Close Menu
    CT University
    What's Hot

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Facebook X (Twitter) Instagram
    Trending
    • ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ
    • ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ
    • ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ
    • ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ
    • ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ
    • ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
    • ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

      March 15, 2026

      ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

      March 15, 2026

      ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

      March 15, 2026

      ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

      March 15, 2026

      ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ

      March 15, 2026
    On PointOn Point
    Home»Current Affairs»ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ
    Current Affairs

    ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ

    Pushminder SidhuBy Pushminder SidhuApril 6, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ।

    ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈੱਸ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਆਂ ਵਿੱਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਸਾਰੇ ਬੱਚਿਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।

    ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ 10,000 ਤੋਂ ਵੱਧ ਵਿਦਿਆਰਥੀ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ‘ਤੇ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।ਸ. ਬੈਂਸ ਨੇ ਕਿਹਾ ਕਿ “ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ, ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ 350 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

    ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।ਪੰਜਾਬ ਦੇ ਵਸਨੀਕਾਂ ਨੂੰ “ਸਿੱਖਿਆ ਕ੍ਰਾਂਤੀ” ਦਾ ਗਵਾਹ ਬਣਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਿੱਖਿਆ ਦੇ ਇਸ ਤਿਉਹਾਰ ਦਾ ਹਿੱਸਾ ਬਣਨ ਲਈ ਆਪਣੇ ਨੇੜਲੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਹੈ।ਇਸ ਵਿਸ਼ੇਸ਼ ਪ੍ਰੋਗਰਾਮ ਦੇ ਮਹੱਤਵਪੂਰਨ ਪਹਿਲੂਆਂ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਕਿਹਾ ਕਿ 6,812 ਸਕੂਲਾਂ ਵਿੱਚ ਹੁਣ ਨਵੀਆਂ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ, ਜਿਸ ਨਾਲ ਲਗਭਗ 1,000 ਕਿਲੋਮੀਟਰ ਦਾ ਕਵਰ ਖੇਤਰ ਸੂਕਲਾਂ ਦੀ ਸੁਰੱਖਿਆ ਯਕੀਨੀ ਬਣਾਉਂਦਾ ਹਨ।

    ਕਲਾਸਰੂਮ ਸਹੂਲਤਾਂ ਵਿੱਚ ਵਾਧਾ ਕਰਦਿਆਂ 5,399 ਨਵੇਂ ਕਲਾਸਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ 2,934 ਸਕੂਲਾਂ ਵਿੱਚ 2,976 ਪਖਾਨੇ ਬਣਾਏ ਗਏ ਹਨ, ਜਦੋਂ ਕਿ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ। ਵਿਦਿਆਰਥੀਆਂ ਦੀਆਂ ਸਿੱਖਣ ਪ੍ਰਕਿਰਿਆ ਸਬੰਧੀ ਜ਼ਰੂਰਤਾਂ ਪੂਰੀਆਂ ਕਰਨ ਦੇ ਉਦੇਸ਼ ਨਾਲ 1,16,901 ਡਬਲ ਡੈਸਕ, ਮੇਜ਼ ਅਤੇ ਕੁਰਸੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਵਿਦਿਆਰਥੀ ਕੋਲ ਸਕੂਲ ਵਿੱਚ ਬੈਠਣ ਲਈ ਇੱਕ ਨਿਰਧਾਰਤ ਜਗ੍ਹਾ ਹੋਵੇ। ਇਸ ਤੋਂ ਇਲਾਵਾ ਸਰੀਰਕ ਗਤੀਵਿਧੀ ਨੂੰ ਉਤਸ਼ਾਹਿਤ ਕਰਨ ਲਈ 359 ਖੇਡ ਦੇ ਮੈਦਾਨ ਤਿਆਰ ਕੀਤੇ ਗਏ ਹਨ।

    1,886 ਸਕੂਲਾਂ ਵਿੱਚ 2,261 ਸਮਾਰਟ ਕਲਾਸਰੂਮ ਸਮਾਰਟ ਇੰਟਰਐਕਟਿਵ ਪੈਨਲਾਂ ਨਾਲ ਲੈਸ ਕੀਤੇ ਗਏ ਹਨ, ਜੋ ਕਿ ਵਧੇਰੇ ਦਿਲਚਸਪ ਸਿੱਖਣ ਦੇ ਅਨੁਭਵ ਲਈ ਸਿੱਖਿਆ ਨੂੰ ਤਕਨਾਲੋਜੀ ਨਾਲ ਜੋੜਦੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿੱਚ 118 ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦੋਂ ਕਿ 14 ਸਕੂਲ ਆਫ਼ ਐਮੀਨੈਂਸ ਸਕੂਲ ਪਹਿਲਾਂ ਹੀ ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਇਹ ਸਕੂਲ ਉੱਤਮਤਾ ਦੇ ਕੇਂਦਰ ਹੋਣਗੇ, ਜੋ ਸੰਸਥਾਵਾਂ ਵਿੱਚ ਪੀਅਰ ਲਰਨਿੰਗ ਨੂੰ ਸਮਰੱਥ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸਮਕਾਲੀ ਸਿੱਖਣ ਦੇ ਨਵੇਂ ਅਭਿਆਸਾਂ ਰਾਹੀਂ ਸਾਡੇ ਬੱਚਿਆਂ ਦੇ ਸਿੱਖਣ ਸਬੰਧੀ ਤਜ਼ਰਬਿਆਂ ਵਿੱਚ ਵਾਧਾ ਕਰਨਗੇ।

    ਸਕੂਲ ਆਫ਼ ਐਮੀਨੈਂਸ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸਾਰੇ ਵਿਦਿਅਕ ਵਿਸ਼ਿਆਂ ਸਬੰਧੀ ਸਿੱਖਿਆ ਦੇਣੀ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਥਿਆਰਬੰਦ ਬਲਾਂ ਵਿੱਚ ਨੌਕਰੀ ਲਈ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ., ਐਨ.ਆਈ.ਐਫ.ਟੀ. ਆਦਿ ਵਰਗੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਆਨਲਾਈਨ/ਆਫਲਾਈਨ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

    Share. Facebook Twitter Telegram Email WhatsApp
    Pushminder Sidhu

    Related Posts

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਲੁਧਿਆਣਾ, 15 ਮਾਰਚ: ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ…

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026

    ਖੰਨਾ ਵਿੱਚ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਪੁਲਿਸ ਨਾਲ ਮਿਲ ਕੇ ਕੀਤਾ ਯੋਗਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲੀ ਰਫ਼ਤਾਰ

    March 15, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੇਅਰ ਇੰਦਰਜੀਤ ਕੌਰ ਨੇ ‘ਰਨ ਫਾਰ ਹਿਊਮੈਨਿਟੀ’ ਨੂੰ ਹਰੀ ਝੰਡੀ ਦਿੱਤੀ

    March 15, 2026

    ਕੈਬਨਿਟ ਮੰਤਰੀ ਸੌਂਦ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

    March 15, 2026

    ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਖੰਨਾ ਪੁਲਿਸ ਵੱਲੋਂ ਪੇਂਟਿੰਗ ਤੇ ਕਰਾਟੇ ਮੁਕਾਬਲੇ ਕਰਵਾਏ ਗਏ

    March 15, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.