Close Menu
    CT University
    What's Hot

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Facebook X (Twitter) Instagram
    Trending
    • ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
    • ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    • ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
    • ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
    • ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
    • ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
    • ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
    • ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

      April 1, 2026

      ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

      April 1, 2026

      ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

      April 1, 2026

      ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

      April 1, 2026

      ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

      April 1, 2026
    On PointOn Point
    Home»Current Affairs»ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ
    Current Affairs

    ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

    onpoint channelBy onpoint channelMay 12, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ।

    ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੇ ਜਾਅਲੀ ਇਨਵੌਇਸਾਂ ਦਾ ਪਰਦਾਫਾਸ਼ ਕਰਕੇ 21 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਦੇ ਧੋਖਾਧੜੀ ਇਨਵੌਇਸਾਂ ਦਾ ਪਤਾ ਲਗਾਉਣ ਤੋਂ ਬਾਅਦ 12 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ।

    ਇਨਫੋਰਸਮੈਂਟ ਦੀਆਂ ਹੋਰ ਕਾਰਵਾਈਆਂ ਤਹਿਤ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਕੁੱਲ 423 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਪਰਦਾਫਾਸ਼ ਕਰਕੇ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਹੋਰ ਵੱਡੀ ਕਾਰਵਾਈ ਤਹਿਤ ਕਰ ਵਿਭਾਗ ਦੇ ਅਧਿਕਾਰੀਆਂ ਨੇ ਰਾਂਚੀ ਤੋਂ ਲੁਧਿਆਣਾ ਜਾ ਰਹੇ ਇੱਕ ਵਾਹਨ ਨੂੰ ਰੋਕਿਆ ਜਿਸ ਵਿੱਚ ਬਿਨਾਂ ਇਨਵੌਇਸ ਦੇ 2 ਕਿਲੋ ਸੋਨਾ ਸੀ, ਸੋਨੇ ਨੂੰ ਜ਼ਬਤ ਕਰਦਿਆਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਇਨ੍ਹਾਂ ਇਨਫੋਰਸਮੈਂਟ ਕਾਰਵਾਈਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ 19 ਮਈ ਨੂੰ ਕੀਤੇ ਗਏ ਇਤਿਹਾਸਕ ਰਾਜਵਿਆਪੀ ਆਪ੍ਰੇਸ਼ਨ ਦਾ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਕੇਂਦਰ ਸਰਕਾਰ ਨਾਲ ਰਜਿਸਟਰਡ 156 ਫਰਮਾਂ ਅਤੇ 39 ਰਾਜ-ਰਜਿਸਟਰਡ ਫਰਮਾਂ ਸਮੇਤ 195 ਜੀਐਸਟੀ-ਰਜਿਸਟਰਡ ਫਰਮਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 423 ਕਰੋੜ ਰੁਪਏ ਦਾ ਫਰਜ਼ੀ ਕਾਗਜ਼ੀ ਲੈਣ-ਦੇਣ ਦਾ ਖੁਲਾਸਾ ਹੋਇਆ ਅਤੇ ਨਤੀਜੇ ਵਜੋਂ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ ਜ਼ਿਆਦਾਤਰ ਫਰਮਾਂ ਲੁਧਿਆਣਾ (100 ਫਰਮਾਂ) ਅਤੇ ਮੰਡੀ ਗੋਬਿੰਦਗੜ੍ਹ (72 ਫਰਮਾਂ) ਵਿੱਚ ਸਥਿਤ ਸਨ।

    ਜੀਐਸਟੀ ਅਧੀਨ ਪੰਜਾਬ ਦੀਆਂ ਮਹੱਤਵਪੂਰਨ ਇਨਫੋਰਸਮੈਂਟ ਕਾਰਵਾਈਆਂ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਭਾਗ ਵੱਲੋਂ ਮਹੱਤਵਪੂਰਨ ਗ੍ਰਿਫਤਾਰੀਆਂ ਵੀ ਕੀਤੀਆਂ ਹਨ, ਜਿਸ ਵਿੱਚ ਇੱਕ ਹਾਈ-ਪ੍ਰੋਫਾਈਲ ਕੇਸ ਵੀ ਸ਼ਾਮਲ ਹੈ ਜਿੱਥੇ ਇੱਕ ਵਿਅਕਤੀ ਨੂੰ 29.50 ਕਰੋੜ ਰੁਪਏ ਦੇ ਜਾਅਲੀ ਇਨਵੌਇਸਿੰਗ ਅਤੇ ਧੋਖਾਧੜੀ ਵਾਲੇ ਆਈਟੀਸੀ ਦਾਅਵਿਆਂ ਨਾਲ ਜੁੜੇ ਇੱਕ ਰੈਕੇਟ ਦਾ ਮਾਸਟਰਮਾਈਂਡ ਹੋਣ ਲਈ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਉਕਤ ਫਰਮ ਨੇ ਵਿੱਤੀ ਸਾਲ 2023-24 ਅਤੇ 2024-25 ਵਿੱਚ 60 ਤੋਂ ਵੱਧ ਜਾਅਲੀ ਅਤੇ ਰੱਦ ਕੀਤੀਆਂ ਫਰਮਾਂ ਤੋਂ 163 ਕਰੋੜ ਰੁਪਏ ਦੀ ਇਨਵਰਡ ਸਪਲਾਈ ਪ੍ਰਾਪਤ ਕੀਤੀ ਸੀ।

    ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਇਨਫੋਰਸਮੈਂਟ ਮੁਹਿੰਮਾਂ ਨੂੰ ਪੂਰਾ ਕਰਨ ਵਿੱਚ ਵਿਭਾਗ ਦੀ ਸਫਲਤਾ ਦਾ ਸਿਹਰਾ ਆਈਆਈਟੀ ਹੈਦਰਾਬਾਦ ਨਾਲ ਇੱਕ ਸਮਝੌਤੇ ਤਹਿਤ ਵਿਕਸਤ ਕੀਤੇ 15 ਮਾਡਿਊਲਾਂ ਅਤੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤੋਂ ਪ੍ਰਾਪਤ ਹੋਈ ਮਹੱਤਵਪੂਰਨ ਜਾਣਕਾਰੀ ਨੂੰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਸੱਤ ਹੋਰ ਮਾਡਿਊਲ ਜਲਦੀ ਹੀ ਸਰਗਰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 4880 ਖਪਤਕਾਰਾਂ ਨੇ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲ ਅਪਲੋਡ ਕਰਕੇ ਸਮੂਹਿਕ ਤੌਰ ‘ਤੇ 2,89,15,295 ਰੁਪਏ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀਐਸਟੀ ਐਕਟਾਂ ਅਧੀਨ ਅਪਲੋਹ ਹੋਏ ਬਿੱਲਾਂ ਵਿੱਚ ਪਾਈਆਂ ਗਈਆਂ ਕਮੀਆਂ ਕਾਰਨ ਕੁੱਲ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ ਅਤੇ 7,20,92,230 ਰੁਪਏ ਦੀ ਸਫਲ ਰਿਕਵਰੀ ਕੀਤੀ ਗਈ ਹੈ।

    ਜੀਐਸਟੀ ਸੰਗ੍ਰਹਿ ਵਿੱਚ ਸਾਲ-ਦਰ-ਸਾਲ ਵਾਧੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜ਼ੋਰ ਦਿੱਤਾ, ਜਿਸ ਨੇ ਤਿੰਨ ਸਾਲਾਂ ਵਿੱਚ 62,733 ਕਰੋੜ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਨੇ ਇਸਦੀ ਤੁਲਨਾ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਪੰਜ ਸਾਲਾਂ ਵਿੱਚ ਇਕੱਠੇ ਕੀਤੇ 63,042 ਕਰੋੜ ਰੁਪਏ ਨਾਲ ਕਰਿਦਆਂ ਕਿਹਾ ਕਿ ਇਹ ਅੰਕੜੇ ਆਪਣੇ ਆਪ ਵਿੱਚ ਸਾਰੀ ਕਹਾਣੀ ਬੋਲਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਤੇ ‘ਆਪ’ ਸਰਕਾਰ ਨੇ ਵਪਾਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਉਥੇ ਪਿਛਲੀਆਂ ਸਰਕਾਰਾਂ ਦੌਰਾਨ ਸਤਾ ਧਿਰ ਪਾਰਟੀਆਂ ਨੇ ਸਿਰਫ਼ ਆਪਣੇ ਲਈ ਦੌਲਤ ਇਕੱਠੀ ਕਰਨ ‘ਤੇ ਧਿਆਨ ਕੇਂਦਰਿਤ ਕੀਤਾ।

    ਵਿਰੋਧੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਸਰਕਾਰ ਦੀਆਂ ਇੰਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਵਿਰੁੱਧ ਕੀਤੇ ਜਾਂਦੇ ਬੇਬੁਨਿਆਦ ਦਾਅਵਿਆਂ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਇਮਾਨਦਾਰ ਟੈਕਸਦਾਤਾਵਾਂ ਦੀ ਮਿਹਨਤ ਦੀ ਕਮਾਈ ਨੂੰ ਹੜੱਪਣ ਲਈ ਟੈਕਸ ਚੋਰੀ ਕਰਨ ਵਾਲਿਆਂ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਟੈਕਸ ਚੋਰੀ ‘ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ, ਤਾਂ ਇਹ ਪਾਰਟੀਆਂ ਆਪਣੇ ਇੰਨ੍ਹਾਂ ਭਾਈਵਾਲਾਂ ਨੂੰ ਜਾਂਚ ਤੋਂ ਬਚਾਉਣ ਦੀ ਸਾਰੀਆਂ ਕੋਸ਼ਿਸ਼ ਕਰ ਰਹੀਆਂ ਹਨ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ…

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.