ਓਟਵਾ, 29 ਅਪ੍ਰੈਲ, 2025: ਕੈਨੇਡਾ ਵਿਚ ਹੋਈਆਂ ਫੈਡਰਲ ਚੋਣਾਂ ਵਿਚ ਮਾਰਕ ਕਾਰਨੀ ਦੀ ਅਗਵਾਈ ਹੇਠ ਲਿਬਰਲ ਪਾਰਟੀ ਮੁੜ ਤੋਂ ਸਰਕਾਰ ਬਣਾਉਣ ਵੱਲ ਵੱਧ ਰਹੀ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਤੇ ਰੁਝਾਨਾਂ ਵਿਚ ਲਿਬਰਲ ਪਾਰਟੀ ਨੇ 89 ਸੀਟਾਂ ਜਿੱਤ ਲਈਆਂ ਹਨ ਤੇ 69 ਸੀਟਾਂ ’ਤੇ ਅੱਗੇ ਚਲ ਰਹੀ ਹੈ। ਦੂਜੇ ਪਾਸੇ ਵਿਰੋਧੀ ਧਿਰ ਕਨਜ਼ਰਵੇਟਿਵ ਪਾਰਟੀ ਨੇ ਵੀ 77 ਸੀਟਾਂ ਜਿੱਤ ਲਈਆਂ ਹਨ ਤੇ 68 ਸੀਟਾਂ ’ਤੇ ਅੱਗੇ ਚਲ ਰਹੀ ਹੈ।ਦੂਜੇ ਪਾਸੇ ਜਗਮੀਤ ਸਿੰਘ ਦੀ ਐਨ ਡੀ ਪੀ 10 ਸੀਟਾਂ ’ਤੇ ਅੱਗੇ ਚਲ ਰਹੀ ਹੈ ਤੇ ਬਲਾਕ ਕਿਊਬੈਕ 25 ਸੀਟਾਂ ’ਤੇ ਅੱਗੇ ਹਨ।
Trending
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦਾ ਰੂਟ
- ਲੁਧਿਆਣਾ ਐਨਕਾਊਂਟਰ: ਜ਼ਖਮੀ ਦੋਸ਼ੀ ਰਾਜਸਥਾਨ ਦੇ ਰਹਿਣ ਵਾਲੇ, ਪਾਕ-ISI ਹੈਂਡਲਰ ਜਸਵੀਰ ਚੌਧਰੀ ਵੱਲੋਂ ਗ੍ਰਨੇਡ ਹਮਲਾ ਕਰਨ ਲਈ ਭੇਜੇ ਗਏ
- Tejas fighter jet crashes: ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼
- Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!
- Punjab ਦੀਆਂ ਯੂਨੀਵਰਸਿਟੀਆਂ ‘ਚ ਵੱਡਾ ਬਦਲਾਅ ! ਜਾਰੀ ਹੋਇਆ ਨਵਾਂ ਹੁਕਮ, ਕਾਮਨ ਕੈਲੰਡਰ ਲਾਗੂ ਹੋਣ ਨਾਲ ਕੀ ਪਏਗਾ ਅਸਰ ?
- Stubble Burning: ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ‘ਚ ਆਈ ਗਿਰਾਵਟ, 50% ਮਾਮਲੇ ਘਟਨ ਤੋਂ ਬਾਅਦ ਦਿੱਲੀ ਦੇ ਪ੍ਰਦੂਸ਼ਣ ‘ਤੇ ਉੱਠੇ ਸਵਾਲ
- Punjab ਸਰਕਾਰ ਨੇ PCS ਅਧਿਕਾਰੀ ਨੂੰ ਕੀਤਾ ਮੁਅੱਤਲ, ਬੱਸਾਂ ਮੁਹੱਈਆ ਕਰਵਾਉਣ ‘ਚ ਹੋਈ ਦੇਰੀ ਲਈ ਕੀਤੀ ਗਈ ਕਾਰਵਾਈ
- Miss Universe 2025: ਕੌਣ ਹੈ ਜਿਸ ਨੇ ਜਿੱਤਿਆ ਤਾਜ, ਭਾਰਤ ਦੀ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ


