Close Menu
    CT University
    What's Hot

    ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    March 12, 2026

    ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ

    March 12, 2026

    ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 12, 2026
    Facebook X (Twitter) Instagram
    Trending
    • ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
    • ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ
    • ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਬੰਗਾਲ ਸੈਪਰਸ ਵੱਲੋਂ ਵਜਰਾ ਸੈਨਿਕ ਇੰਸਟੀਚਿਊਟ ਵਿਖੇ ਐਕਸ ਸਰਵਿਸਮੈਨ ਰੈਲੀ 18 ਮਾਰਚ ਨੂੰ
    • ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
    • ਜਲੰਧਰ: 12 ਮਾਰਚ: ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਉੱਨਤ ਕ੍ਰਿਸ਼ੀ ਯੋਜਨਾ ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ ਦੇ ਪਿੰਡ ਬਹਿਰਾਮ ਸ੍ਰਿਸਟਾ ਵਿਖੇ ਦੋ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
    • ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ, 5 ਗ੍ਰਿਫ਼ਤਾਰ
    • ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

      March 12, 2026

      ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ

      March 12, 2026

      ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 12, 2026

      ਬੰਗਾਲ ਸੈਪਰਸ ਵੱਲੋਂ ਵਜਰਾ ਸੈਨਿਕ ਇੰਸਟੀਚਿਊਟ ਵਿਖੇ ਐਕਸ ਸਰਵਿਸਮੈਨ ਰੈਲੀ 18 ਮਾਰਚ ਨੂੰ

      March 12, 2026

      ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

      March 12, 2026
    On PointOn Point
    Home»Current Affairs»ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ
    Current Affairs

    ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ

    onpoint channelBy onpoint channelMay 30, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਫਾਜ਼ਿਲਕਾ 30 ਮਈ -ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ, ਡਰੀਮ ਵਿਲਾ ਪੈਲੇਸ ਜਲਾਲਾਬਾਦ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਨੇ ਸ਼ਿਰਕਤ ਕੀਤੀ!ਕੈਂਪ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸਮੂਹ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਵੱਖ ਵੱਖ ਖੇਤੀ ਮਾਹਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖੇਤੀ ਕਰਨ।

    ਉਨ੍ਹਾਂ ਕਿਹਾ ਕਿ ਸਾਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਵੱਖ ਵੱਖ ਫ਼ਸਲਾਂ ਅਪਣਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਤੇ ਪਾਣੀ ਦੀ ਖਪਤ ਬਹੁਤ ਘੱਟ ਹੋਵੇ। ਉਹਨਾਂ ਕਿਹਾ ਕਿ ਹਲਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਉਲੀਕਿਆ ਗਿਆ ਹੈ ਜੋ ਕਿ ਜਲਦੀ ਹੀ ਹਲਕੇ ਵਿੱਚ ਬਣਨ ਜਾ ਰਿਹਾ ਹੈ ਜਿਸ ਦੇ ਬਣਨ ਨਾਲ ਹਲਕੇ ਦੇ ਸੇਮ ਨਾਲ ਪ੍ਰਭਾਵਿਤ ਜਮੀਨਾਂ ਤੂੰ ਸੇਮ ਦਾ ਖਾਤਮਾ ਹੋ ਜਾਵੇਗਾ! ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਨੇ ਮਾਣਯੋਗ ਮੁੱਖ ਮਹਿਮਾਨ ਜੀ ਨੂੰ ਜੀ ਆਖਦਿਆਂ ਕਹਿੰਦਿਆਂ ਸਮੂਹ ਕਿਸਾਨਾਂ ਦਾ ਇਸ ਕੈਂਪ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ! ਉਹਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਬਾਰੇ ਤਕਨੀਕੀ ਜਾਣਕਾਰੀ ਹਾਜ਼ਰ ਕਿਸਾਨਾਂ ਨੂੰ ਦਿੱਤੀ!

    ਇਸ ਤੋਂ ਪਹਿਲਾਂ ਡਾ. ਜਗਦੀਸ਼ ਅਰੋੜਾ ਫਾਰਮ ਸਲਾਹਕਾਰ ਕੇਂਦਰ ਅਬੋਹਰ ਵੱਲੋਂ ਝੋਨੇ ਅਤੇ ਨਰਮੇ ਦੀ ਫਸਲ ਦੀ ਬਿਜਾਈ ਤੋਂ ਲੈ ਕੇ ਪੱਕਣ ਤੱਕ ਸਾਂਭ ਸੰਭਾਲ, ਖਾਦਾਂ, ਕੀਟ ਨਾਸ਼ਕ ਦਵਾਈਆਂ ਅਤੇ ਫਸਲਾਂ ਨੂੰ ਲੱਗਣ ਵਾਲੀਆਂ ਵੱਖ-ਵੱਖ ਬਿਮਾਰੀਆਂ ਤੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਖੇਤੀਬਾੜੀ ਜਹਿਰਾਂ ਦੀ ਸੁਚੱਜੀ ਵਰਤੋ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ! ਖੇਤਰੀ ਖੋਜ ਕੇਂਦਰ ਅਬੋਹਰ ਦੇ ਸਾਇੰਸਦਾਨ ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੀ ਸਾਂਭ ਸੰਭਾਲ ਕਰਨ ਦੇ ਨਾਲ ਨਾਲ ਸਮੇਂ ਸਿਰ ਖਾਦਾਂ ਅਤੇ ਦਵਾਈਆਂ ਸੁਚੱਜੀ ਵਰਤੋ ਕਰਨ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ! ਵੈਟਨਰੀ ਅਫਸਰ ਡਾ. ਅਮਰਜੀਤ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ!

    ਮੱਛੀ ਪਾਲਣ ਅਫਸਰ ਮੈਡਮ ਕੋਕਮ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਲਾਉਣ ਲਈ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਬਾਰੇ ਅਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ! ਖੇਤੀਬਾੜੀ ਵਿਭਾਗ ਤੋਂ ਬੀਟੀਐਮ ਡਾ. ਰਾਜਦਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਢੰਗ ਸਾਂਭ ਸੰਭਾਲ ਦਵਾਈਆਂ ਅਤੇ ਖਾਦਾਂ ਦੀ ਸੁਚੱਜੀ ਵਰਤੋ ਬਾਰੇ ਜਾਣਕਾਰੀ ਸਾਂਝੀ ਕੀਤੀ! ਇੰਜੀਨੀਅਰ ਰਜਿੰਦਰ ਕੁਮਾਰ ਵੱਲੋਂ ਆਧੁਨਿਕ ਖੇਤੀਬਾੜੀ ਸੰਦਾ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ! ਖੇਤੀਬਾੜੀ ਵਿਕਾਸ ਅਫਸਰ ਰਜਿੰਦਰ ਕੁਮਾਰ ਵਰਮਾ ਨੇ ਮੰਚ ਸੰਚਾਲਨ ਦੀ ਭੂਮਿਕਾ ਅਦਾ ਕਰਦਿਆਂ ਕਿਸਾਨ ਸਿਖਲਾਈ ਕੈਂਪ ਵਿਚ ਆਏ ਸੀਨੀਅਰ ਅਧਿਕਾਰੀਆਂ, ਪੀ.ਏ.ਯੂ ਦੀ ਸਮੁੱਚੀ ਟੀਮ, ਕਿਸਾਨਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਆਏ ਅਫ਼ਸਰ ਸਹਿਬਾਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ ਗਿਆ।

    ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜਰ ਹੈ! ਕਿਸਾਨ ਸਿਖਲਾਈ ਕੈਂਪ ਵਿਚ ਖੇਤੀਬਾੜੀ ਅਫਸਰ ਹੈੱਡਕੁਆਟਰ ਡਾ. ਮਮਤਾ ਲੂਨਾ, ਬਲਾਕ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਸ਼ਿਸ਼ਪਾਲ ਗੋਦਾਰਾ, ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਮੈਡਮ ਰਾਧਾ ਤੋਂ ਇਲਾਵਾ ਖੇਤੀ ਵਿਭਾਗ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਵੱਖ ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ ਜਿਨ੍ਹਾਂ ਨੂੰ ਕਿਸਾਨਾਂ ਨੇ ਬੜੀ ਤੀਬਰਤਾ ਨਾਲ ਵੇਖਿਆ।

    Fields news onpointchannel punjab punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    March 12, 2026

    ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ

    March 12, 2026

    ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 12, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    March 12, 2026

    ਲੁਧਿਆਣਾ, 12 ਮਾਰਚ: ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਸਰਗਰਮ ਉਪਾਅ ਵਜੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ…

    ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ

    March 12, 2026

    ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 12, 2026

    ਬੰਗਾਲ ਸੈਪਰਸ ਵੱਲੋਂ ਵਜਰਾ ਸੈਨਿਕ ਇੰਸਟੀਚਿਊਟ ਵਿਖੇ ਐਕਸ ਸਰਵਿਸਮੈਨ ਰੈਲੀ 18 ਮਾਰਚ ਨੂੰ

    March 12, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਕਣਕ ਦੀ ਨਾੜ ਸਾੜਨ ‘ਤੇ ਜ਼ੀਰੋ ਟਾਲਰੈਂਸ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    March 12, 2026

    ਤਿੰਨ ਜ਼ਿਲ੍ਹਿਆਂ ਦੇ ਛੇ ਪਿੰਡਾਂ ਤੱਕ ਫੈਲੇਗਾ ਆਧੁਨਿਕ ਸਿੰਚਾਈ ਪ੍ਰੋਜੈਕਟ, 1388 ਹੈਕਟੇਅਰ ਰਕਬੇ ਨੂੰ ਮਿਲਣਗੀਆਂ ਆਧੁਨਿਕ ਸਿੰਚਾਈ ਸਹੂਲਤਾਂ

    March 12, 2026

    ਡੀ.ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 12, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.