Close Menu
    CT University
    What's Hot

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026
    Facebook X (Twitter) Instagram
    Trending
    • ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼
    • ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
    • ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ
    • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ
    • “ਗੈਗਸਟਰਾਂ ਤੇ ਵਾਰ” ਅਤੇ “ਯੂੱਧ ਨਸ਼ਿਆਂ ਵਿਰੁੱਧ” ਤਹਿਤ ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
    • ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
    • ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ
    • 40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

      March 24, 2026

      ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

      March 24, 2026

      ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

      March 24, 2026

      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ

      March 24, 2026

      “ਗੈਗਸਟਰਾਂ ਤੇ ਵਾਰ” ਅਤੇ “ਯੂੱਧ ਨਸ਼ਿਆਂ ਵਿਰੁੱਧ” ਤਹਿਤ ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

      March 24, 2026
    On PointOn Point
    Home»Current Affairs»ਤਕਨੀਕੀ ਸਿੱਖਿਆ ਮੰਤਰੀ ਨੇ ਬਿਹਤਰ ਨਤੀਜਿਆਂ ਲਈ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ‘ਤੇ ਦਿੱਤਾ ਜ਼ੋਰ
    Current Affairs

    ਤਕਨੀਕੀ ਸਿੱਖਿਆ ਮੰਤਰੀ ਨੇ ਬਿਹਤਰ ਨਤੀਜਿਆਂ ਲਈ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ‘ਤੇ ਦਿੱਤਾ ਜ਼ੋਰ

    onpoint channelBy onpoint channelJuly 12, 2025No Comments4 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 12 ਜੁਲਾਈ 2025 – ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ।ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

    ਯੂਨੀਵਰਸਿਟੀ ਵਿੱਚ ਦਾਖਲਿਆਂ ‘ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚ ਚੁੱਕਣ ਲਈ ਰਣਨੀਤਕ ਯੋਜਨਾਬੰਦੀ ਲਈ ਦਾਖਲਿਆਂ ਦੇ ਰੁਝਾਨਾਂ ਬਾਰੇ ਵਿਆਪਕ ਤੇ ਸਹੀ ਅੰਕੜਿਆਂ ਨੂੰ ਦਰਜ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਰੋਜ਼ਗਾਰ ਅਤੇ ਸਟਾਰਟਅੱਪਸ ‘ਤੇ ਕੇਂਦਰਤ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰੇਕ ਵਿਦਿਆਰਥੀ ਨੂੰ ਉੱਦਮਤਾ, ਸਟਾਰਟਅੱਪ ਅਤੇ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਤਿਆਰ ਕੀਤਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਨਵੇਂ ਬਿਜ਼ਨਸ ਆਈਡੀਆ ਵਿਕਸਤ ਕਰਨ ਅਤੇ ਅਰਥਪੂਰਨ ਰੋਜ਼ਗਾਰ ਲਈ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਉਪਰਾਲਿਆਂ ਬਾਰੇ ਯੋਜਨਾਬੱਧ ਢੰਗ ਨਾਲ ਅੰਕੜਿਆਂ ਦਾ ਰੱਖ-ਰਖਾਅ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀ ਲੋੜ ਮੁਤਾਬਕ ਨੌਕਰੀ ਅਤੇ ਤਕਨੀਕੀ ਦ੍ਰਿਸ਼ਟੀਕੋਣ ਨਾਲ ਸੰਬੰਧਿਤ ਹੁਨਰਾਂ ਨਾਲ ਲੈਸ ਕਰਨ ਲਈ ਅਕਾਦਮਿਕ ਪਾਠਕ੍ਰਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ ਅਤੇ ਫਿਨਟੈਕ ਵਰਗੇ ਅਤਿ-ਆਧੁਨਿਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ।

    ਉਨ੍ਹਾਂ ਕਿਹਾ ਕਿ ਉੱਘੇ ਉਦਯੋਗਪਤੀਆਂ, ਵਾਈਸ ਚਾਂਸਲਰਾਂ ਅਤੇ ਪ੍ਰਮੁੱਖ ਸੰਸਥਾਵਾਂ ਦੇ ਡਾਇਰੈਕਟਰਾਂ, ਵਿਸ਼ਾ ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਯੂਨੀਵਰਸਿਟੀ ਵਿੱਚ ਬੁਲਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨਾਲ ਉਹ ਆਪਣੇ ਤਜਰਬੇ ਅਤੇ ਗਿਆਨ ਸਾਂਝਾ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਸੂਝ ਵਧਾਉਣ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨ।ਉਨ੍ਹਾਂ ਨੇ ਵਿਆਪਕ ਫੈਕਲਟੀ ਸਿਖਲਾਈ ਅਤੇ ਵਿਕਾਸ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੋਜ ਇੱਕ ਯੂਨੀਵਰਸਿਟੀ ਦਾ ਅਹਿਮ ਹਿੱਸਾ ਹੈ, ਜੋ ਇਸਦੇ ਮਿਆਰ ਅਤੇ ਸ਼ਾਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਇਲਾਕਾ-ਅਧਾਰਤ ਖੋਜ ਖੇਤਰਾਂ ਦੀ ਪਛਾਣ ਕਰਨ ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਅਜਿਹੀਆਂ ਖੋਜਾਂ ਕਰਨ ਲਈ ਕਿਹਾ ਜੋ ਸਿੱਧੇ ਤੌਰ ‘ਤੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੀਆਂ ਹੋਣ ਅਤੇ ਖੇਤਰੀ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹੋਣ।

    ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸਰਾ ਨੇ ਤਕਨੀਕੀ ਸਿੱਖਿਆ ਮੰਤਰੀ ਨੂੰ ਜਾਣੂ ਕਰਵਾਇਆ ਕਿ ਯੂਨੀਵਰਸਿਟੀ ਡਰੋਨ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਸਮੇਤ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਸੈਂਟਰਜ਼ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸੈਂਟਰ ਆਫ਼ ਐਕਸੀਲੈਂਸ ਹੁਨਰ ਵਿਕਾਸ, ਖੋਜ, ਨਵੀਨਤਾ ਅਤੇ ਇੱਕ ਪ੍ਰਫੁੱਲਤ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ ‘ਤੇ ਕੇਂਦ੍ਰਤ ਹੋਵੇਗਾ।ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਮੋਨੀਸ਼ ਕੁਮਾਰ, ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਮੀਰ ਸ੍ਰੀਵਾਸਤਵ, ਕੰਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਪ੍ਰਧਾਨ ਸ੍ਰੀ ਜਗਮੀਤ ਬੇਦੀ, ਐਸ.ਬੀ.ਐਸ.ਯੂ. ਦੇ ਰਜਿਸਟਰਾਰ ਡਾ. ਅਜੇ ਮਹਾਜਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

    Drugs health onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਨਵੀਂ ਦਿੱਲੀ: 24 ਮਾਰਚ, 2026 : ਪੱਛਮੀ ਏਸ਼ੀਆ (West Asia) ਵਿੱਚ ਤੇਜ਼ੀ ਨਾਲ ਵਿਗੜ ਰਹੇ…

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ ‘ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ

    March 24, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੱਦੀ ਹੰਗਾਮੀ ਮੀਟਿੰਗ; ਤਿੰਨਾਂ ਸੈਨਾਵਾਂ ਨੂੰ ਹਰ ਸਥਿਤੀ ਲਈ ‘ਅਲਰਟ’ ਰਹਿਣ ਦੇ ਆਦੇਸ਼

    March 24, 2026

    ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

    March 24, 2026

    ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

    March 24, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.