Close Menu
    CT University
    What's Hot

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026
    Facebook X (Twitter) Instagram
    Trending
    • ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
    • ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 
    • ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕੀਤਾ ਨਿਰੀਖਣ
    • ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ
    • ਬਾਗਬਾਨੀ ਵਿਭਾਗ ਲੁਧਿਆਣਾ ਦੇਸ਼ ਭਰ ‘ਚ ਅੱਵਲ
    • ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

      March 20, 2026

      ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

      March 20, 2026

      ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

      March 20, 2026

      ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਵਿੱਚ 1.74 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ

      March 20, 2026

      ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ

      March 19, 2026
    On PointOn Point
    Home»Current Affairs»ਤਨਵੀ ਸ਼ਰਮਾ ਬਣੀ ਵਿਸ਼ਵ ਦੀ ਨੰਬਰ-1 ਜੂਨੀਅਰ ਸ਼ਟਲਰ, CM Maan ਨੇ ਦਿੱਤੀਆਂ ਵਧਾਈਆਂ
    Current Affairs

    ਤਨਵੀ ਸ਼ਰਮਾ ਬਣੀ ਵਿਸ਼ਵ ਦੀ ਨੰਬਰ-1 ਜੂਨੀਅਰ ਸ਼ਟਲਰ, CM Maan ਨੇ ਦਿੱਤੀਆਂ ਵਧਾਈਆਂ

    onpoint channelBy onpoint channelJuly 2, 2025No Comments6 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਹੁਸ਼ਿਆਰਪੁਰ- ਹੁਸ਼ਿਆਰਪੁਰ ਦੀ ਰਹਿਣ ਵਾਲੀ ਤਨਵੀ ਸ਼ਰਮਾ ਨੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਤਨਵੀ ਸ਼ਰਮਾ ਬੈਡਮਿੰਟਨ ‘ਚ ਜੂਨੀਅਰ ਵਿਸ਼ਵ ਨੰਬਰ 1 ਬਣ ਗਈ ਹੈ। ਉਸ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਅੰਤਰਰਾਸ਼ਟਰੀ ਬੈਡਮਿੰਟਨ ਸਰਕਟ ਵਿੱਚ ਹਲਚਲ ਮਚਾ ਦਿੱਤੀ। 16 ਸਾਲਾ ਤਨਵੀ ਸ਼ਰਮਾ ਬੀ. ਡਬਲਿਊ. ਐੱਫ਼. ਸੁਪਰ 300 ਯੂ. ਐੱਸ. ਓਪਨ 2025 ਵਿੱਚ ਮਹਿਲਾ ਸਿੰਗਲ ਵਰਗ ਵਿੱਚ ਉਪ ਜੇਤੂ ਰਹੀ ਹੈ।

    ਤਨਵੀ ਦਾ ਯੂ. ਐੱਸ. ਓਪਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਉਸ ਦੇ ਉਭਰਦੇ ਕਰੀਅਰ ਵਿੱਚ ਇਕ ਮਹੱਤਵਪੂਰਨ ਮੀਲ ਪੱਥਰ ਹੈ ਕਿਉਂਕਿ ਦੁਨੀਆ ਵਿੱਚ 66ਵੇਂ ਸਥਾਨ ‘ਤੇ ਰਹਿਣ ਵਾਲੀ ਨੌਜਵਾਨ ਭਾਰਤੀ ਸ਼ਟਲਰ ਜੂਨੀਅਰ ਵਿਸ਼ਵ ਨੰਬਰ 1 ਖਿਡਾਰਣ ਬਣ ਗਈ ਹੈ ਅਤੇ ਵਿਸ਼ਵ ਬੈਡਮਿੰਟਨ ਰੈਂਕਿੰਗ ਵਿੱਚ ਚੋਟੀ ਦੇ 50 ਵਿੱਚ ਦਾਖ਼ਲ ਹੋ ਗਈ ਹੈ। ਉਥੇ ਹੀ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਨਵੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਹੈ। ਉਨ੍ਹਾਂ ਟਵੀਟ ਕਰਦੇ ਲਿਖਿਆ ਕਿ ਪੰਜਾਬ ਲਈ ਇਤਿਹਾਸਕ ਤੇ ਮਾਣ ਵਾਲੇ ਪਲ਼। ਹੁਸ਼ਿਆਰਪੁਰ ਦੀ ਤਨਵੀ ਸ਼ਰਮਾ ਨੇ 16 ਸਾਲ ਦੀ ਉਮਰ ‘ਚ ਵਿਸ਼ਵ ਪੱਧਰ ‘ਤੇ ਪੰਜਾਬ ਸਮੇਤ ਦੇਸ਼ ਦਾ ਨਾਮ ਹੋਰ ਉੱਚਾ ਕੀਤਾ ਹੈ। ਤਨਵੀ ਨੇ ਬੈਡਮਿੰਟਨ ਦੇ Junior Women’s Singles ਦੇ ਫਾਈਨਲ ‘ਚ ਅਮਰੀਕਾ ਦੀ ਖਿਡਾਰਣ ਨੂੰ ਹਰਾ ਕੇ ਨੰਬਰ 1 ਦਾ ਖਿਤਾਬ ਆਪਣੇ ਨਾਮ ਕੀਤਾ। ਸ਼ਾਨਦਾਰ ਪ੍ਰਾਪਤੀ ਲਈ ਤਨਵੀ ਦੇ ਨਾਲ-ਨਾਲ ਕੋਚ ਅਤੇ ਮਾਪਿਆਂ ਨੂੰ ਵੀ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਕਰੇ ਤੁਹਾਡੀ ਕਾਮਯਾਬੀ ਦਾ ਸਫ਼ਰ ਹੋਰ ਵੀ ਲੰਬਾ ਹੋਵੇ ਅਤੇ ਪੰਜਾਬ ਦਾ ਨਾਮ ਇਸੇ ਤਰ੍ਹਾਂ ਦੁਨੀਆ ਪੱਧਰ ‘ਤੇ ਚਮਕਾਉਂਦੇ ਰਹੋ।

    PunjabKesari

    ਦੱਸਣਯੋਗ ਹੈ ਕਿ ਤਨਵੀ ਨੇ ਬੀ. ਡਬਲਿਊ. ਐੱਫ਼.  ਸੁਪਰ 300 ਵਿੱਚ ਆਪਣੀ ਨਿਡਰ ਮੁਹਿੰਮ ਨਾਲ ਵਿਸ਼ਵ ਬੈਡਮਿੰਟਨ ਭਾਈਚਾਰੇ ਨੂੰ ਹੈਰਾਨ ਕਰ ਦਿੱਤਾ ਸੀ। ਵਿਸ਼ਵ ਨੰਬਰ 23 ਖਿਡਾਰਣ ਸਮੇਤ ਕਈ ਉੱਚ ਦਰਜੇ ਦੇ ਵਿਰੋਧੀਆਂ ਨੂੰ ਹਰਾ ਕੇ ਫ਼ਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਤਨਵੀ ਦੀ ਸਫ਼ਲਤਾ ਤੋਂ ਖੁਸ਼ ਹੋ ਕੇ ਉਸ ਦੀ ਮਾਂ ਅਤੇ ਕੋਚ ਮੀਨਾ ਸ਼ਰਮਾ ਨੇ ਕਿਹਾ ਕਿ ਇਹ ਸਭ ਤੋਂ ਖ਼ੁਸ਼ਹਾਲ ਪਲਾਂ ਵਿੱਚੋਂ ਇੱਕ ਹੈ ਅਤੇ ਉਨ੍ਹਾਂ ਨੂੰ ਆਪਣੀ ਖ਼ੁਸ਼ੀ ਪ੍ਰਗਟ ਕਰਨ ਲਈ ਸ਼ਬਦ ਨਹੀਂ ਮਿਲ ਰਹੇ ਹਨ। ਕੈਲੀਫ਼ੋਰਨੀਆ ਵਿੱਚ ਹੋਏ ਚੈਂਪੀਅਨਸ਼ਿਪ ਮੈਚ ਵਿੱਚ, ਤਨਵੀ ਟੂਰਨਾਮੈਂਟ ਦੀ ਚੋਟੀ ਦੀ ਦਰਜਾ ਪ੍ਰਾਪਤ ਅਤੇ ਸੰਯੁਕਤ ਰਾਜ ਅਮਰੀਕਾ ਦੀ ਓਲੰਪੀਅਨ ਬੀਵੇਨ ਝਾਂਗ ਤੋਂ ਤਿੰਨ ਗੇਮਾਂ ਦਾ ਸਖ਼ਤ ਮੁਕਾਬਲਾ ਹਾਰ ਗਈ। 

    ਆਪਣੀਆਂ ਸਭ ਤੋਂ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ, ਉਹ ਤੀਜੀ ਗੇਮ 10-21 ਨਾਲ ਹਾਰ ਗਈ, ਅਤੇ ਉਸ ਨੂੰ ਚਾਂਦੀ ਦੇ ਤਮਗ਼ੇ ਨਾਲ ਸਬਰ ਕਰਨਾ ਪਿਆ। ਉਸ ਨੇ ਕਿਹਾ ਕਿ ਉਹ ਫ਼ਾਈਨਲ ਦੌਰਾਨ ਕੋਰਟ ‘ਤੇ ਥੋੜ੍ਹੀ ਘਬਰਾ ਗਈ ਸੀ ਅਤੇ ਕਈ ਗ਼ਲਤੀਆਂ ਕੀਤੀਆਂ, ਜਿਸ ਕਾਰਨ ਉਸ ਨੂੰ ਫ਼ਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਉਹ ਆਪਣੀਆਂ ਗ਼ਲਤੀਆਂ ‘ਤੇ ਕੰਮ ਕਰਨਾ ਅਤੇ ਉਨ੍ਹਾਂ ਨੂੰ ਸੁਧਾਰਨਾ ਚਾਹੁੰਦੀ ਹੈ ਅਤੇ ਅਗਲੇ ਮਹੀਨੇ ਹੋਣ ਵਾਲੀ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਦਾ ਟੀਚਾ ਰੱਖਦੀ ਹੈ।

    Featured news onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਚੰਡੀਗੜ੍ਹ, 20 ਮਾਰਚ:‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ…

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026

    ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕੀਤਾ ਨਿਰੀਖਣ

    March 20, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    March 20, 2026

    ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ

    March 20, 2026

    ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 

    March 20, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.