Close Menu
    CT University
    What's Hot

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Facebook X (Twitter) Instagram
    Trending
    • ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ
    • ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ
    • ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ
    • ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ
    • ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ
    • ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
    • ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

      March 15, 2026

      ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

      March 15, 2026

      ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

      March 15, 2026

      ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

      March 15, 2026

      ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ

      March 15, 2026
    On PointOn Point
    Home»Current Affairs»Babushahi Special ਚਿੱਟੇ ਦਾ ਧੰਦਾ: ਬਠਿੰਡਾ ਪੁਲਿਸ ਫਰੋਲੇਗੀ ਹੈਡ ਕਾਂਸਟੇਬਲ ਦੀ ਨਸ਼ਾ ਤਸਕਰੀ ਦੇ ਪੋਤੜੇ
    Current Affairs

    Babushahi Special ਚਿੱਟੇ ਦਾ ਧੰਦਾ: ਬਠਿੰਡਾ ਪੁਲਿਸ ਫਰੋਲੇਗੀ ਹੈਡ ਕਾਂਸਟੇਬਲ ਦੀ ਨਸ਼ਾ ਤਸਕਰੀ ਦੇ ਪੋਤੜੇ

    Pushminder SidhuBy Pushminder SidhuApril 4, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਬਠਿੰਡਾ ਪੁਲਿਸ ਨੇ ਚਿੱਟੇ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਨੌਕਰੀ ਤੋਂ ਬਰਖਾਸਤ ਕੀਤੀ  ਹੈਡ ਕਾਂਸਟੇਬਲ ਅਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਅਦਾਲਤ ਨੇ ਅੱਜ ਇੱਕ ਵਾਰ ਮੁੜ ਤੋਂ ਅਮਨਦੀਪ ਕੌਰ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਨੂੰ ਮੁਢਲੀ ਪੁੱਛ ਪੜਤਾਲ ਦੌਰਾਨ ਇੱਕ ਹੋਰ ਵਿਅਕਤੀ ਦੇ ਨਸ਼ਾ ਤਸਕਰੀ ’ਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਇੱਕ ਕਥਿਤ ਰਸੂਖਵਾਨ ਪੁਲਿਸ ਮੁਲਾਜਮ ਨਾਲ ਜੁੜੇ ਨਸ਼ਿਆਂ ਦੀ ਤਸਕਰੀ ਦੇ ਇਸ ਮਾਮਲੇ ਦੇ ਪੂਰੀ ਤਰਾਂ ਤਣ ਪੱਤਣ ਲੱਗਣ ਸਬੰਧੀ ਕਈ ਤਰਾਂ ਦੇ ਤੌਖਲੇ ਵੀ ਪਾਏ ਜਾ ਰਹੇ ਹਨ। ਸ਼ਹਿਰ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿੱਚ ਇਹ ਮਾਮਲਾ ਵੱਡੀ ਪੱਧਰ ਤੇ ਚੁੰਝ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

    ਅਹਿਮ ਸੂਤਰਾਂ ਦੀ ਮੰਨੀਏ ਤਾਂ ਅਮਨਦੀਪ ਕੌਰ ਆਪਣੇ ਵਿਭਾਗ ਵਿੱਚ ਕਾਫੀ ਅਸਰ ਰਸੂਖ ਰੱਖਦੀ ਸੀ। ਇਸ ਦੀ ਮਿਸਾਲ ਹੈ ਕਿ ਉਸ ਦਾ ਨੰਬਰ ਮਾਨਸਾ ਜਿਲ੍ਹੇ ਦਾ ਸੀ ਪਰ ਉਹ ਬਠਿੰਡਾ ਪੁਲਿਸ ਨਾਲ ਅਟੈਚ ਚੱਲੀ ਆ ਰਹੀ ਸੀ। ਇੰਸਟਗ੍ਰਾਮ ਤੇ ਰੀਲਾਂ ਬਨਾਉਣ ਦੀ ਸ਼ੌਕੀਨ ਅਮਨਦੀਪ ਕੌਰ ਨੂੰ ਜਿਸ ਦਿਨ ਗ੍ਰਿਫਤਾਰ ਕੀਤਾ ਗਿਆ ਤਾਂ ਉਸ ਦੇ ਫਾਲੋਅਰਜ਼ ਦੀ ਗਿਣਤੀ 29 ਹਜ਼ਾਰ 400 ਸੀ ਜੋ ਚਰਚਾ ’ਚ ਆਉਣ ਮਗਰੋਂ ਸ਼ੁੱਕਰਵਾਰ ਤੱਕ 40 ਹਜਾਰ ਹੋ ਗਈ ਅਤੇ ਲਗਾਤਾਰ ਵਧਾ ਰਹੀ ਹੈ। ਜਾਣਕਾਰੀ ਅਨੁਸਾਰ ਅਮਨਦੀਪ ਕੌਰ ਦਾ ਰਹਿਣ ਸਹਿਣ ਧਨਾਢਾਂ ਵਰਗਾ ਸੀ ਜੋ ਆਪਣੇ ਵੱਲ ਧਿਆਨ ਖਿੱਚ੍ਹਣ ਵਾਲਾ ਸੀ। ਕਾਲੇ ਰੰਗ ਦੀ ਲਗਜ਼ਰੀ ਥਾਰ, ਮਹਿੰਗੀਆਂ ਐਨਕਾਂ ਤੇ ਕੀਮਤੀ ਘੜੀ ’ਚ ਉਹ ਹਾਈਪ੍ਰੋਫਾਈਲ  ਅਫਸਰ ਨਜ਼ਰ ਆਉਂਦੀ ਸੀ। ਸੋਸ਼ਲ ਮੀਡੀਆ ਤੇ ਉਸ ਦੀ ਗ੍ਰਿਫਤਾਰੀ ਵਾਲੇ ਕੱਪੜਿਆਂ ’ਚ ਫੋਟੋ ਵਾਇਰਲ ਹੋ ਰਹੀ ਹੈ ਜਿਸ ’ਚ ਉਸ ਨੇ ਘੜੀ ਬੰਨ੍ਹੀ ਹੋਈ ਹੈ।

    ਇੱਕ ਮਹਿਲਾ ਪੁਲਿਸ ਮੁਲਾਜਮ ਨੇ ਦੱਸਿਆ ਕਿ ਅਮਨਦੀਪ ਕੌਰ ਦਾ ਸਟਾਈਲ ਈਰਖਾ ਕਰਨ ਵਾਲਾ ਸੀ ਪਰ ਉਹ ਚਿੱਟਾ ਵੇਚਦੀ ਹੋਵੇਗੀ ਕਿਸੇ ਨੇ ਸੋਚਿਆ ਨਹੀਂ ਸੀ।  ਦੂਜੇ ਪਾਸੇ ਪੁਲਿਸ ਨੂੰ ਸ਼ੱਕ ਹੈ ਕਿ ਅਮਨਦੀਪ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਸੰਪਤੀ ਦਾ ਸਾਮਰਾਜ ਖੜ੍ਹਾ ਕੀਤਾ ਹੈ ਜਿਸ ਦੀ ਜਾਂਚ ਐਸਐਸਪੀ ਬਠਿੰਡਾ ਕਰਨਗੇ। ਪੁਲਿਸ ਨੇ ਗੁਰਮੀਤ ਕੌਰ ਵੱਲੋਂ ਅਮਨਦੀਪ ਕੌਰ ਤੇ ਲਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਹੈ। ਗੁਰਮੀਤ ਕੌਰ ਨੇ ਦੱਸਿਆ ਕਿ ਉਸ ਨੇ ਸਾਲ 2022 ’ਚ ਬਠਿੰਡਾ ਪੁਲਿਸ ਨੂੰ ਸ਼ਕਾਇਤ ਦਿੱਤੀ ਸੀ ਕਿ ਉਸ ਦਾ ਐਂਬੂਲੈਂਸ ਡਰਾਈਵਰ ਪਤੀ ਅਤੇ ਅਮਨਦੀਪ ਕੌਰ ਆਪਸ ’ਚ ਮਿਲਕੇ ਐਂਬੂਲੈਂਸ ਦੀ ਆੜ ’ਚ ਚਿੱਟੇ ਦੀ ਤਸਕਰੀ ਕਰਦੇ ਹਨ ਪਰ  ਕੋਈ ਕਾਰਵਾਈ ਨਹੀਂ ਹੋਈ । ਗੁਰਮੀਤ ਕੌਰ ਦਾ ਦਾਅਵਾ ਹੈ ਕਿ ਅਮਨਦੀਪ ਦੀ ਨਸ਼ਾ ਤਸਕਰੀ ਨਾਲ ਬਣਾਈ ਮੁਲਤਾਨੀਆ ਰੋਡ ਤੇ ਇੱਕ ਕਲੋਨੀ ’ਚ ਦੋ ਕਰੋੜ ਦੀ ਕੋਠੀ ਹੈ।

    ਗੁਰਮੀਤ ਕੌਰ ਨੇ ਦੱਸਿਆ ਕਿ ਮੁਲਤਾਨੀਆ ਰੋਡ ਵਾਲੀ  ਕੋਠੀ ਤੋਂ ਇਲਾਵਾ ਅਮਨਦੀਪ ਕੌਰ ਨੇ  ਆਦਰਸ਼ ਨਗਰ ’ਚ ਆਪਣੇ ਭਰਾ ਦੇ ਨਾਂ ਤੇ 500 ਗਜ਼ ਦਾ ਇੱਕ ਪਲਾਟ ਅਤੇ ਇੱਕ ਹੋਰ ਕਲੋਨੀ ਵਿੱਚ ਲੱਖਾਂ ਰੁਪਏ ਦਾ ਪਲਾਟ ਖਰੀਦਿਆ ਹੈ। ਗੁਰਮੀਤ ਕੌਰ ਨੇ ਦੱਸਿਆ ਕਿ ਅਮਨਦੀਪ ਕੌਰ  ਕੋਲ ਇੱਕ ਆਡੀ,ਇੱਕ ਥਾਰ,ਦੋ ਇਨੋਵਾ ਕਾਰਾਂ ਅਤੇ ਬੁਲੇਟ ਮੋਟਰਸਾਈਕਲ ਹੈ। ਗੁਰਮੀਤ ਕੌਰ ਨੇ ਦਾਅਵਾ ਕੀਤਾ ਕਿ ਲੰਘੀ 4 ਮਾਰਚ ਨੂੰ ਵੀ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਅਮਨਦੀਪ  ਨੂੰ ਰੋਕਿਆ ਸੀ ਪਰ ਮੌਕੇ ਤੇ ਮਹਿਲਾ ਮੁਲਾਜਮ ਨਾਂ ਹੋਣ ਕਾਰਨ ਉਸ ਨੇ ਕਾਫੀ  ਹੰਗਾਮਾ ਕੀਤਾ ਅਤੇ ਮੌਕੇ ਤੋਂ  ਬਚ ਨਿਕਲੀ ਸੀ। ਉਸ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਉਸ ਦੀ ਸੰਪਤੀ ਤੇ ਬੁਲਡੋਜਰ ਨਾਂ ਚਲਾਇਆ ਤਾਂ ਉਹ ਪੁਲਿਸ ਅਫਸਰਾਂ ਨਾਲ ਅਮਨਦੀਪ ਕੌਰ ਦੀ ਵਟਸਐਪ ਚੈਟ ਵਾਇਰਲ ਕਰ ਦੇਵੇਗੀ।

    ਫਿਰੋਜ਼ਪੁਰੋਂ ਲਿਆਉਂਦੇ ਸੀ ਹੈਰੋਇਨ

    ਪੁਲਿਸ  ਸੂਤਰਾਂ ਦਾ ਦੱਸਣਾ ਹੈ ਕਿ ਉਹ ਇਹ ਚਿੱਟਾ ਫਿਰੋਜ਼ਪੁਰ ਤੋਂ ਲਿਆਉਂਦੀ ਅਤੇ ਆਪਣੇ ਨਾਲ ਲਿਵ ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੇ ਵਿਅਕਤੀ ਨਾਲ ਮਿਲਕੇ ਬਠਿੰਡਾ ਦੇ ਆਲੇ ਦੁਆਲੇ ਅਤੇ ਸਿਰਸਾ ਇਲਾਕੇ ’ਚ ਵੇਚ ਦਿੰਦੀ ਸੀ।  ਭਾਵੇਂ ਅਦਾਲਤ ’ਚ ਪੇਸ਼ ਕਰਨ ਮੌਕੇ ਅਮਨਦੀਪ ਨੇ ਮੀਡੀਆ ਤੇ ਸਵਾਲ ’ਚ ਇਸ ਸਮੁੱਚੇ ਮਾਮਲੇ ਨੂੰ ਝੂਠਾ ਦੱਸਿਆ ਸੀ ਪਰ ਪੁਲਿਸ  ਨੂੰ ਪੁੱਛ ਪੜਤਾਲ ਦੌਰਾਨ ਅਹਿਮ ਖੁਲਾਸਿਆਂ ਦੀ ਉਮੀਦ ਹੈ। ਗੌਰਤਲਬ ਹੈ ਕਿ ਅਮਨਦੀਪ ਕੌਰ ਨੂੰ ਬੁੱਧਵਾਰ ਦੇਰ ਸ਼ਾਮ ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਬਠਿੰਡਾ ਪੁਲਿਸ ਨੇ ਬਾਦਲ ਰੋਡ ਤੇ ਨਾਕਾਬੰਦੀ ਦੌਰਾਨ 17.71 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। ਦੋਸ਼ੀ ਮਹਿਲਾ ਪੁਲਿਸ ਮੁਲਾਜਮ ਉਸ ਵਕਤ ਕਾਲੇ ਰੰਗ ਦੀ ਥਾਰ ਗੱਡੀ ਤੇ ਸਵਾਰ ਸੀ  ਜੋ ਪੁਲਿਸ ਦਾ ਨਾਕਾ ਦੇਖਕੇ 50 ਮੀਟਰ ਪਿਛੇ ਹੀ ਗੱਡੀ ਤੋਂ ਉੱਤਰਕੇ ਭੱਜਣ ਲੱਗੀ ਸੀ ਪਰ ਪੁਲਿਸ ਨੇ ਉਸ ਨੂੰ ਦਬੋਚ ਲਿਆ।

    ਸਖਤ ਕਾਰਵਾਈ ਹੋਵੇਗੀ:ਆਈਜੀ

    ਡੀਐਸਪੀ ਹਰਬੰਸ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਮੁਢਲੀ ਪੜਤਾਲ ਦੌਰਾਨ ਬਲਵਿੰਦਰ ਸਿੰਘ ਸੋਨੂੰ ਦਾ ਹੈਰੋਇਨ ਲਿਆਉਣ ਆਦਿ ’ਚ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜੇ ਤੱਥ ਸਹੀ ਪਾਏ ਗਏ ਤਾਂ ਬਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਗੁਰਮੀਤ ਕੌਰ ਵੱਲੋਂ ਲਾਏ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਅਫਸਰ ਦਾ ਨਾਮ ਹੋਣ ਦੀ ਕੋਈ ਗੱਲ ਨਹੀਂ ਹੈ।

    Share. Facebook Twitter Telegram Email WhatsApp
    Pushminder Sidhu

    Related Posts

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਲੁਧਿਆਣਾ, 15 ਮਾਰਚ: ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ…

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026

    ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

    March 15, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.