Close Menu
    CT University
    What's Hot

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Facebook X (Twitter) Instagram
    Trending
    • ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ
    • ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ
    • ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
    • *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
    • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
    • ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
    • 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

      March 16, 2026

      ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

      March 16, 2026

      ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

      March 16, 2026

      *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 16, 2026

      AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

      March 16, 2026
    On PointOn Point
    Home»Current Affairs»ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਉਣ ਨਾਲ ਭਰਤੀ ਕਮੇਟੀ ਨੂੰ ਵੱਡਾ ਬਲ ਮਿਲਿਆ ਤੇ ਸਮੁੱਚੇ ਸੰਗਰੂਰ ਜਿਲੇ ਲੀਡਰਸਿੱਪ ਇਕਜੁੱਟ ਹੋਈ
    Current Affairs

    ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਉਣ ਨਾਲ ਭਰਤੀ ਕਮੇਟੀ ਨੂੰ ਵੱਡਾ ਬਲ ਮਿਲਿਆ ਤੇ ਸਮੁੱਚੇ ਸੰਗਰੂਰ ਜਿਲੇ ਲੀਡਰਸਿੱਪ ਇਕਜੁੱਟ ਹੋਈ

    Pushminder SidhuBy Pushminder SidhuMarch 29, 2025No Comments6 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਦੀ ਤੀਜੀ ਮੀਟਿੰਗ ਅੱਜ ਸੰਗਰੂਰ ਵਿਖੇ ਹੋਈ। ਵੱਡੀ ਸਿਆਸੀ ਕਾਨਫਰੰਸ ਦਾ ਰੂਪ ਧਾਰਨ ਤੇ ਅੱਜ ਦੇ ਇਕੱਠ ਨੂੰ *ਪੰਥ ਦਾ ਧੜਕਦਾ ਦਿਲ* ਕਰਾਰ ਦਿੱਤਾ ਗਿਆ।ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਗਰੂਰ ਦੀ ਧਰਤੀ ਤੇ ਹਮੇਸ਼ਾ ਇਨਕਲਾਬ ਦੀ ਚਿਣਗ ਬਲਦੀ ਰਹੀ ਹੈ। ਏਥੋਂ ਦੀ ਧਰਤੀ ਤੇ ਵੱਡੀਆਂ ਵੱਡੀਆਂ ਲਹਿਰਾਂ ਉੱਠੀਆਂ, ਦੇਸ਼ ਦੀ ਆਜ਼ਾਦੀ ਲਈ ਉੱਠੀ ਲਹਿਰ ਹੋਵੇ ਜਾਂ ਖੇਤੀ ਕਾਨੂੰਨਾਂ ਖਿਲਾਫ਼ ਉੱਠੀ ਲਹਿਰ ਹੋਵੇ, ਇਹਨਾ ਲਹਿਰਾਂ ਨੇ ਵੱਡੀਆਂ ਵੱਡੀਆਂ ਹਕੂਮਤਾਂ ਨੂੰ ਝੁਕਣ ਲਈ ਮਜਬੂਰ ਕੀਤਾ । ਸਰਦਾਰ ਇਯਾਲੀ ਨੇ ਕਿਹਾ ਕਿ, ਨਿਜ਼ਾਮ ਬਦਲਣ ਵਿੱਚ ਮੋਹਰੀ ਰਹੀ ਇਨਕਲਾਬੀ ਧਰਤੀ ਤੇ ਹੋਏ ਪੰਥਕ ਇਕੱਠ ਨੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੀ ਲਹਿਰ ਦਾ ਅੱਜ ਮੁੱਢ ਬੰਨ੍ਹਿਆ ਹੈ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਸੋਸ਼ਲ ਮੀਡੀਆ ਉਪਰ ਭਰਤੀ ਕਮੇਟੀ ਮੈਬਰਾਂ ਦੀ ਕੀਤੀ ਜਾ ਰਹੀ ਕਿਰਦਾਰਕੁਸ਼ੀ ਦਾ ਮੁੱਦਾ ਖਾਸ ਤੌਰ ਤੇ ਚੁੱਕਿਆ।

    ਸਰਦਾਰ ਇਯਾਲੀ ਨੇ ਕਿਹਾ ਕਿ ਕੁਝ ਲੋਕ, ਜਿੰਨਾ ਨੇ ਵਿਅਕਤੀ ਵਿਸ਼ੇਸ਼ ਦੇ ਧੜੇ ਹੇਠ ਵਿਅਕਤੀ ਵਿਸ਼ੇਸ਼ ਲਈ ਅਤੇ ਉਸ ਦੀ ਸਿਆਸਤ ਨੂੰ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਨੂੰ ਪਿੱਠ ਦਿਖਾ ਕੇ ਪੰਥਕ ਭਾਵਨਾਵਾਂ ਦੇ ਉਲਟ ਜਾਕੇ ਭਰਤੀ ਕੀਤੀ, ਅੱਜ ਓਹ ਪੁਨਰ ਸੁਰਜੀਤੀ ਲਈ ਉੱਠੀ ਲਹਿਰ ਤੇ ਤਰਾਂ-ਤਰਾਂ ਦੇ ਇਲਜਾਮ ਲਗਾਕੇ ਦਬਾਉਣ ਦੀ ਸਾਜਿਸ਼ ਰਚ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਕੁਝ ਕੁ ਲੋਕ ਅਕਾਲੀ ਵਰਕਰਾਂ ਨੂੰ ਗੁੰਮਰਾਹ ਕਰ ਰਹੇ ਹਨ। ਸਰਦਾਰ ਇਯਾਲੀ ਨੇ ਕਿਹਾ ਕਿ ਪਹਿਲਾਂ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਵਾਲੀ ਰਿਪੋਰਟ ਦਾ ਗਲਾ ਘੁੱਟਿਆ ਗਿਆ ਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਲੋਕ,ਸਾਜਿਸ਼ਾਂ ਰਚਣ ਤੋਂ ਬਾਜ ਨਹੀਂ ਆ ਰਹੇ। ਸਰਦਾਰ ਇਯਾਲੀ ਨੇ ਬੀਤੇ ਦਿਨ ਐਸਜੀਪੀਸੀ ਦੇ ਜਨਰਲ ਇਜਲਾਸ ਵਿੱਚ ਹੋਏ ਪੰਥਕ ਘਾਣ ਦੀ ਗੱਲ ਕਰਦਿਆਂ ਕਿਹਾ ਕਿ, ਸਮਾਂ ਆ ਗਿਆ ਹੈ ਕਿ ਅਸੀਂ ਪੰਥ ਅਤੇ ਗੁਰੂ ਗ੍ਰੰਥ ਨੂੰ ਸਮਰਪਿਤ ਲੋਕਾਂ ਨੂੰ ਸੇਵਾ ਦਾ ਮੌਕਾ ਦੇਈਏ, ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਬਹਾਲੀ ਹੋ ਸਕੇ ਅਤੇ ਸਾਡੀਆਂ ਸੰਸਥਾਵਾਂ ਦੀ ਰਾਖੀ ਹੋ ਸਕੇ।

    ਸਰਦਾਰ ਇਯਾਲੀ ਨੇ ਸਿੱਖ ਸੰਗਤ ਨੂੰ ਸੱਦਾ ਦਿੱਤਾ ਕਿ ਅਗਾਮੀ ਐਸਜੀਪੀਸੀ ਚੋਣਾਂ ਵਿੱਚ ਪੰਥ ਪ੍ਰਸਤ ਲੋਕਾਂ ਲਈ ਅਵਾਜ ਬਣੋ, ਪੰਥ ਦਾ ਘਾਣ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਉਣ ਦੀ ਇਸ ਵੇਲੇ ਸਖ਼ਤ ਲੋੜ ਹੈ।ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਮਿਲ ਰਹੇ ਜਨ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ, ਅੱਜ ਦੇ ਇਕੱਠ ਤੋ ਮਹਿਸੂਸ ਵੀ ਹੁੰਦਾ ਹੈ ਅਤੇ ਆਸ ਵੀ ਬੱਝੀ ਹੈ ਕਿ ਪੰਜਾਬ ਦੇ ਵਾਸੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅਥਾਹ ਪਿਆਰ ਕਰਦੇ ਹਨ। ਇਸ ਦੀ ਮਜ਼ਬੂਤੀ ਅਤੇ ਪੁਨਰ ਸੁਰਜੀਤੀ ਲਈ ਜਿਹੜੀ ਸੇਵਾ ਓਹਨਾਂ ਦੇ ਹਿੱਸੇ ਆਈ ਹੈ, ਉਸ ਨੂੰ ਹਰ ਹੀਲੇ ਇਮਾਨਦਾਰੀ, ਬਿਨਾ ਕਿਸੇ ਸਿਆਸੀ ਭੇਦ ਭਾਵ ਪੂਰਾ ਕੀਤਾ ਜਾਵੇਗਾ।ਸਰਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ, ਸਾਡਾ ਨਾ ਤਾਂ ਕੋਈ ਨਿੱਜੀ ਸਵਾਰਥ ਹੈ ਅਤੇ ਨਾ ਹੀ ਨਿੱਜੀ ਹਿੱਤ, ਅਸੀ ਸਮਰਪਣ ਭਾਵਨਾ ਹੇਠ ਅੱਗੇ ਵਧ ਰਹੇ ਹਾਂ, ਇਸ ਕਰਕੇ ਸੰਗਤ ਵਲੋ ਵੀ ਸਾਨੂੰ ਭਰੋਸਾ ਦਿੱਤਾ ਜਾ ਰਿਹਾ ਹੈ। ਸਰਦਾਰ ਝੂੰਦਾਂ ਨੇ ਕਿਹਾ ਕਿ, ਸਾਡੇ ਲਈ ਪਰਖ ਦੀ ਘੜੀ ਸੀ ਦੋ ਦਸੰਬਰ ਨੂੰ ਸੁਣਾਏ ਹੁਕਮਨਾਮੇ ਸਾਹਿਬ। ਅਸੀ ਜਾਂ ਤਾਂ ਆਪਣੇ ਇਸ਼ਟ ਨੂੰ ਸਮਰਪਿਤ ਹੁੰਦੇ ਜਾਂ ਫਿਰ ਦੁਨਿਆਵੀ ਸਿਆਸਤ ਨੂੰ।

    ਅਸੀ ਬਤੌਰ ਸਿੱਖ ਆਪਣੇ ਫਰਜ ਨੂੰ ਪੂਰਾ ਕਰਨ ਦਾ ਸੰਕਲਪ ਕੀਤਾ,ਇਸ ਸੰਕਲਪ ਦੇ ਪਹਿਲੇ ਦਿਨ ਤੋ ਅੱਜ ਦੇ ਦਿਨ ਤੱਕ ਸਾਡੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਨਿੱਜੀ ਗੱਲਬਾਤ ਨੂੰ ਸਾਂਝਾ ਕਰਦਿਆਂ ਸਰਦਾਰ ਝੂੰਦਾਂ ਨੇ ਕਿਹਾ ਕਿ, ਓਹਨਾ ਪਾਰਟੀ ਦੇ ਇੱਕ ਵੱਡੇ ਆਗੂ ਨੂੰ ਨਿੱਜੀ ਤੌਰ ਤੇ ਬੇਨਤੀ ਕੀਤੀ ਸੀ ਕਿ, ਤੁਸੀ ਸਾਡੇ ਤੋਂ ਹਲਫ਼ਨਾਮਾ ਲੈ ਸਕਦੇ ਹੋ, ਸਾਡਾ ਕੋਈ ਨਿੱਜੀ ਸਵਾਰਥ ਨਹੀਂ, ਪਰ ਪਾਰਟੀ ਨੂੰ ਬਚਾਉਣ ਲਈ ਵੱਡਾ ਦਿਲ ਤੁਸੀ ਵੀ ਦਿਖਾਓ, ਪਰ ਬਦਕਿਸਮਤੀ ਹੈ ਕਿ ਅੱਜ ਪੰਥ ਦੀ ਨੁਮਾਇਦਾ ਜਮਾਤ ਨੂੰ ਕਮਜ਼ੋਰ ਕਰਨ ਲਈ ਓਹੀ ਲੋਕ ਸਾਜਿਸ਼ਾਂ ਰਚ ਰਹੇ ਹਨ।ਭਰਤੀ ਕਮੇਟੀ ਦੇ ਮੈਬਰ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ, ਅੱਜ ਲੋੜ ਹੈ ਪੰਥ ਅਤੇ ਪੰਜਾਬ ਦੀ ਨੁਮਾਇਦਾ ਜਮਾਤ ਨੂੰ ਬਚਾਉਣ ਲਈ ਆਪਸੀ ਮਤਭੇਦ ਅਤੇ ਵਖਰੇਵੇਂ ਭੁਲਾ ਕੇ ਇਕੱਠੇ ਹੋਈਏ। ਜਿਹੜੀਆਂ ਗਲਤੀਆਂ ਕਰਕੇ ਪਾਰਟੀ ਦਾ ਗ੍ਰਾਫ ਆਪਣੇ ਸਾਸ਼ਨ ਕਾਲ ਵਿੱਚ ਡਿੱਗਿਆ, ਉਸ ਨੂੰ ਮੁੜ ਉਭਰਦੇ ਹੋਏ ਮੁੜ ਸੁਰਜੀਤੀ ਲਈ ਉੱਠੀ ਭਰਤੀ ਮੁਹਿੰਮ ਦਾ ਹਿੱਸਾ ਬਣੀਏ।

    ਜੱਥੇਦਾਰ ਉਮੈਦਪੁਰੀ ਨੇ ਵੱਖਰੀ ਪਾਰਟੀ ਲਈ ਭਰਤੀ ਕਹਿ ਕੇ ਬਦਨਾਮ ਕਰਨ ਵਾਲੇ ਲੋਕਾਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ, ਨਾ ਤਾਂ ਸਾਡੀ ਸੋਚ ਵੱਖ ਹੈ ਅਤੇ ਨਾ ਹੀ ਸਾਡਾ ਕਾਰਜ ਵੱਖਰਾ ਹੈ, ਅਜਿਹੀਆਂ ਸਾਜਿਸ਼ਾਂ ਰਚਣ ਵਾਲੇ ਲੋਕਾਂ ਨੇ ਪਹਿਲਾਂ ਹੀ ਪਾਰਟੀ ਦਾ ਬਹੁਤ ਨੁਕਸਾਨ ਕੀਤਾ ਹੈ, ਜਿਹੜਾ ਕਿ ਮੌਜੂਦਾ ਸਮੇਂ ਵੀ ਜਾਰੀ ਹੈ, ਪਾਰਟੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਕਮਜੋਰ ਕਰਨ ਵਾਲੇ ਲੋਕ ਬਾਜ ਆਉਣ।ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅੱਜ ਦੇ ਭਰਵੇਂ ਇਕੱਠ ਵਿੱਚ ਉਸ ਵਕਤ ਹੋਰ ਵੀ ਵੱਡਾ ਬਲ ਮਿਲਿਆ ਜਦੋਂ ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨਾਲ ਆ ਗਏ।ਸਰਦਾਰ ਲੌਂਗੋਵਾਲ ਨੇ ਕਿਹਾ ਕਿ ਅੱਜ ਹਰ ਸਿੱਖ ਦੀ ਜ਼ਿਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੇ ਪਹਿਰਾ ਦੇਵੇ।

    ਸਰਦਾਰ ਲੌਂਗੋਵਾਲ ਨੇ ਸਾਫ ਕੀਤਾ ਕਿ ਇੱਕ ਸਮਰਪਿਤ ਸਿੱਖ ਕਦੇ ਵੀ ਡੋਲਦਾ ਨਹੀਂ, ਹਮੇਸ਼ਾ ਹੁਕਮਨਾਮਾ ਸਾਹਿਬ ਨੂੰ ਆਪਣੇ ਲਈ ਰੌਸ਼ਨੀ ਦਾ ਰੂਪ ਸਮਝਦਾ ਹੈ, ਇਸ ਲਈ ਜਿਹੜੇ ਲੋਕ ਹੁਕਮਨਾਮਾ ਸਾਹਿਬ ਤੋਂ ਆਕੀ ਹਨ, ਓਹਨਾ ਨੂੰ ਖਾਸ ਅਪੀਲ ਕੀਤੀ ਕਿ ਅਕਾਲੀ ਸੋਚ ਸਾਨੂੰ ਸ੍ਰੀ ਅਕਾਲ ਤਖ਼ਤ ਤੋ ਲੈਣ ਦੀ ਪ੍ਰੇਰਣਾ ਦਿੰਦੀ ਹੈ, ਇਸ ਕਰਕੇ ਆਓ ਅਕਾਲੀ ਸੋਚ ਤੇ ਪਹਿਰਾ ਦੇਕੇ ਆਪਣੀ ਸਿਆਸੀ ਨੁਮਾਇਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰੀਏ।ਅੱਜ ਦੇ ਇਤਿਹਾਸਿਕ ਇਕੱਠ ਲਈ ਧੰਨਵਾਦ ਕਰਦਿਆਂ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜਿਹੜਾ ਸੁਪਨਾ ਲੈਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਚੱਲੇ ਸਨ, ਅੱਜ ਉਸ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਵੀ ਓਹਨਾ ਦੇ ਜਿਲ੍ਹੇ ਤੋਂ ਰੱਖੀ ਗਈ ਹੈ।

    ਸਰਦਾਰ ਢੀਂਡਸਾ ਨੇ ਅੱਜ ਦੇ ਇਕੱਠ ਲਈ ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਦਾ ਖਾਸ ਧੰਨਵਾਦ ਕਰਦਿਆਂ ਕਿਹਾ ਕਿ, ਅੱਜ ਓਹਨਾਂ ਦੀ ਸ਼ਮੂਲੀਅਤ ਨੇ ਮੋਹਰ ਲਗਾ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਅੰਦਰ ਬਹੁਤ ਸਾਰੇ ਹੋਰ ਪੰਥ ਪ੍ਰਸਤ ਅਤੇ ਪੰਜਾਬ ਦੀ ਨੁਮਾਇਦਾ ਜਮਾਤ ਨੂੰ ਸੱਚੇ ਦਿਲੋਂ ਚਾਹੁਣ ਵਾਲੇ ਆਗੂ ਇਸ ਭਰਤੀ ਮੁਹਿਮ ਦਾ ਲਾਜ਼ਮੀ ਹਿੱਸਾ ਬਣਨਗੇ।ਅੱਜ ਦੇ ਇਤਿਹਾਸਕ ਇਕੱਤਰਤਾ ਮੌਕੇ ਸਾਬਕਾ ਮੈਬਰ ਪਾਰਲੀਮੈਟ ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਅਤੇ ਤੇਜਾ ਸਿੰਘ ਕਮਾਲਪੁਰ ਐਸਜੀਪੀਸੀ ਮੈਬਰ ਨੇ ਵੀ ਸੰਬੋਧਨ ਕੀਤਾ।

    Share. Facebook Twitter Telegram Email WhatsApp
    Pushminder Sidhu

    Related Posts

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ…

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

    March 16, 2026

    ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਸਹੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ: ਕੀਮਤੀ ਭਗਤ

    March 16, 2026

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.