Close Menu
    CT University
    What's Hot

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026

    AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

    March 16, 2026
    Facebook X (Twitter) Instagram
    Trending
    • ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ
    • *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ
    • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
    • ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
    • 659 ਨਵੀਂਆਂ ਬੱਸਾਂ PRTC ਦੇ ਬੇੜੇ ‘ਚ ਜਲਦ ਸ਼ਾਮਲ ਹੋਣਗੀਆਂ
    • ਸਰਕਾਰੀ ਦਾਅਵਾ -ਸਿੰਚਾਈ ਵਿਭਾਗ ਦੀਆਂ ਜ਼ਮੀਨਾਂ ਵਾਲੇ ਮਾਮਲੇ ‘ਚ ਹਾਈਕੋਰਟ ਵੱਲੋਂ ਖਰੀਦਦਾਰਾਂ ਨੂੰ ਝਟਕਾ, ਰਜਿਸਟਰੀ ਉੱਤੇ ਲੱਗਿਆ ਸਟੇਅ ਨਹੀਂ ਤੋੜਿਆ
    • ਪੰਜਾਬ ਦੇ 118 ਸਕੂਲ ਆਫ਼ ਐਮੀਨੀਐਂਸ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ: ਕੁਲਤਾਰ ਸਿੰਘ ਸੰਧਵਾਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

      March 16, 2026

      *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 16, 2026

      AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

      March 16, 2026

      ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ

      March 16, 2026

      ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ

      March 16, 2026
    On PointOn Point
    Home»Current Affairs»ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.
    Current Affairs

    ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.

    Pushminder SidhuBy Pushminder SidhuMarch 30, 2025No Comments3 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।

    ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਕੌਰ ਉਰਫ਼ ਜੱਸੀ ਪਤਨੀ ਅਮਰਜੀਤ ਸਿੰਘ ਉਰਫ਼ ਰੱਮੀ ਵਾਸੀ ਪਿੰਡ ਪਾਸਲਾ, ਥਾਣਾ ਨੂਰਮਹਿਲ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੀ ਸੀ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਈ ਕੇਸਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨੇ ਪਿੰਡ ਦੀ ਪੰਚਾਇਤੀ ਗਲੀ ਵਿੱਚ ਤਕਰੀਬਨ 3-4 ਮਰਲੇ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ੇ ਵਿੱਚ ਲੈ ਕੇ ਉਸ ‘ਤੇ ਇਕ ਬਾਥਰੂਮ ਅਤੇ ਕੰਧਾਂ ਬਣਾਈਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਗੈਰ-ਕਾਨੂੰਨੀ ਕਬਜ਼ੇ ਨੂੰ ਅੱਜ ਪਿੰਡ ਪਾਸਲਾ ਦੀ ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਹਟਾਇਆ ਗਿਆ ਹੈ।

    ਐਸ.ਐਸ.ਪੀ. ਨੇ ਦੱਸਿਆ ਕਿ ਜਸਵਿੰਦਰ ਕੌਰ ’ਤੇ ਥਾਣਾ ਨੂਰਮਹਿਲ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਐੱਫ.ਆਈ.ਆਰ. ਨੰ: 75, ਮਿਤੀ 10-09-2019, 21(A)-61-85 ਤਹਿਤ ਐੱਫ.ਆਈ.ਆਰ. ਨੰ: 39, ਮਿਤੀ 12-06-2021, ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 70, ਮਿਤੀ 30-08-2021, ਧਾਰਾ 21-61-85 ਤਹਿਤ ਐੱਫ.ਆਈ.ਆਰ. ਨੰ: 37, ਮਿਤੀ 19-04-2022 ਤਹਿਤ ਐਫ.ਆਈ.ਆਰ ਦਰਜ ਹਨ।

    ਇਸ ਤੋਂ ਇਲਾਵਾ ਥਾਣਾ ਨੂਰਮਹਿਲ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 307, 341, 148, 149 ਵਾਧੂ ਦੋਸ਼ 302, 325 ਤਹਿਤ ਐੱਫ.ਆਈ.ਆਰ. ਨੰ: 11, ਮਿਤੀ 18-02-2023 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(A)-61-85 ਤਹਿਤ ਐੱਫ.ਆਈ.ਆਰ. ਨੰ: 76, ਮਿਤੀ 21-10-2024 ਦਰਜ ਹੈ।

    ਐਸ.ਐਸ.ਪੀ. ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਦਾ ਹਿੱਸਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਰਹੇਗੀ।ਐਸ.ਐਸ.ਪੀ ਨੇ ਜਨਤਾ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਜਾਂ ਇਸਦੀ ਵਰਤੋਂ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਰੀ ਕੀਤੇ ਵਟਸਐਪ ਨੰਬਰ 9779-100-200 ‘ਤੇ ਵੀ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ।

    ਉਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰ, ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਸਮਝਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਲਈ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਵਾਗਤਯੋਗ ਹਨ।

    Share. Facebook Twitter Telegram Email WhatsApp
    Pushminder Sidhu

    Related Posts

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026

    AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

    March 16, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ…

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026

    AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

    March 16, 2026

    ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ

    March 16, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ,ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ

    March 16, 2026

    *ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 16, 2026

    AAP ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

    March 16, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.