Close Menu
    CT University
    What's Hot

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Facebook X (Twitter) Instagram
    Trending
    • ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
    • ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼
    • ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
    • ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ
    • “ਗੈਗਸਟਰਾਂ ਤੇ ਵਾਰ” ਅਤੇ “ਯੂੱਧ ਨਸ਼ਿਆਂ ਵਿਰੁੱਧ” ਤਹਿਤ ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
    • ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
    • ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

      March 25, 2026

      ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

      March 24, 2026

      ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

      March 24, 2026

      ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

      March 24, 2026

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ

      March 24, 2026
    On PointOn Point
    Home»Current Affairs»ਕਮਿਸ਼ਨਰੇਟ ਪੁਲਿਸ ਜਲੰਧਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਾਰਕੋ-ਅੱਤਵਾਦ ਨੂੰ ਵੱਡਾ ਝਟਕਾ ਦਿੱਤਾ; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
    Current Affairs

    ਕਮਿਸ਼ਨਰੇਟ ਪੁਲਿਸ ਜਲੰਧਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਾਰਕੋ-ਅੱਤਵਾਦ ਨੂੰ ਵੱਡਾ ਝਟਕਾ ਦਿੱਤਾ; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

    onpoint channelBy onpoint channelMay 21, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 21 ਮਈ 2025:ਰਾਜਵਿਆਪੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ।

    ਵੇਰਵਾ ਸਾਝਾਂ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ, ਸੀਆਈਏ ਸਟਾਫ ਦੀ ਇੱਕ ਟੀਮ ਨੇ ਸ਼ਿਵਮ ਸੋਢੀ ਉਰਫ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਮਕਾਨ ਨੰਬਰ 54, ਸਿਮਰਨ ਐਨਕਲੇਵ, ਨੇੜੇ ਲਾਂਬਾ ਪਿੰਡ ਚੌਕ, ਪੀਐਸ ਰਾਮਾਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 5 ਕਿਲੋ ਹੈਰੋਇਨ ਅਤੇ ₹22,000 ਡਰੱਗ ਮਨੀ ਬਰਾਮਦ ਕੀਤੀ। ਦੋਸ਼ੀ ਖਿਲਾਫ਼ ਕਾਰਵਾਈ ਕਰਦੇ ਹੋਏ, ਮੁਕੱਦਮਾ ਨੰਬਰ 122 ਮਿਤੀ 20.05.2025 ਅਧੀਨ ਧਾਰਾ 21C-27A-61-85 ਐਨਡੀਪੀਐਸ ਐਕਟ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।

    ਸੀਪੀ ਜਲੰਧਰ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਪਹਿਲਾਂ ਹੀ ਤਿੰਨ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਸ਼ਾਮਲ ਹਨ:

    • *ਐਫਆਈਆਰ ਨੰਬਰ 96* ਮਿਤੀ 11.05.2025, ਅਧੀਨ ਧਾਰਾ 109, 191(3), 190, ਅਤੇ 3 ਬੀਐਨਐਸਐਸ, 25-54-59 ਅਸਲਾ ਐਕਟ ਦੇ ਤਹਿਤ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਦਰਜ ਕੀਤੀ ਗਈ ਹੈ। (ਦੋਸ਼ੀ ਇਸ ਮਾਮਲੇ ਵਿੱਚ ਲੋੜੀਂਦਾ ਹੈ)
    • *ਐਫਆਈਆਰ ਨੰਬਰ 30 ਮਿਤੀ 07.04.2020,* ਅਧੀਨ ਧਾਰਾ 25-54-59 ਅਸਲਾ ਐਕਟ, 188, 212, 216 ਆਈਪੀਸੀ, ਅਤੇ ਧਾਰਾ 22-61-85 ਐਨਡੀਪੀਐਸ ਐਕਟ ਦੇ ਤਹਿਤ, ਥਾਣਾ ਡਿਵੀਜ਼ਨ ਨੰਬਰ 4, ਜਲੰਧਰ ਵਿਖੇ ਦਰਜ ਕੀਤੀ ਗਈ ਹੈ।
    • *ਐਫਆਈਆਰ ਨੰਬਰ 127 ਮਿਤੀ 01.07.2020* , ਅਧੀਨ ਧਾਰਾ 61-1-14 ਆਬਕਾਰੀ ਐਕਟ, ਧਾਰਾ 21, 22 ਐਨਡੀਪੀਐਸ ਐਕਟ , ਧਾਰਾ 379B, 382, 482, 465, 468, 471, 120-B, ਅਤੇ 216 ਆਈਪੀਸੀ ਅਤੇ ਧਾਰਾ 25 ਅਸਲਾ ਐਕਟ ਦੇ ਤਹਿਤ, ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਦਰਜ ਕੀਤੀ ਗਈ।

    _ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਨ ਲਈ ਦੋਸ਼ੀ ਦੇ ਅੱਗਲੇ-ਪਿਛਲੇ ਸੰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।_

    *ਕਮਿਸ਼ਨਰੇਟ ਪੁਲਿਸ ਜਲੰਧਰ ਦੀਆਂ ਹੋਰ ਮੁੱਖ ਪ੍ਰਾਪਤੀਆਂ*

    1. ਸੀਆਈਏ ਸਟਾਫ ਨੇ ਇੱਕ ਦੋਸ਼ੀ, ਲਵਪ੍ਰੀਤ ਸਿੰਘ ਉਰਫ਼ ਲਵ, ਪੁੱਤਰ ਜਗਤਾਰ ਸਿੰਘ, ਵਾਸੀ ਪਿੰਡ ਬਾਠ, ਥਾਣਾ ਝੰਡੇਰ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ ਅਤੇ *403 ਗ੍ਰਾਮ ਹੈਰੋਇਨ ਬਰਾਮਦ ਕੀਤੀ।* ਜਿਸ ਤੇ ਮੁਕੱਦਮਾ ਨੰਬਰ 80 ਮਿਤੀ 18.05.2025 ਅਧੀਨ ਧਾਰਾ 21-61-85 ਐਨਡੀਪੀਐਸ ਐਕਟ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਦਰਜ ਕੀਤਾ ਗਿਆ।

    2. ਇੱਕ ਹੋਰ ਮਹੱਤਵਪੂਰਨ ਸਫਲਤਾ ਵਿੱਚ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਦੋ ਦੋਸ਼ੀਆਂ – ਆਕਾਸ਼ਦੀਪ ਉਰਫ਼ ਆਕਾਸ਼ ਅਤੇ ਗੌਰਵ ਕਪਿਲਾ – ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਮੁਕੱਦਮਾ ਨੰਬਰ 96 ਮਿਤੀ 11.05.2024 ਅਧੀਨ ਧਾਰਾ 109, 190, 191(3), 61(2), ਅਤੇ 103(1) ਬੀਐਨਐਸ ਦੇ ਨਾਲ-ਨਾਲ 25-54-59 ਆਰਮਜ਼ ਐਕਟ ਪੁਲਿਸ ਸਟੇਸ਼ਨ ਬਸਤੀ ਬਾਵਾ ਖੇਲ ਜਲੰਧਰ ਦੇ ਵਿੱਚ ਲੋੜੀਂਦੇ ਸਨ। ਦੋਸ਼ੀਆਂ ਨੂੰ ਮੈਟਰੋ ਟਾਊਨ ਸੋਸਾਇਟੀ, ਪੁਲਿਸ ਸਟੇਸ਼ਨ ਢਕੋਲੀ, ਜ਼ਿਲ੍ਹਾ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਮੁਕੱਦਮਾ ਨੰਬਰ 54 ਮਿਤੀ 20.05.2025 ਅਧੀਨ ਧਾਰਾ 109, 132, 221, ਅਤੇ 324(2) ਬੀਐਨਐਸ ਅਤੇ ਧਾਰਾ 25 ਆਰਮਜ਼ ਐਕਟ ਦੇ ਤਹਿਤ ਥਾਣਾ ਢਕੋਲੀ ਵਿਖੇ ਦਰਜ ਕੀਤਾ ਗਿਆ। *ਦੋਸ਼ੀਆਂ ਕੋਲੋਂ 2 ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ 6 ਵਰਤੇ ਹੋਏ ਕਾਰਤੂਸ ਬਰਾਮਦ ਕੀਤੇ* ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਲੁਧਿਆਣਾ, 25 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ…

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

    March 25, 2026

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.