Close Menu
    CT University
    What's Hot

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Facebook X (Twitter) Instagram
    Trending
    • ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    • ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
    • ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
    • ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
    • ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
    • ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 18, 2026

      ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

      March 18, 2026

      ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      March 18, 2026

      ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

      March 18, 2026

      ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ

      March 18, 2026
    On PointOn Point
    Home»Current Affairs»ਮੌਜੂਦਾ ਐਕਟ ਮ੍ਰਿਤਕ ਦੇ ਵਾਰਸਾਂ ਨਾਲ ਕਰ ਰਿਹਾ ਹੈ ਬੇਇਨਸਾਫ਼ੀ 
    Current Affairs

    ਮੌਜੂਦਾ ਐਕਟ ਮ੍ਰਿਤਕ ਦੇ ਵਾਰਸਾਂ ਨਾਲ ਕਰ ਰਿਹਾ ਹੈ ਬੇਇਨਸਾਫ਼ੀ 

    onpoint channelBy onpoint channelAugust 8, 2025No Comments3 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਲੁਧਿਆਣਾ, 8 ਅਗਸਤ 2025- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਨੇ ਹਿੰਦੂ ਵਿਰਾਸਤ ਐਕਟ ਵਿੱਚ ਇੱਕ ਵੱਡੀ ਖਾਮੀ ਕੇਂਦਰ ਸਰਕਾਰ ਦੇ ਧਿਆਨ ਚ ਲਿਆ ਕੇ ਇਹਨੂੰ ਸੋਧਣ ਦੀ ਮੰਗ ਕੀਤੀ ਹੈ।ਉਹਨਾਂ ਨੇ ਕੱਲ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਕੇ ਇਹਦੇ ਬਾਬਤ ਇੱਕ ਮੰਗ ਪੱਤਰ ਪੇਸ਼ ਕੀਤਾ।

    ਡਾਕਟਰ ਧਰਮਵੀਰ ਗਾਂਧੀ ਨੇ ਮੰਤਰੀ ਨੂੰ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਆਪਣੀ ਮਾਂ ਤੋਂ ਪਹਿਲਾਂ ਹੋ ਜਾਂਦੀ ਹੈ ਤਾਂ ਉਹਦੀ ਜਾਇਦਾਦ ਉਹਦੇ ਬੱਚਿਆਂ , ਉਹਦੀ ਪਤਨੀ ਅਤੇ ਉਹਦੀ ਮਾਂ ਦੇ ਨਾਂਅ ਤੇ ਚੜ ਜਾਂਦੀ ਹੈ ਬ-ਹਿੱਸਾ ਬਰਾਬਰ।ਹਿੰਦੂ ਵਿਰਾਸਤ ਐਕਟ ਦੀ ਗੱਲ ਇੱਥੋਂ ਤੱਕ ਠੀਕ ਹੈ।ਪਰ ਮਾਂ ਦੀ ਮੌਤ ਮਗਰੋਂ ਮਾਂ ਨੂੰ ਆਪਣੇ ਫ਼ੌਤ ਹੋਏ ਪੁੱਤਰ ਦੀ ਜਾਇਦਾਦ ਚੋਂ ਮਿਲਿਆ ਹਿੱਸਾ ਉਹਦੇ (ਮਾਂ ਦੇ) ਸਾਰੇ ਧੀਆਂ-ਪੁੱਤਾਂ ਵਿੱਚ ਵੰਡਿਆ ਜਾਂਦਾ ਹੈ ਹਿੰਦੂ ਵਿਰਾਸਤ ਐਕਟ ਮੁਤਾਬਕ। ਹਿੰਦੂ ਵਿਰਾਸਤ ਐਕਟ 1956 ਵਿੱਚ ਸੋਧ ਦੀ ਮੰਗ ਕਰਦਿਆਂ ਮੌਜੂਦਾ ਕਨੂੰਨ ਨੂੰ ਮਾਂ ਤੋਂ ਪਹਿਲਾਂ ਫੌਤ ਹੋਏ ਪੁੱਤ ਦੀ ਵਿਧਵਾ ਅਤੇ ਉਹਦੇ ਬੱਚਿਆਂ ਨਾਲ ਇੱਕ ਵੱਡੀ ਬੇ ਕਹਿ ਕੇ ਮੰਤਰੀ ਤੋਂ ਮੰਗ ਕੀਤੀ ਕਿ ਕਾਨੂੰਨ ਚ ਸੋਧ ਕਰਕੇ ਇਹ ਵਿਵਸਥਾ ਕੀਤੀ ਜਾਵੇ ਕਿਸੇ ਮਾਂ ਨੂੰ ਆਪਣੇ ਫੌਤ ਹੋਏ ਪੁੱਤ ਦੀ ਜਾਇਦਾਦ ਚੋਂ ਮਿਲਿਆ ਹਿੱਸਿਆ ਮਾਂ ਦੀ ਮੌਤ ਮਗਰੋਂ ਉਸੇ ਪੁੱਤ ਦੇ ਵਾਰਸਾਂ ਨੂੰ ਜਾਵੇ ਜੇਹੜੇ ਪੁੱਤ ਦੀ ਜਾਇਦਾਦ ਚੋਂ ਉਹਨੂੰ ਇਹ ਹਿੱਸਾ ਮਿਲਿਆ ਹੋਵੇ।

    ਇਸ ਮੰਗ ਦੇ ਹੱਕ ਵਿੱਚ ਡਾ.ਗਾਂਧੀ ਨੇ ਦੱਸਿਆ ਕਿ ਭਾਵੇਂ ਹਿੰਦੂ ਵਿਰਾਸਤ ਐਕਟ ਇੱਕ ਸੈਂਟਰਲ ਐਕਟ ਹੈ ਪਰ ਕੇਰਲ ਸਰਕਾਰ ਨੇ ਐਕਟ ਦੀ ਇਹ ਖਾਮੀ ਦੂਰ ਕਰ ਲਈ ਹੈ।ਕੇਰਲ ਵਿਧਾਨ ਸਭਾ ਨੇ ਆਪਣੇ ਸੂਬੇ ਦੇ ਦਾਇਰਾ ਅਖਤਿਆਰ ਅਧੀਨ ਐਕਟ ਨੂੰ ਸੋਧਣ ਦਾ ਮਤਾ ਪਾਸ ਕਰ ਦਿੱਤਾ ਜੀਹਨੂੰ 21 ਅਕਤੂਬਰ 2016 ਨੂੰ ਰਾਸ਼ਟਪਤੀ ਮਿਲ ਗਈ।ਕੇਂਦਰੀ ਕਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਆਪਣੀ ਮਨਿਸਟਰੀ ਦੇ ਇੱਕ ਸੀਨੀਅਰ ਅਫਸਰ ਨੂੰ ਇਹ ਜੁਮੇਵਾਰੀ ਸੌਂਪਦਿਆਂ ਡਾ ਗਾਂਧੀ ਨੂੰ ਭਰੋਸਾ ਦਿਵਾਇਆ ਕਿ ਮੌਜੂਦਾ ਕਾਨੂੰਨ ਤੋਂ ਨੁਕਸਾਨ ਉਠਾ ਰਹੇ ਵਿਅਕਤੀਆਂ ਨੂੰ ਇਨਸਾਫ਼ ਦਿੱਤਾ ਜਾਵੇਗਾ। ਲੁਧਿਆਣਾ ਜਿਲੇ ਚ ਮੁਲਾਂਪੁਰ ਦਾਖਾ ਦੇ ਵਾਸੀ ਅਜੀਤ ਇੰਦਰ ਸਿੰਘ ਨਾਗੀ ਤੇ ਉਹਦੀ ਭੈਣ ਕਮਲਪ੍ਰੀਤ ਕੌਰ ਨੇ ਮੈਂਬਰ ਪਾਰਲੀਮੈਂਟ ਡਾ.ਗਾਂਧੀ ਕੋਲ ਆਪਣਾ ਕੇਸ ਪੇਸ਼ ਕਰਕੇ ਦੱਸਿਆ ਕਿ ਉਹਨਾਂ ਦੇ ਪਿਤਾ ਅਮਰਜੀਤ ਸਿੰਘ ਦੀ ਮੌਤ ਮਗਰੋਂ ਉਹਨਾਂ (ਸਾਡੇ ਪਿਤਾ) ਦੀ ਜਾਇਦਾਦ ਸਾਡੇ ਦੋਵਾਂ ਭੈਣ ਭਰਾਵਾਂ,ਸਾਡੀ ਮਾਤਾ ਅਤੇ ਸਾਡੀ ਦਾਦੀ ਮਹਿੰਦਰ ਕੌਰ ਦੇ ਹਿੱਸੇ ਆਈ ਹੈ।ਹੁਣ ਸਾਡੀ ਦਾਦੀ ਦੀ ਵੀ ਮੌਤ ਹੋ ਗਈ ਹੈ।ਸੋ ਮੌਜੂਦਾ ਕਾਨੂੰਨ ਮੁਤਾਬਕ ਮਹਿੰਦਰ ਕੌਰ ਨੂੰ ਆਪਣੇ ਬੇਟੇ ਅਮਰਜੀਤ ਸਿੰਘ ਦੀ ਜਾਇਦਾਦ ਚੋਂ ਜਿਹੜਾ ਹਿੱਸਾ ਮਿਲਿਆ ਸੀ ਉਹ ਹੁਣ ਮਹਿੰਦਰ ਕੌਰ ਦੇ ਸਾਰੇ ਧੀਆਂ ਪੁੱਤਾਂ ਚ ਵੰਡਿਆ ਜਾਣਾ ਹੈ।ਇਨਸਾਫ਼ ਦੇ ਤਕਾਜ਼ੇ ਮੁਤਾਬਕ ਅਮਰਜੀਤ ਸਿੰਘ ਦੀ ਜਾਇਦਾਦ ਚੋਂ ਮਹਿੰਦਰ ਕੌਰ ਨੂੰ ਮਿਲਿਆ ਹਿੱਸਾ ਉਹਦੀ (ਮਹਿੰਦਰ ਕੌਰ ਦੀ) ਮੌਤ ਮਗਰੋਂ ਸਿਰਫ ਅਮਰਜੀਤ ਸਿੰਘ ਦੇ ਬੱਚਿਆਂ ਅਤੇ ਪਤਨੀ ਨੂੰ ਮਿਲਣਾ ਚਾਹੀਦਾ ਹੈ।ਅਜੀਤ ਇੰਦਰ ਸਿੰਘ ਨਾਗੀ ਨੇ ਕਿਹਾ ਹਾਲਾਂਕਿ ਮੇਰੇ ਚਾਚੇ-ਤਾਏ ਤੇ ਮੇਰੀ ਭੂਆ ਸਾਡੇ ਨਾਲ ਸਹਿਮਤ ਹਨ ਤੇ ਕੋਈ ਵੀ ਸੰਭਵ ਢੰਗ-ਤਰੀਕਾ ਅਪਣਾ ਸਾਡੇ ਪਿਤਾ ਦਾ ਹਿੱਸਾ ਦੇਣ ਨੂੰ ਤਿਆਰ ਹਨ।ਨਾਗੀ ਨੇ ਕਿਹਾ ਮਸਲੇ ਅਧੀਨ ਜਾਇਦਾਦ ਵੀ ਥੋੜੀ ਹੈ ਤੇ ਸਾਡੇ ਚਾਚੇ-ਤਾਏ ਵੀ ਸਹਿਮਤ ਹੋਣ ਕਰਕੇ ਸਾਨੂੰ ਕੋਈ ਘਾਟਾ ਪੈਣ ਤੋਂ ਵੀ ਬਚਾਅ ਹੋ ਜਾਣਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਸਾਡੇ ਵਰਗੇ ਹੋਰ ਲੋਕਾਂ ਦਾ ਬਚਾਅ ਹੋ ਜਾਵੇ।ਤਾਂ ਹੀ ਅਸੀਂ ਗਾਂਧੀ ਸਾਹਿਬ ਦੀ ਮਾਰਫਤ ਹਿੰਦੂ ਵਿਰਾਸਤ ਐਕਟ ਦੀ ਇਹ ਖਾਮੀ ਦੂਰ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।

    ਜਿਕਰਯੋਗ ਹੈ ਕਿ ਅਜੀਤ ਸਿੰਘ ਨਾਗੀ ਵੱਲੋਂ ਬੇਨਤੀ ਕਰਨ ਤੇ ਹਲਕਾ ਦਾਖਾ ਦੇ ਐਮ. ਐਲ. ਏ. ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਬੀਤੀ 15 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚ ਇਹ ਮੁੱਦਾ ਚੱਕਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਕੇਰਲਾ ਵਿਧਾਨ ਦੀ ਤਰਜ ਤੇ ਪੰਜਾਬ ਵੀ ਹਿੰਦੂ ਵਿਰਾਸਤ ਐਕਟ ਵਿੱਚ ਸੋਧ ਕਰੇ।

    Drugs health onpointchannel punjab Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.