Close Menu
    CT University
    What's Hot

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Facebook X (Twitter) Instagram
    Trending
    • ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ
    • ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ
    • ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
    • *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
    • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
    • ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
    • 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

      March 16, 2026

      ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

      March 16, 2026

      ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

      March 16, 2026

      *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 16, 2026

      AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

      March 16, 2026
    On PointOn Point
    Home»Current Affairs»ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ
    Current Affairs

    ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ

    Pushminder SidhuBy Pushminder SidhuMarch 29, 2025No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ।

    ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਲੋੜੀਂਦੀ ਸਿਖਲਾਈ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ ਸਗੋਂ ਰਾਹ ਦਸੇਰੇ ਵਜੋਂ ਸੇਧ ਦੇਣਗੇ।

    ਉਨ੍ਹਾਂ ਕਿਹਾ ਕਿ ਇਹ ਕੰਮ ਸਵੈ-ਇੱਛਤ ਸੇਵਾ ਹੋਵੇਗਾ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਨੂੰ ਨਿਭਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਉਡਾਣ ਭਰਨ ਲਈ ਖੰਬ ਦੇਵੇਗਾ ਤਾਂ ਕਿ ਉਹ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣਗੇ ਤਾਂ ਕਿ ਉਹ ਮਹੱਤਵਪੂਰਨ ਪ੍ਰੀਖਿਆਵਾਂ ਪਾਸ ਕਰਕੇ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਜ਼ਿਆਦਾ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਉਸ ਖੇਤਰ ਵਿੱਚ ਮੁੰਡਿਆਂ ਨਾਲੋਂ ਵੱਧ ਗਈਆਂ ਹਨ ਜਿਸ ਨੂੰ ਹੁਣ ਤੱਕ ਸਿਰਫ ਮਰਦਾਂ ਦਾ ਅਧਿਕਾਰ ਖੇਤਰ ਮੰਨਿਆ ਜਾਂਦਾ ਸੀ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦੇ 11 ਫੀਸਦੀ ਬਜਟ ਵਜੋਂ 18,047 ਕਰੋੜ ਰੁਪਏ ਅਲਾਟ ਕਰਕੇ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਵਾਂ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੁੱਧੀਮਾਨ ਵਿਦਿਆਰਥੀ ਅਤੇ ਪ੍ਰਤਿਭਾਸ਼ਾਲੀ ਲੋਕ ਹਨ ਜੋ ਮਿਲ-ਜੁਲ ਕੇ ਸਭ ਕੁਝ ਸੰਭਵ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਦੇ ਜੀਵਨ ਨੂੰ ਬਦਲਿਆ ਜਾ ਸਕੇ।ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ‘ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਤੱਥਾਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਕੋਈ ਚਿੰਤਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਸਿੱਖਿਆ ਵਿੱਚ ਇਹ ਮਿਸਾਲੀ ਬਦਲਾਅ ਲਿਆਈ ਹੈ।

    ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਬੁਲੰਦੀ ਛੂਹਣ ਲਈ ਰਵਾਇਤੀ ਪਾਰਟੀਆਂ ਦੇ ਆਗੂਆਂ ਵਾਂਗ ਪੈਰਾਸ਼ੂਟ ਵਾਲਾ ਰਸਤਾ ਅਪਣਾਉਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਵਿਚਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਉਹ ਲੋਕ ਹੁੰਦੇ ਹਨ ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਲਈ ਕੋਈ ਸੀਮਾ ਨਹੀਂ ਹੁੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਉਤਰਦੇ ਹਨ ਅਤੇ ਬਾਅਦ ਵਿੱਚ ਜਾਂ ਛੇਤੀ ਹੀ ਜ਼ਮੀਨ ‘ਤੇ ਡਿੱਗਣ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਧਿਆਨ ਜ਼ਿੰਦਗੀ ਵਿੱਚ ਸਿਖਰਲਾ ਸਥਾਨ ਹਾਸਲ ਕਰਨ ‘ਤੇ ਹੋਣਾ ਚਾਹੀਦਾ ਹੈ ਜਿਸ ਲਈ ਸੂਬਾ ਸਰਕਾਰ ਹਰ ਲੋੜੀਂਦੀ ਮਦਦ ਪ੍ਰਦਾਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਪੀ.ਟੀ.ਐਮ. ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਪੱਖਾਂ ਬਾਰੇ ਪੁੱਛਗਿੱਛ ਕਰ ਰਹੇ ਹਨ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਬਦਲਾਅ ਹੈ ਕਿਉਂਕਿ ਅਜਿਹੇ ਪੀ.ਟੀ.ਐਮ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੀ ਹੁੰਦੇ ਸਨ ਪਰ ਸਰਕਾਰੀ ਸਕੂਲਾਂ ਵਿੱਚੋਂ ਨਦਾਰਦ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਹਰ ਖੇਤਰ ਵਿੱਚ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।

    ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਯੋਗਤਾ ਦੇ ਆਧਾਰ ‘ਤੇ 52,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਝੋਨਾ ਲਾਉਣ ਦੇ ਸਮੇਂ ਨੂੰ ਪਹਿਲਾਂ ਕਰਦਿਆਂ ਸੂਬਾ ਸਰਕਾਰ ਨੇ ਇਸ ਸਾਲ ਇਕ ਜੂਨ ਤੋਂ ਝੋਨਾ ਲਾਉਣ ਦਾ ਸੀਜ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਕੀਤੀ ਜਾਵੇਗੀ ਜਿਸ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਵਿਉਂਤਬੰਦੀ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਕਲੀ ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਸਿੱਖਿਆ ਮਾਡਲ ਨੇ ਹੈਰਾਨੀਜਨਕ ਕੰਮ ਕੀਤਾ ਹੈ ਕਿਉਂਕਿ ਸ਼ਹਿਰਾਂ ਦੇ ਵਿਦਿਆਰਥੀ ਹੁਣ ਪਿੰਡਾਂ ਵਿੱਚ ਸਥਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਲਾਈਨਾਂ ਲਾ ਰਹੇ ਹਨ।

    ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਉਹ ਸੂਬੇ ਦਾ ਦੌਰਾ ਕਰ ਰਹੇ ਸਨ ਤਾਂ ਸਥਿਤੀ ਬਿਲਕੁਲ ਵੱਖਰੀ ਸੀ ਅਤੇ ਹੁਣ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਵਰਨਣਯੋਗ ਤਬਦੀਲੀਆਂ ਵੇਖੀਆਂ ਜਾ ਰਹੀਆਂ ਹਨ।’ਆਪ’ ਆਗੂ ਨੇ ਕਿਹਾ ਕਿ ਪਿਛਲੇ 75 ਸਾਲਾਂ ਦੇ ਮੁਕਾਬਲੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਸਿਰਫ਼ ਸਿੱਖਿਆ ਰਾਹੀਂ ਹੀ ਬਣਾਇਆ ਜਾ ਸਕਦਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ 2022 ਤੋਂ ਪਹਿਲਾਂ ਸੂਬੇ ਦੇ 50 ਤੋਂ ਵੱਧ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਸੀ ਜਿਨ੍ਹਾਂ ਦੀ ਸਥਿਤੀ ਖ਼ਰਾਬ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ ਸੂਬੇ ਦੇ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ, ਜੋ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਪ੍ਰਤੀਕ ਹੈ।

    ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰ ਦਿੱਤਾ ਸੀ ਕਿਉਂਕਿ ਇਹ ਆਗੂ ਚਾਹੁੰਦੇ ਸਨ ਕਿ ਉਨ੍ਹਾਂ ਦੇ ਚਹੇਤਿਆਂ ਦੇ ਪ੍ਰਾਈਵੇਟ ਸਕੂਲ ਵਜੂਦ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਹੁਣ ਧਿਆਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਸੁਧਾਰਨ ‘ਤੇ ਹੈ ਜੋ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਇਹ ਸੂਬੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਯਕੀਨੀ ਬਣਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਕੂਲ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇ ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

    Share. Facebook Twitter Telegram Email WhatsApp
    Pushminder Sidhu

    Related Posts

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ…

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.