Close Menu
    CT University
    What's Hot

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Facebook X (Twitter) Instagram
    Trending
    • ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
    • ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼
    • ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
    • ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ
    • “ਗੈਗਸਟਰਾਂ ਤੇ ਵਾਰ” ਅਤੇ “ਯੂੱਧ ਨਸ਼ਿਆਂ ਵਿਰੁੱਧ” ਤਹਿਤ ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
    • ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
    • ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

      March 25, 2026

      ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

      March 24, 2026

      ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

      March 24, 2026

      ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

      March 24, 2026

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ

      March 24, 2026
    On PointOn Point
    Home»Current Affairs»ਸਕੂਲ ਮੈਂਟਰਸ਼ਿਪ ਪ੍ਰੋਗਰਾਮ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਟੀਚਾ ਨਿਰਧਾਰਿਤ ਕਰਕੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ
    Current Affairs

    ਸਕੂਲ ਮੈਂਟਰਸ਼ਿਪ ਪ੍ਰੋਗਰਾਮ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਟੀਚਾ ਨਿਰਧਾਰਿਤ ਕਰਕੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

    onpoint channelBy onpoint channelMay 20, 2025No Comments9 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 20 ਮਈ: ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਉੱਤਮਤਾ ਹਾਸਲ ਕਰਨ ਲਈ ਮਾਰਗਦਰਸ਼ਨ ਕਰਨ ਦੇ ਮੰਤਵ ਨਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼ੁਭਮ ਅਗਰਵਾਲ ਨੇ ਅੱਜ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਟੀਚਾ ਨਿਰਧਾਰਿਤ ਕਰਕੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।
    ਫਤਹਿਗੜ੍ਹ ਸਾਹਿਬ ਵਿਖੇ ਬਤੌਰ ਐਸ.ਐਸ.ਪੀ. ਤਾਇਨਾਤ ਸ਼੍ਰੀ ਅਗਰਵਾਲ ਨੇ ਪੰਜਾਬ ਸਰਕਾਰ ਦੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਤਹਿਤ ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਵਿਖੇ 10ਵੀਂ, 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਸਹੀ ਇਰਾਦੇ ਤੇ ਸਹੀ ਉਦੇਸ਼ ਨਾਲ ਨਿਸ਼ਾਨਾ ਮਿੱਥ ਕੇ ਉਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿੱਤਾ ਛੋਟਾ ਜਾਂ ਵੱਡਾ ਨਹੀਂ ਹੁੰਦਾ ਸਗੋਂ ਸਫ਼ਲਤਾ ਲਈ ਭੁੱਖ ਹੋਣੀ ਚਾਹੀਦੀ ਹੈ, ਜਿਸ ਨਾਲ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ।
    ਸਕੂਲ ਮੈਂਟਰਸ਼ਿਪ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਉਡਾਨ ਨੂੰ ਹੋਰ ਉੱਚਾ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਰੋਲ ਮਾਡਲ ਦੇਣ ਤੇ ਉਨ੍ਹਾਂ ਦਾ ਸਹੀ ਅਰਥਾਂ ‘ਚ ਮਾਰਗਦਰਸ਼ਕ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
    ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਕਾਂਕਸ਼ਾ ਅਗਰਵਾਲ ਨੇ ਵੀ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ।
    ਸ਼ੁਭਮ ਅਗਰਵਾਲ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈ ਕੇ ਆਈ.ਪੀ.ਐਸ. ਬਣਨ ਤੱਕ ਦੇ ਤਜ਼ੁਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਹੁਣੇ ਤੋਂ ਕਰੀਅਰ ਦੀ ਚੋਣ ਕਰਕੇ ਉਸ ਦੀ ਤਿਆਰੀ ਆਰੰਭਣ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਵੀ ਗੁਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਦੀ ਵਰਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਰਨ ਲਈ ਕਿਹਾ।
    ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।
    ਇਸ ਮੌਕੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ ਆਪਣੇ ਮਨ ਦੇ ਵਲਵਲੇ ਅਤੇ ਕਰੀਅਰ ਸਬੰਧੀ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ ਗਈਆਂ।
    ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਗੋਂ ਵੀ ਵਿਦਿਆਰਥੀਆਂ ਨਾਲ ਇਸੇ ਤਰ੍ਹਾਂ ਰਾਬਤਾ ਕਾਇਮ ਰੱਖਿਆ ਜਾਵੇਗਾ ਅਤੇ ਜੇਕਰ ਉਨ੍ਹਾਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਈ ਜਾਵੇਗੀ।
    ਉਪਰੰਤ ਸ਼੍ਰੀ ਅਗਰਵਾਲ ਵੱਲੋਂ ਸਕੂਲ ਦੇ 12ਵੀਂ ਜਮਾਤ ਦੇ ਨਤੀਜੇ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ 13 ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
    ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰ. ਦਿਨੇਸ਼ ਕੁਮਾਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਸਮੁੱਚਾ ਸਟਾਫ਼ ਮੌਜੂਦ ਸੀ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਲੁਧਿਆਣਾ, 25 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ…

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.