Close Menu
    CT University
    What's Hot

    ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ

    March 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ

    March 25, 2026

    ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ

    March 25, 2026
    Facebook X (Twitter) Instagram
    Trending
    • ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ
    • ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ
    • ਮੇਰੀ ਯੋਗਤਾ ਮੇਰੀ ਪਹਿਚਾਣ’ ਮੁਹਿੰਮ ਹੁਣ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
    • ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
    • ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼
    • ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
    • ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ

      March 25, 2026

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ

      March 25, 2026

      ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ

      March 25, 2026

      ਮੇਰੀ ਯੋਗਤਾ ਮੇਰੀ ਪਹਿਚਾਣ’ ਮੁਹਿੰਮ ਹੁਣ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

      March 25, 2026

      ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

      March 25, 2026
    On PointOn Point
    Home»Current Affairs»ਗ੍ਰਿਫ਼ਤਾਰ ਦੋਸ਼ੀ ਸੰਦੀਪ ‘ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
    Current Affairs

    ਗ੍ਰਿਫ਼ਤਾਰ ਦੋਸ਼ੀ ਸੰਦੀਪ ‘ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

    onpoint channelBy onpoint channelMay 18, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ/ਅੰਮ੍ਰਿਤਸਰ, 18 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

    ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।

    ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

    ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

    ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।

    ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

    ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ

    March 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ

    March 25, 2026

    ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ

    March 25, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ

    March 25, 2026

    ਲੁਧਿਆਣਾ, 25 ਮਾਰਚ:ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ…

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ

    March 25, 2026

    ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ

    March 25, 2026

    ਮੇਰੀ ਯੋਗਤਾ ਮੇਰੀ ਪਹਿਚਾਣ’ ਮੁਹਿੰਮ ਹੁਣ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੋਵੇਗੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

    March 25, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਗੋਬਰ ਤੇ ਉਦਯੋਗਿਕ ਕਚਰਾ ਸੁੱਟਣ ਵਾਲਿਆਂ ‘ਤੇ ਸਖ਼ਤ ਕਾਰਵਾਈ ਦੇ ਹੁਕਮ

    March 25, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਨਵੇਂ ਮਿਆਰ ਕਾਇਮ ਹੋਏ, ਲੋਕਾਂ ਨੇ ਕੀਤੀ ਸ਼ਲਾਘਾ

    March 25, 2026

    ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ: ਏ.ਡੀ.ਸੀ ਪੂਨਮ ਸਿੰਘ

    March 25, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.