Close Menu
    CT University
    What's Hot

    ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

    March 23, 2026

    ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ

    March 23, 2026

    40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ

    March 23, 2026
    Facebook X (Twitter) Instagram
    Trending
    • ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
    • ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ
    • 40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ
    • – ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
    • ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਬੱਗਾ
    • ਵਿਧਾਇਕ ਸਿੱਧੂ, ਕੌਂਸਲਰ ਸੋਮਾ ਤੇ ਸੱਗੂ ਵੱਲੋਂ ਕੈਬਨਿਟ ਮੰਤਰੀ ਅਰੋੜਾ “ਸ਼ਹੀਦ ਭਗਤ ਸਿੰਘ ਯਾਦਗਾਰੀ ਐਵਾਰਡ” ਨਾਲ ਸਨਮਾਨਿਤ
    • ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
    • ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

      March 23, 2026

      ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ

      March 23, 2026

      40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ

      March 23, 2026

      – ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ

      March 23, 2026

      ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ-92 ਅੱਤੇ 68 ਚ ਵਿਕਾਸ ਯੋਧੇ ਹਰ ਘਰ ਦਾ ਦਰਵਾਜ਼ਾ ਖੜਕਾ ਮੰਗਣਗੇ ਵਿਕਾਸ ਕਾਰਜਾਂ ਲਈ ਸੁਝਾਅ : ਬੱਗਾ

      March 23, 2026
    On PointOn Point
    Home»Current Affairs»‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
    Current Affairs

    ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

    onpoint channelBy onpoint channelJuly 19, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 19 ਜੁਲਾਈ 2025 – ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

    ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

    ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 393 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 434 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

    health onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

    March 23, 2026

    ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ

    March 23, 2026

    40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ

    March 23, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

    March 23, 2026

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ…

    ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ

    March 23, 2026

    40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ

    March 23, 2026

    – ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ

    March 23, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

    March 23, 2026

    ਪਾਣੀਆਂ ਦੀ ਜਮਾਂਬੰਦੀ ਚ ਰਾਜਸਥਾਨ ਦਾ 1 ਬਟਾ 2 ਹਿੱਸਾ ਬੋਲਦਾ ਹੈ

    March 23, 2026

    40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ

    March 23, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.