੁਸਤ ਕੀਤਾ ਗਿਆ। ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਬਰਸਾਤ ਦੌਰਾਨ ਚੋਣ ਤੋਂ ਬਚਾਉਣ ਤੇ ਹੋਰ ਸੰਭਾਵੀ ਨੁਕਸਾਨ ਦੇ ਮੱਦੇਨਜ਼ਰ ਸਾਰੀ ਛੱਤ ਉਤੇ ਆਧੁਨਿਕ ਮਟੀਰੀਅਲ ਤੇ ਤਕਨੀਕਾਂ ਨਾਲ ਵਾਟਰ ਪਰੂਫਿੰਗ ਕਰਵਾਈ ਗਈ। ਇਸੇ ਤਰ੍ਹਾਂ ਹਸਪਤਾਲ ਦੇ ਖ਼ਸਤਾ ਹਾਲ ਦਰਵਾਜ਼ਿਆਂ ਤੇ ਖਿੜਕੀਆਂ ਨੂੰ ਬਦਲਿਆ ਜਾਂ ਮੁਰੰਮਤ ਕੀਤੀ ਗਈ।ਹਸਪਤਾਲ ਦੀਆਂ 12 ਸਾਲਾਂ ਤੋਂ ਬੰਦ ਪਈਆਂ ਦੋ ਪੁਰਾਣੀਆਂ ਲਿਫ਼ਟਾਂ ਨੂੰ ਤਬਦੀਲ ਕੀਤਾ ਗਿਆ ਹੈ ਅਤੇ ਬੰਦ ਪਏ ਪੱਖਿਆਂ ਤੇ ਲਾਈਟਾਂ ਨੂੰ ਬਦਲਿਆ ਗਿਆ ਹੈ।

    ਰਾਤ ਨੂੰ ਹਸਪਤਾਲ ਵਿੱਚ ਰੌਸ਼ਨੀ ਰੱਖਣ ਲਈ ਹਸਪਤਾਲ ਦੇ ਸਮੁੱਚੀ ਲਾਈਟਿੰਗ ਪ੍ਰਣਾਲੀ ਨੂੰ ਦਰੁਸਤ ਕਰ ਕੇ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ ਤਾਂ ਕਿ ਰਾਤ ਨੂੰ ਮਰੀਜ਼ਾਂ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ। ਵਾਹਨਾਂ ਦੀ ਸੁਚਾਰੂ ਗਤੀਵਿਧੀ ਯਕੀਨੀ ਬਣਾਉਣ ਅਤੇ ਪੈਦਲ ਆਉਣ ਵਾਲਿਆਂ ਦੀ ਸਹੂਲਤ ਲਈ ਹਸਪਤਾਲ ਦੇ ਅੰਦਰ ਵਾਲੀਆਂ ਸਾਰੀਆਂ ਖ਼ਸਤਾ ਹਾਲ ਸੜਕਾਂ ਨੂੰ ਤੋੜ ਕੇ ਨਵੇਂ ਸਿਰੇ ਤੋਂ ਬਣਾਇਆ ਗਿਆ ਹੈ।

    ਪਾਰਕਿੰਗ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਾਰੇ ਪਾਰਕਿੰਗ ਖ਼ੇਤਰ ਵਿੱਚ ਉੱਚ ਮਿਆਰ ਵਾਲੇ ਪੇਵਰ ਬਲਾਕ ਲਗਾਏ ਗਏ ਹਨ। ਮਰੀਜ਼ਾਂ ਨੂੰ ਇੰਤਜ਼ਾਰ ਵੇਲੇ ਠਹਿਰ ਦੇਣ ਲਈ ਪੰਜ ਹਜ਼ਾਰ ਸਕੁਏਰ ਫੁੱਟ ਦੇ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਮਰੀਜ਼ਾਂ ਤੇ ਉਨ੍ਹਾਂ ਨਾਲ ਆਉਣ ਵਾਲੇ ਅਟੈਡੈਂਟਾਂ ਨੂੰ ਖ਼ਰਾਬ ਮੌਸਮ ਵਿੱਚ ਸਿਰ ਢਕਣ ਲਈ ਛੱਤ ਮਿਲੇਗੀ। ਇਸੇ ਤਰ੍ਹਾਂ ਹਸਪਤਾਲ ਦੇ ਬਾਹਰੀ ਖ਼ੇਤਰ ਨੂੰ ਵਧੀਆ ਦਿੱਖ ਦੇਣ ਲਈ ਸਮੁੱਚੇ ਲੈਂਡਸਕੇਪ ਨੂੰ ਹਰੀ-ਭਰੀ ਦਿੱਖ ਦਿੱਤੀ ਗਈ ਹੈ।

    ਹਸਪਤਾਲ ਦੇ ਮੁੱਖ ਗੇਟ ਨੂੰ ਨਾ ਸਿਰਫ਼ ਮਜ਼ਬੂਤ ਕੀਤਾ ਗਿਆ ਹੈ, ਸਗੋਂ ਇਸ ਨੂੰ ਨਵਾਂ ਰੂਪ ਦਿੱਤਾ ਗਿਆ ਹੈ ਤਾਂ ਕਿ ਇੱਥੇ ਆਉਣ ਵਾਲਿਆਂ ਨੂੰ ਵਧੀਆ ਮਾਹੌਲ ਮਿਲੇ। ਅਵਾਰਾ ਪਸ਼ੂਆਂ ਨੂੰ ਰੋਕਣ ਲਈ ਹਸਪਤਾਲ ਦੇ ਮੁੱਖ ਗੇਟ ਉਤੇ ਗਰਿੱਲਾਂ ਲਾਈਆਂ ਗਈਆਂ ਹਨ ਤਾਂ ਕਿ ਕੋਈ ਵੀ ਜਾਨਵਰ ਹਸਪਤਾਲ ਅੰਦਰ ਦਾਖ਼ਲ ਨਾ ਹੋ ਸਕੇ ਅਤੇ ਹਸਪਤਾਲ ਦੇ ਅੰਦਰ ਸਾਫ਼-ਸੁਥਰਾ ਮਾਹੌਲ ਯਕੀਨੀ ਬਣੇ। ਹਸਪਤਾਲ ਵਿੱਚ ਚੂਹਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੀ ਸਮੁੱਚੀ ਚਾਰਦੀਵਾਰੀ ਦਾ ਨਵ-ਨਿਰਮਾਣ ਕਰਵਾਇਆ ਗਿਆ ਤਾਂ ਕਿ ਹਸਪਤਾਲ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇ।

    Share. Facebook Twitter Telegram Email WhatsApp
    Pushminder Sidhu

    Related Posts

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ…

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.