ਚੰਡੀਗੜ੍ਹ, 9 ਜੂਨ 2025- ਪੰਜਾਬ ਸਰਕਾਰ ਆਉਂਦੇ ਦਿਨਾਂ ਵਿੱਚ 200 Sociology ਦੀ ਭਰਤੀ ਕਰੇਗੀ। ਇਹ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ 200 Sociology ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਲ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਵਾਸਤੇ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਕੋਲੋਂ ਅਸਾਮੀਆਂ ਦੀ ਜਾਣਕਾਰੀ ਮੰਗੀ ਗਈ ਹੈ। ਚੀਮਾ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਅੰਦਰ 16348 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦੋਂਕਿ 11 ਕਰੋੜ ਤੋਂ ਵੱਧ ਦੀ ਡਰੱਗਮਨੀ ਵੀ ਬਰਾਮਦ ਪੁਲਿਸ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਲਈ ਸਾਡੀ ਸਰਕਾਰ ਅਹਿਮ ਕਦਮ ਚੁੱਕ ਰਹੀ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


