Close Menu
    CT University
    What's Hot

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Facebook X (Twitter) Instagram
    Trending
    • ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ
    • ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ
    • ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
    • *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
    • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
    • ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
    • 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

      March 16, 2026

      ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

      March 16, 2026

      ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

      March 16, 2026

      *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 16, 2026

      AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

      March 16, 2026
    On PointOn Point
    Home»Current Affairs»ਸਿਖਿਆ ਮੰਤਰੀ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਗਾ ਪੀ ਟੀ ਐਮ ਦੌਰਾਨ ਮਿਲਣ ਪੁੱਜੇ
    Current Affairs

    ਸਿਖਿਆ ਮੰਤਰੀ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਗਾ ਪੀ ਟੀ ਐਮ ਦੌਰਾਨ ਮਿਲਣ ਪੁੱਜੇ

    Pushminder SidhuBy Pushminder SidhuMarch 29, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਜ਼ਿੰਦਗੀ ’ਚ ਉੱਚੇ ਅਹੁਦਿਆਂ ’ਤੇ ਪੁੱਜਣ ਦੇ ਸੁਫ਼ਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ੋਜ਼ਿੰਦਗੀ ’ਚ ਇਹ ਕਦੀ ਵੀ ਮਹਿਸੂਸ ਨਾ ਹੋਵੇ ਕਿ ਉਨ੍ਹਾਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਈ ਦੌਰਾਨ ਉਸ ਤਰ੍ਹਾਂ ਦੀਆਂ ਸਹੂਲਤਾਂ ਅਤੇ ਸੁਵਿਧਾਵਾਂ ਨਹੀਂ ਮਿਲੀਆਂ ਜੋ ਮਹਿੰਗੀਆਂ ਫ਼ੀਸਾਂ ਦੇ ਕੇ ਪ੍ਰਾਈਵੇਟ ਸਕੂਲਾਂ ’ਚ ਹੀ ਮਿਲ ਸਕਦੀਆਂ ਹਨ।

    ਅੱਜ ਇੱਥੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਮੈਗਾ ਪੀ ਟੀ ਐਮ ਮੌਕੇ ਗੱਲਬਾਤ ਦੌਰਾਨ ਉੁਨ੍ਹਾਂ ਜਿੱਥੇ ਵਿਦਿਆਰਥੀਆਂ ਦੇ ਮਨ ਦੇ ਵਲਵਲਿਆਂ ਨੂੰ ਜਾਣਿਆਂ ਉੱਥੇ ਮਾਪਿਆਂ ਵੱਲੋਂ ਸਰਕਾਰ ਪਾਸੋਂ ਰੱਖੀਆਂ ਉਮੀਦਾਂ ਨੂੰ ਵੀ ਜਾਣਿਆ। ਉਨ੍ਹਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਕਿ ਕੇਵਲ ਪ੍ਰਾਈਵੇਟ ਸਕੂਲਾਂ ’ਚ ਹੀ ਮਾਪੇ ਅਧਿਆਪਕ ਮਿਲਣੀ ਕੀਤੀ ਜਾਂਦੀ ਸੀ ਪਰ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੀ ਇਸ ਨੂੰ ਤਿਉਹਾਰ ਦੇ ਰੂਪ ’ਚ ਆਯੋਜਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 22 ਅਕਤੂਬਰ ਨੂੰ ਹੋਈ ਮੈਗਾ ਪੀ ਟੀ ਐਮ ’ਚ 21 ਲੱਖ ਤੋਂ ਵਧੇਰੇ ਮਾਪਿਆਂ ਨੇ ਸ਼ਿਰਕਤ ਕੀਤੀ ਸੀ ਜਦਕਿ ਦਸੰਬਰ 2023 ਦੌਰਾਨ ਇਹ ਗਿਣਤੀ 20.55 ਲੱਖ ਸੀ।

    ਸਿਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਿਖਿਆ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ’ਚੋਂ ਨਿਕਲੇ 189 ਬੱਚਿਆਂ ਨੂੰ ਆਈ ਆਈ ਟੀ ਵਰਗੀਆਂ ਵੱਕਾਰੀ ਸੰਸਥਾਂਵਾਂ ’ਚ ਦਾਖਲੇ ਦਾ ਆਧਾਰ ਬਣਦੇ ਜੇ ਈ ਈ ਮੇਨਜ਼ ਦੀ ਪ੍ਰਤੀਯੋਗੀ ਪ੍ਰੀਖਿਆ ਕਲੀਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲ ਆਫ਼ ਐਮੀਨੈਂਸ ਦੀਆਂ 15000 ਸੀਟਾਂ ਲਈ 1.5 ਲੱਖ ਅਰਜ਼ੀਆਂ ਆ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਸੂਬੇ ’ਚ 42 ਸਕੂਲ ਆਫ਼ ਐਮੀਨੈਂਸ ਅਤੇ 425 ਸਕੂਲ ਆਫ਼ ਹੈਪੀਨੈੱਸ ਬਣ ਕੇ ਤਿਆਰ ਹਨ ਜਦਕਿ ਬਿਜ਼ਨਸ ਬਲਾਸਟਰਜ਼ ਤਿਆਰ ਕਰਨ ਲਈ 40 ਹੁਨਰ ਸਿਖਿਆ ਸਕੂਲ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ’ਚ ਸਕੂਲ ਸਿਖਿਆ ਵਿੱਚ ਬਹੁਤ ਸਾਰੇ ਕੰਮ ਹੋਏ ਹਨ, ਜਿਸ ਦੇ ਨਤੀਜੇ ਵਜੋਂ 99 ਫ਼ੀਸਦੀ ਸਕੂਲਾਂ ਚਾਰ ਦੀਵਾਰੀ ਹੈ।

    ਹੁਣ ਕੋਈ ਵੀ ਬੱਚਾ ਜ਼ਮੀਨ ’ਤੇ ਨਹੀਂ ਬੈਠਦਾ। ਲੜਕੇ ਤੇ ਲੜਕੀਆਂ ਲਈ ਸਾਫ਼-ਸੁੱਥਰਾ ਵੱਖਰਾ ਵਾਸ਼ਰੂਮ/ਪਖਾਨਾ ਹੈ। ਪੀਣ ਵਾਲਾ ਪਾਣੀ ਹੈ।17 ਹਜ਼ਾਰ ਸਕੂਲਾਂ ’ਚ ਵਾਈ ਫ਼ਾਈ ਲਾ ਚੁੱਕੇ ਹਾਂ, ਕਰੀਬ 5000 ਸਕੂਲਾਂ ’ਚ ਸੋਲਰ ਪੈਨਲ ਲਾ ਚੁੱਕੇ ਹਾਂ। ਬਹੁਗਿਣਤੀ ਸਕੂਲਾਂ ’ਚ ਸੀ ਸੀ ਟੀ ਵੀ ਕੈਮਰੇ ਲੱਗ ਚੁੱਕੇ ਹਨ। ਪੰਜਾਬ ਦੇ 125 ਸਕੂਲਾਂ ’ਚ 250 ਬੱਸਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਕਰੀਬ 10 ਹਜ਼ਾਰ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਪੰਜਾਬ ਦੇ 500 ਅਤੇ ਇਸ ਤੋਂ ਵਧੇਰੇ ਗਿਣਤੀ ਵਾਲੇ ਸਕੂਲਾਂ ’ਚ ਸੁਰੱਖਿਆ ਗਾਰਡ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ’ਚ 20 ਹਜ਼ਾਰ ਅਧਿਆਪਕ ਦਿੱਤੇ ਹਨ।

    ਉਨ੍ਹਾਂ ਕਿਹਾ ਕਿ 525 ਤੋਂ ਵਧੇਰੇ ਅਧਿਆਪਕ ਸਿੰਘਾਪੁਰ, ਫ਼ਿਨਲੈਂਡ, ਆਈ ਆਈ ਐਮ ਅਹਿਮਦਾਬਾਦ ’ਚ ਵਿਸ਼ੇਸ਼ ਸਿਖਲਾਈ ਲੈ ਕੇ ਆਏ ਹਨ।ਉਨ੍ਹਾ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਬੱਚਿਆਂ ਦੀ ਯੂਨੀਫ਼ਾਰਮ ਲਈ ਫ਼ਿਕਰ ਕਰਨ ਦੀ ਲੋੜ ਹੈ ਅਤੇ ਨਾ ਕਿਤਾਬਾਂ ਲਈ। ਨਵਾਂ ਸੈਸ਼ਨ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਦਿਨ ਤੋਂ ਮੁਫ਼ਤ ਕਿਤਾਬਾਂ ਮੁਹੱਈਆ ਹੋਣਗੀਆਂ। ਉੁਨ੍ਹਾਂ ਕਿਹਾ ਕਿ ਇਸ ਵਾਰ ਕਿਤਾਬਾਂ ਦੀ ਛਪਾਈ ’ਚੋਂ 27 ਫ਼ੀਸਦੀ ਬਚਤ ਕੀਤੀ ਗਈ ਹੈ, ਜੋ ਕਿ ਕਰੀਬ 21 ਕਰੋੜ ਰੁਪਏ ਬਣਦੀ ਹੈ। ਇਹ ਛੋਟੀਆਂ ਛੋਟੀਆਂ ਬੱਚਤਾਂ ਸਰਕਾਰੀ ਸਕੂਲਾਂ ’ਚ ਹੋਰ ਬੇਹਤਰੀਨ ਸਹੂਲਤਾਂ ਦੇਣ ਦੇ ਕੰਮ ਆ ਰਹੀਆਂ ਹਨ।

    ਉਨ੍ਹਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਕਿ ਸਰਕਾਰੀ ਸਕੂਲਾਂ ਬਾਰੇ ਨਾਂਹਪੱਖੀ ਹੀ ਸੁਣਨ ਨੂੰ ਮਿਲਦਾ ਸੀ ਪਰ ਅੱਜ ਹਾਲਾਤ ਬਦਲ ਗਏ ਹਨ, ਸਰਕਾਰੀ ਸਕੂਲ ਅਕਾਦਮਿਕ ਖੇਤਰ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਖਸ਼ੀਅਤ ਉਸਾਰੀ ਅਤੇ ਖੇਡਾਂ ’ਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਹੈ ਕਿ ਅਗਲੇ ਦੋ ਸਾਲਾਂ ’ਚ ਪਿਛਲੇ ਤਿੰਨ ਸਾਲਾਂ ਨਾਲੋਂ ਵੀ ਸਿਖਿਆ ਸੁਧਾਰਾਂ ’ਚ ਹੋਰ ਬਹੁਤ ਕੰਮ ਕੀਤੇ ਜਾਣਗੇ।ਇਸ ਮੌਕੇ ਸਕੂਲ ਸਿੱਖਿਆ ਦੇ ਵਿਸ਼ੇਸ਼ ਸਕੱਤਰ ਚਰਚਿਲ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਪ੍ਰਿੰਸੀਪਲ ਲਵਿਸ਼ ਚਾਵਲਾ ਵੀ ਮੌਜੂਦ ਸਨ।

    Share. Facebook Twitter Telegram Email WhatsApp
    Pushminder Sidhu

    Related Posts

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ…

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.