Close Menu
    CT University
    What's Hot

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Facebook X (Twitter) Instagram
    Trending
    • ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ
    • ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ
    • 43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
    • ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ
    • *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
    • ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
    • ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
    • ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

      March 22, 2026

      ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

      March 22, 2026

      43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

      March 22, 2026

      ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ

      March 22, 2026

      *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

      March 21, 2026
    On PointOn Point
    Home»Current Affairs»ਵਿੱਤ ਮੰਤਰੀ ਦੇ ਲਾਰਿਆਂ ਤੋਂ ਅੱਕੇ ਅਧਿਆਪਕਾਂ ਵੱਲੋਂ ਦਿੜ੍ਹਬਾ ’ਚ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਪੱਤਰ
    Current Affairs

    ਵਿੱਤ ਮੰਤਰੀ ਦੇ ਲਾਰਿਆਂ ਤੋਂ ਅੱਕੇ ਅਧਿਆਪਕਾਂ ਵੱਲੋਂ ਦਿੜ੍ਹਬਾ ’ਚ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਪੱਤਰ

    onpoint channelBy onpoint channelAugust 10, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਗੌਰਮਿੰਟ ਟੀਚਰਜ਼ ਯੂਨੀਅਨ ਅਤੇ  180 ਰੈਗੂਲਰ ਈਟੀਟੀ ਅਧਿਆਪਕਾਂ ਨੇ ਵਿੱਤ ਮੰਤਰੀ ਪੰਜਾਬ ਦੇ ਲਾਰਿਆਂ ਤੋਂ ਅੱਕਕੇ ਅੱਜ ਦਿੜ੍ਹਬਾ ’ਚ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ ਨੂੰ ਚਿਤਾਵਨੀ ਪੱਤਰ ਦਿੰਦਿਆਂ ਸਪਸ਼ਟ ਕੀਤਾ ਕਿ ਜੇਕਰ 180 ਈਟੀਟੀ ਅਧਿਆਪਕਾਂ ਨਾਲ ਵਿਤਕਰਾ ਖਤਮ ਨਾਂ ਕੀਤਾ ਤਾਂ ਉਹ 14 ਅਗਸਤ ਤੋਂ ਵਿੱਤ ਮੰਤਰੀ ਦੇ ਹਲਕੇ ’ਚ ਭੰਡੀ ਪ੍ਰਚਾਰ ਮੁਹਿੰਮ ਚਲਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਆਗੂਆਂ ਨੇ  ਪਿਛਲੇ ਅੱਠ ਸਾਲ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ 180 ਅਧਿਆਪਕਾਂ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਵੱਡੀ ਕੁਤਾਹੀ ਕਾਰਨ ਕੀਤੇ ਜਾ ਰਹੇ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਕੀਤੇ ਧੱਕੇ ਸਬੰਧੀ ਚਰਚਾ ਕੀਤੀ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ 180 ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ, ਵਿੱਤ ਅਧਿਕਾਰੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ।
                         
    ਉਹਨਾਂ ਦੱਸਿਆ ਕਿ ਇੰਨ੍ਹਾਂ ਮੀਟਿੰਗਾਂ ਵਿੱਚ ਮਸਲਾ ਹੱਲ ਕਰਵਾਉਣ ਦੀ ਬਜਾਏ ਲਾਰਿਆਂ ਨਾਲ ਡੰਗ ਟਪਾਈ ਕੀਤੀ ਜਾ ਰਹੀ ਹੈ ਜੋ ਬਰਦਾਸ਼ਤਯੋਗ ਨਹੀਂ ਹੈ। ਉਹਨਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੋਟਾਂ ਤੋਂ ਪਹਿਲਾਂ ਮੀਡੀਆ ਸਾਹਮਣੇ ਮਸਲੇ ਨੂੰ ਜਾਇਜ ਠਹਿਰਾਉਂਦਿਆਂ ਸਰਕਾਰ ਆਉਣ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਉਹਨਾਂ ਦੱਸਿਠਆ ਕਿ ਇਸ ਦੇ ਉਲਟ ਅੱਜ ਵਿੱਤ ਮੰਤਰੀ ਹੁੰਦੇ ਹੋਇਆਂ ਵੀ ਹੱਲ ਕਰਨ ਦੀ ਥਾਂ ਉਹ ਲਗਾਤਾਰ ਟਾਲ-ਮਟੋਲ ਕਰ ਰਹੇ ਹਨ । ਉਹਨਾਂ ਕਿਹਾ ਕਿ  ਦੋਗਲੀ ਨੀਤੀ ਅਤੇ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕਕੇ 180 ਅਧਿਆਪਕਾਂ ਨੇ  ਜੀਟੀਯੂ ਦੇ ਸਹਿਯੋਗ ਨਾਲ 14 ਅਗਸਤ ਨੂੰ ਦਿੜ੍ਹਬਾ ਸ਼ਹਿਰ, 24 ਨੂੰ ਕੌਹਰੀਆਂ, ਦੀਵਾਨਗੜ੍ਹ ਕੈਪੁਰ, ਰੋਗਲਾ ਅਤੇ 31ਅਗਸਤ ਨੂੰ ਜਖੇਪਲ ਵਾਸ,ਧਾਲੀਵਾਲ ਵਾਸ, ਹੰਬਲਵਾਸ ,7 ਸਤੰਬਰ ਨੂੰ ਪਿੰਡ ਉਗਰਾਹਾਂ, ਮੌਜੋਵਾਲ ਅਤੇ ਗੰਢੂਆਂ ਵਿੱਚ ਸਰਕਾਰ ਖਿਲਾਫ ਘਰ ਘਰ ਜਾਕੇ ਭੰਡੀ ਪ੍ਰਚਾਰ ਕੀਤਾ ਜਾਵੇਗਾ।

    ਉਹਨਾਂ ਦੱਸਿਆ ਕਿ ਇਹ ਸਿਲਸਿਲਾ ਮਸਲਾ ਹੱਲ ਹੋਣ ਜਾਂ ਅਗਲੀਆਂ ਵਿਧਾਨ ਸਭਾ ਚੋਣਾਂ ਤੱਕ ਲਗਾਤਾਰ ਜਾਰੀ ਰਹੇਗਾ ।  ਉਹਨਾਂ ਦੱਸਿਆ ਕਿ ਇਸ ਸੰਘਰਸ਼ ਵਿੱਚ 180 ਅਧਿਆਪਕ ਆਪਣੇ ਪਰਿਵਾਰਾਂ ਅਤੇ ਜੀਟੀਯੂ ਸਮੇਤ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਹਰ ਗਲੀ-ਮੁਹੱਲੇ ਅਤੇ ਬਾਜ਼ਾਰਾਂ ਵਿੱਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਪ੍ਰਚਾਰ ਕਰਨਗੇ ਜੋਕਿ ਮਸਲਾ ਹੱਲ ਨਾ ਹੋਣ ਤੱਕ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਨੇ ਸੰਘਰਸ਼ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿੜ੍ਹਬਾ ਦਫਤਰ  ਵਿੱਚ ਹਰਪਾਲ ਸਿੰਘ ਚੀਮਾ ਦੇ ਨਾਮ ਚਿਤਾਵਨੀ ਪੱਤਰ ਦਿੱਤਾ ਗਿਆ। ਇਸ ਮੌਕੇ ਅਧਿਆਪਕ ਆਗੂ ਫਕੀਰ ਸਿੰਘ ਟਿੱਬਾ, ਸਤਵੰਤ ਸਿੰਘ ਆਲਮਪੁਰ, ਈਟੀਟੀ ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਸੋਹਨ ਸਿੰਘ ਬਰਨਾਲਾ, ਗੁਰਮੁਖ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਭੁੱਲਰਹੇੜੀ, ਗੌਰਵ ਸ਼ਰਮਾ ਅਮਜਦ ਅਤੇ ਭਾਲੇਸ਼ ਸ਼ਰਮਾ ਆਦਿ ਹਾਜ਼ਰ ਸਨ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਜਲੰਧਰ, 22 ਮਾਰਚ : ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 49,680 ਮਿਲੀਲੀਟਰ ਸ਼ਰਾਬ ਸਮੇਤ ਇਕ ਵਿਅਕਤੀ…

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026

    ਖੰਨਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਹੋਈ ਮੀਟਿੰਗ

    March 22, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਸ਼ਰਾਬ ਸਮੇਤ ਇਕ ਕਾਬੂ

    March 22, 2026

    ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

    March 22, 2026

    43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

    March 22, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.