Close Menu
    CT University
    What's Hot

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Facebook X (Twitter) Instagram
    Trending
    • ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ
    • ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ
    • ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
    • ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ
    • ਪੰਜਾਬ, ਪੰਜਾਬੀ ਅਤੇ ਪੰਥ ਦੇ ਭਲਾਈ ਮਾਰਗ ‘ਤੇ ਚੱਲਣ ਲਈ ਬ੍ਰਹਮਪੁਰਾ ਨੇ ਵਰਕਰਾਂ ਨੂੰ ਦਿੱਤਾ ਏਕਤਾ ਦਾ ਸੁਨੇਹਾ
    • ਜਾਣੋ ਤਹਿਰਾਨ ਦੇ ਇਸ ਵੱਡੇ ਐਲਾਨ ਦਾ ਮਤਲਬ!
    • ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ
    • ਸਬਜ਼ੀ ਦੀ ਰੇੜ੍ਹੀ ਤੋਂ ਸ਼ੁਰੂ ਹੋ ਕੇ ਟੀਵੀ ਇੰਡਸਟਰੀ ਦੇ ਬਾਦਸ਼ਾਹ ਬਣਨ ਵਾਲੇ ਰਾਜਾ ਸਿੰਘ ਦੀ ਅੰਤਿਮ ਅਰਦਾਸ ‘ਚ ਉਮੜਿਆ ਜਨ-ਸੈਲਾਬ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

      March 5, 2026

      ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

      March 5, 2026

      ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

      March 5, 2026

      ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

      March 5, 2026

      ਪੰਜਾਬ, ਪੰਜਾਬੀ ਅਤੇ ਪੰਥ ਦੇ ਭਲਾਈ ਮਾਰਗ ‘ਤੇ ਚੱਲਣ ਲਈ ਬ੍ਰਹਮਪੁਰਾ ਨੇ ਵਰਕਰਾਂ ਨੂੰ ਦਿੱਤਾ ਏਕਤਾ ਦਾ ਸੁਨੇਹਾ

      March 5, 2026
    On PointOn Point
    Home»Current Affairs»ਚੰਡੀਗੜ੍ਹ ਯੂਨੀਵਰਸਿਟੀ ਦੀ 210 ਕਰੋੜ ਪਏ ਦੀ ਸਕਾਲਰਸ਼ਿਪ ਕਿਫ਼ਾਇਤੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਡਰਾਪਆਊਟ ਦਰ ਨੂੰ ਘਟਾਉਣ ਅਤੇ ਭਾਰਤ ’ਚੋਂ ਪ੍ਰਤੀਭਾ ਦੇ ਪਲਾਇਨ ਨੂੰ ਰੋਕਣ ’ਚ ਕਰੇਗੀ ਸਹਾਇਤਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
    Current Affairs

    ਚੰਡੀਗੜ੍ਹ ਯੂਨੀਵਰਸਿਟੀ ਦੀ 210 ਕਰੋੜ ਪਏ ਦੀ ਸਕਾਲਰਸ਼ਿਪ ਕਿਫ਼ਾਇਤੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਡਰਾਪਆਊਟ ਦਰ ਨੂੰ ਘਟਾਉਣ ਅਤੇ ਭਾਰਤ ’ਚੋਂ ਪ੍ਰਤੀਭਾ ਦੇ ਪਲਾਇਨ ਨੂੰ ਰੋਕਣ ’ਚ ਕਰੇਗੀ ਸਹਾਇਤਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

    onpoint channelBy onpoint channelJune 6, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 6 ਜੂਨ 2025 -ਚੰਡੀਗੜ੍ਹ ਯੂਨੀਵਰਸਿਟੀ ’ਚ ਅੱਜ ਪਹਿਲੇ ਤਿੰਨ ਰੋਜ਼ਾ ਸੀਯੂ ਸਕਾਲਰਜ਼ ਸਮਿਟ-2025 ਦਾ ਆਗਾਜ਼ ਹੋਇਆ, ਜਿਸ ਵਿਚ ਚੰਡੀਗੜ੍ਹ ਯੂਨੀਵਰਸਿਟੀ ਦੇ ਕਾਮਨ ਐਂਟਰੈਂਸ ਟੈਸਟ (ਸੀਯੂਸੀਈਟੀ) ’ਚ ਮੈਰਿਟ ’ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸੀਯੂਸੀਈਟੀ ਦੇ ਪਹਿਲੇ ਚਰਨ ’ਚ ਭਾਰਤ ਦੇ 20 ਸੂਬਿਆਂ ਦੇ 2516 ਵਿਦਿਆਰਥੀਆਂ ਨੇ ਸਕਾਲਰਸ਼ਿਪ ਹਾਸਲ ਕੀਤੀ ਹੈ ਜਿਨ੍ਹਾਂ ’ਚ 918 ਲੜਕੀਆਂ ਸ਼ਾਮਲ ਹਨ।ਇਹ ਸਕਾਲਰਸ਼ਿਪ 110 ਸਟਰੀਮਾਂ ’ਚ ਯੂਜੀ ਅਤੇ ਪੀਜੀ ਕੋਰਸਾਂ ਵਿਚ ਦਿੱਤੀ ਗਈ ਹੈ।ਭਾਰਤ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ ਵੱਲੋਂ ਪ੍ਰਤੀਭਾਸ਼ਾਲੀ ਵਿਦਿਆਰਥੀਆਂ ਦੀ ਯੋਗਤਾ ਨੂੰ ਮਾਨਤਾ ਦੇਣ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ 210 ਕਰੋੜ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ।6 ਜੂਨ ਤੋਂ 8 ਜੂਨ ਤੱਕ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਸਮਿਟ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੁਆਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।ਸੀਯੂ ਸਕਾਲਰਜ਼ ਸਮਿਟ ਦੇ ਪਹਿਲੇ ਦਿਨ ਵੱਖ-ਵੱਖ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਨਿਰਮਾਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਪ੍ਰਸਿੱਧ ਬੁਲਾਰਿਆਂ, ਉਦਯੋਗ ਮਾਹਰਾਂ, ਅਤੇ ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਵਿਦਿਆਰਥੀਆਂ ਨਾਲ ਸੈਸ਼ਨਾਂ ਵਿੱਚ ਹਿੱਸਾ ਲਿਆ।ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਆਈਏਐਸ ਅਧਿਕਾਰੀ ਸੋਨਲ ਗੋਇਲ, ਗੌਰਵ ਤਨੇਜਾ (ਫਲਾਇੰਗ ਬੀਸਟ), ਗਾਇਕਾ ਅਤੇ ਅਭਿਨੇਤਰੀ ਖੁਸ਼ਬੂ ਗਰੇਵਾਲ, ਅਭਿਨੇਤਾ ਬਿੰਨੂ ਢਿੱਲੋਂ, ਗਾਇਕ ਜੀ ਖਾਨ, ਅਤੇ ਅਭਿਨੇਤਰੀ ਕਨਿਕਾ ਮਾਨ ਸ਼ਾਮਲ ਰਹੇ।

    ਸਮਿਟ ਦੌਰਾਨ ਆਪਣੇ ਸੰਬੋਧਨ ’ਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਉੱਚ ਸਿੱਖਿਆ ਨੂੰ ਸਾਰਿਆਂ ਤੱਕ ਪਹੁੰਚਯੋਗ ਬਣਾਉਣ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਜਿਸ ਵਿਕਸਿਤ ਭਾਰਤ ਦੀ ਅਸੀਂ ਕਲਪਨਾ ਕਰ ਰਹੇ ਹਾਂ, ਚੰਡੀਗੜ੍ਹ ਯੂਨੀਵਰਸਿਟੀ ਦਾ ਸੰਚਾਲਨ ਕਰਨ ਵਾਲਿਆਂ ਨੇ ਉਸ ਭਾਰਤ ਨੂੰ ਬਣਾਉਣ ਲਈ ਇਕ ਅਜਿਹਾ ਪੌਂਦਾ ਲਗਾਇਆ ਹੈ ਜੋ ਅਜਿਹੇ ਵਿਦਿਆ ਦੇ ਮੰਦਰਾਂ ਵਿਚ ਹੀ ਤਿਆਰ ਹੋਵੇਗਾ।ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ਾਂ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀ ਖਿਆਤੀ ਕਰਕੇ ਹੀ ਇੱਥੇ ਪੜਨ ਆਉਂਦੇ ਹਨ ਕਿਉਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਪੱਧਰ ’ਤੇ ਟਾਪ ਦੀਆਂ ਯੂਨੀਵਰਸਿਟੀਆਂ ’ਚ ਆਪਣਾ ਸਥਾਨ ਬਣਾਇਆ ਹੈੈ।ਉਨ੍ਹਾਂ ਕਿਹਾ ਕਿ ਕਦੇ ਤਕਸ਼ਿਲਾ ਅਤੇ ਨਾਲੰਦਾ ਯੂਨੀਵਰਸਿਟੀਆਂ ਦੁਨੀਆ ਨੂੰ ਸਿੱਖਿਆ ਅਤੇ ਗਿਆਨ ਦਾ ਸੰਦੇਸ਼ ਦਿੰਦੀਆਂ ਸਨ।ਉਸ ਸਮੇਂ ਦੁਨੀਆ ਦਾ ਹਰ ਵਿਅਕਤੀ ਇਹ ਚਾਹੁੰਦਾ ਸੀ ਕਿ ਮੇਰਾ ਬੱਚਾ ਵੀ ਤਕਸ਼ਿਲਾ ਅਤੇ ਨਾਲੰਦਾ ਵਰਗੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰੇ, ਇਨ੍ਹਾਂ ਯੂਨੀਵਰਸਿਟੀਆਂ ਦੀ ਪ੍ਰਸਿੱਧੀ ਦਾ ਆਧਾਰ ਉਨ੍ਹਾਂਂ ਦੇ ਅਧਿਆਪਕ ਸਨ।ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿਚ ਵੀ 60 ਦੇਸ਼ਾਂ, ਭਾਰਤ ਦੇ ਅਹਿਮ ਸੂਬਿਆਂ ਅਤੇ ਕੇਦਰ ਸ਼ਾਸਤ ਪ੍ਰਦੇਸ਼ਾਂ ਤੋਂ ਵਿਦਿਆਰਥੀ ਸਿੱਖਿਆ ਹਾਸਲ ਕਰਨ ਪਹੁੰਚ ਰਹੇ ਹਨ, ਇਸ ਤੋਂ ਵਧੀਆ ਹੋਰ ਗੱਲ ਕੀ ਹੋ ਸਕਦੀ ਹੈ।

    ਇਨ੍ਹੇ ਘੱਟ ਸਮੇਂ ’ਚ ਕਿਸੇ ਯੂਨੀਵਰਸਿਟੀ ਵੱਲੋਂ ਇਨ੍ਹੀ ਤਰੱਕੀ ਕਰਨਾ ਬਹੁਤ ਹੈਰਾਨ ਕਰਨ ਵਾਲੀ ਗੱਲ ਹੈ।ਯੂਨੀਵਰਸਿਟੀ ਵਲੋਂ ਇਸ ਅਕਾਦਮਿਕ ਸ਼ੈਸਨ ਦੌਰਾਨ 210 ਕਰੋੜ ਰੁਪਏ ਦੀ ਸਕਾਲਸ਼ਿਪ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਜਿਸ ਨੇ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਨੂੰ ਵੀ ਪਿੱਛੇ ਛੱਡ ਦਿੱਤਾ।ਉਨ੍ਹਾਂ ਕਿਹਾ ਕਿ ਲੜਕੀਆਂ ਦੇ ਮਾਤਾ ਪਿਤਾ ਇਹ ਚਹੁੰਦੇ ਹਨ ਕਿ ਉਨ੍ਹਾਂ ਦੀਆਂ ਬੱਚੀਆਂ ਨੂੰ ਪੜਾਈ ਲਈ ਸੁਰੱਖਿਆ ਅਤੇ ਸਹੀ ਵਾਤਾਵਰਨ ਮਿਲੇ ਜੋ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਦਿੱਤਾ ਜਾ ਰਿਹਾ ਹੈ।ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ 4300 ਪੇਟੈਂਟਾਂ ਦਾ ਜਿਕਰ ਕਰਦਿਆ ਕਿਹਾ ਕਿ ਸਿੱਖਿਆ ਦੇ ਨਾਲ ਯੂਨੀਵਰਸਿਟੀ ਰਿਸਰਚ ਵਿਚ ਵੀ ਅੱਗੇ ਵੱਧ ਰਹੀ ਹੈ ਜੋ ਆਉਣ ਵਾਲੇ ਭਵਿੱਖ ਲਈ ਬਹੁਤ ਜਰੂਰੀ ਹੈ।ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਖੇਡਾਂ ਵਿਚ ਪ੍ਰਾਪਤੀਆਂ ਦਾ ਜਿਕਰ ਵੀ ਕੀਤਾ।ਰਾਜਪਾਲ ਨੇ ਸਕਾਲਰਸ਼ਿਪ ਦੇ ਮਹੱਤਵਪੂਰਨ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਬਾਰ੍ਹਵੀਂ ਜਮਾਤ ਦੀ ਪੜਾਈ ਪੂਰੀ ਕਰਨ ਤੋਂ ਬਾਅਦ ਆਰਥਿਕ ਤੰਗੀ ਕਾਰਨ ਕਈ ਵਿਦਿਆਰਥੀਆਂ ਆਪਣੀ ਪੜਾਈ ਛੱਡ ਦਿੰਦੇ ਹਨ ਪਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਦਿੱਤੀ ਜਾ ਰਹੀ ਸਕਾਲਰਸ਼ਿਪ ਰਾਹੀ ਅਜਿਹਾ ਹੋਣਾ ਘੱਟ ਹੋਵੇਗਾ।

    ਦੂਜਾ, ਇਹ ਕਿ ਸੀਯੂ ਨੇ ਦੇਸ਼ ਵਿੱਚ ਹੀ ਵਿਦੇਸ਼ਾਂ ਵਿੱਚ ਦਿੱਤੀ ਜਾਣ ਵਾਲੀ ਉੱਚ ਸਿੱਖਿਆ ਦੇ ਪੱਧਰ ਦੀ ਸਿੱਖਿਆ ਪ੍ਰਦਾਨ ਕਰਕੇ ਬ੍ਰੇਨ ਡਰੇਨ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਵੀ ਮਦਦ ਕਰ ਰਹੀ ਹੈ।ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਸੀਯੂ ਸਕਾਲਰਜ਼ ਸਮਿਟ- 2025 ’ਚ ਪਹੁੰਚੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਉੱਚ ਰੈਕਿੰਗ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਅਜਿਹੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਖੋਜ ਅਤੇ ਨਿਰਮਾਣ ਕਰਨਾ ਹੈ ਜੋ ਤਕਨਾਲੋਜੀ, ਨੀਤੀ ਨਿਰਮਾਣ ਅਤੇ ਸਮਾਜ ਸੇਵਾ ’ਚ ਵਿਕਸਿਤ ਭਾਰਤ ਦੀ ਅਗਵਾਈ ਕਰਨਗੇ।ਇਹੀ ਕਾਰਨ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹੋਣਹਾਰ ਵਿਦਿਆਰਥੀਆਂ ਨੂੰ ਲੱਭ ਕੇ ਸਕਾਲਰਸ਼ਿਪ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਆਉਣ ਵਾਲੇ ਭਵਿੱਖ ’ਚ ਆਪਣੇ ਖੇਤਰਾਂ ’ਚ ਲੀਡਰ ਬਨਣ ਦੇ ਸਮਰੱਥ ਬਣਾਉਂਦੀ ਹੈ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦਾਹਰਨ ਦਿੰਦਿਆਂ ਕਿਹਾ, ਉਨ੍ਹਾਂ ਨੇ ਆਮ ਪਿਛੋਕੜ ਤੋਂ ਉੱਠ ਕੇ ਦੇਸ਼ ਨੂੰ ਦੁਨੀਆ ਦੀ ਚੌਥੀ ਅਰਥਵਿਵਸਥਾ ਬਣਾ ਦਿੱਤਾ ਹੈ ਅਤੇ ਆਉਣ ਵਾਲੇ ਤਿੰਨ-ਚਾਰ ਸਾਲਾਂ ਵਿੱਚ ਇਹ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।2047 ਵਿੱਚ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਤਾਕਤ ਬਣੇਗਾ ਅਤੇ ਇਸ ਦੀ ਅਗਵਾਈ ਦੇਸ਼ ਦੇ ਨੌਜਵਾਨ ਕਰਨਗੇ।

    ਉਨ੍ਹਾਂ ਨੇ ਕਿਹਾ ਕਿ ਪਹਿਲਾਂ ਭਾਰਤ ਦੇ ਪ੍ਰਤਿਭਾਸ਼ਾਲੀ ਨੌਜਵਾਨ ਵਿਦੇਸ਼ ਜਾਂਦੇ ਸਨ, ਪਰ ਅੱਜ ਰਿਵਰਸ ਮਾਈਗ੍ਰੇਸ਼ਨ ਦਾ ਸਮਾਂ ਹੈ।ਸਾਨੂੰ ਖੁਦ ਨੂੰ ਸਮਰੱਥ ਬਣਾਉਣਾ ਹੋਵੇਗਾ, ਸਾਨੂੰ ਆਪਣੇ ਦੇਸ਼ ਵਿੱਚ ਮਾਈਕ੍ਰੋਸਾਫਟ ਅਤੇ ਗੂਗਲ ਜਿਹੀਆਂ ਕੰਪਨੀਆਂ ਦਾ ਨਿਰਮਾਣ ਕਰਨਾ ਹੋਵੇਗਾ।ਚੰਡੀਗੜ੍ਹ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਕਿਉਂਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਧਿਆਨ ਦਾ ਕੇਂਦਰ ਦੇਸ਼ ਅਤੇ ਦੇਸ਼ ਦੇ ਨੌਜਵਾਨ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਨੰਬਰ 1 ਪ੍ਰਾਈਵੇਟ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਹਰ ਖੇਤਰ ਵਿਚ ਨੰਬਰ ਇੱਕ ’ਤੇ ਹੈ, ਕਿਉਕਿ ਇਸ ਯੂਨੀਵਰਸਿਟੀ ਵਿਚ ਹਮੇਸਾ ਨੰਬਰ 1 ਵਿਦਿਆਰਥੀ ਪੜਾਈ ਲਈ ਆਏ ਹਨ। ਚੰਡੀਗੜ੍ਹ ਯੂਨੀਵਰਸਿਟੀ ਸੀਯੂਸੀਈਟੀ 2025 ਸਕਾਲਰਸ਼ਿਪ ਦਾ ਉਦੇਸ਼ ਵੀ ਯੋਗ ਉਮੀਦਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉੱਚ ਸਿੱਖਿਆ ਤੱਕ ਉਨ੍ਹਾਂ ਦੀ ਪਹੁੰਚ ਨੂੰ ਸਰਲ ਬਣਾਉਣਾ ਹੈ।

    health news onpointchannel Punjabgovernment Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਚੰਡੀਗੜ੍ਹ, 5 ਮਾਰਚ:ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ…

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026

    ਗੁਰੂ ਘਰ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

    March 5, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ

    March 5, 2026

    ਪੰਚਾਇਤ ਮੰਤਰੀ ਦੇ ਹਲਕੇ ‘ਚ ‘ਆਪ’ ਨਹੀਂ ਜੁਟਾ ਸਕੀ ਬਹੁਮਤ; ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

    March 5, 2026

    ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

    March 5, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,033

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.