Close Menu
    CT University
    What's Hot

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Facebook X (Twitter) Instagram
    Trending
    • ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
    • ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
    • ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
    • ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
    • ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
    • ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
    • ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

      March 18, 2026

      ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

      March 18, 2026

      ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      March 18, 2026

      ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

      March 18, 2026

      ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ

      March 18, 2026
    On PointOn Point
    Home»Current Affairs»ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ; ਭਗਵੰਤ ਮਾਨ ਸਰਕਾਰ ਦੀ ਲੋਕ-ਕੇਂਦਰਿਤ ਸ਼ਾਸਨ ਨੀਤੀ ਤੇ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ
    Current Affairs

    ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ; ਭਗਵੰਤ ਮਾਨ ਸਰਕਾਰ ਦੀ ਲੋਕ-ਕੇਂਦਰਿਤ ਸ਼ਾਸਨ ਨੀਤੀ ਤੇ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ

    onpoint channelBy onpoint channelAugust 15, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ 2025 – ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਤਿਰੰਗਾ ਲਹਿਰਾਇਆ।ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਸ਼ਰਧਾਂਜਲੀ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਭਗ 80% ਕੁਰਬਾਨੀਆਂ ਦਾ ਯੋਗਦਾਨ ਪਾਇਆ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਅਜ਼ਾਦੀ ਸੰਘਰਸ਼ ਦੇ ਨਾਇਕਾਂ ਨੂੰ ਵੀ ਯਾਦ ਕੀਤਾ।ਉਨ੍ਹਾਂ ਭਾਰਤੀ ਲੋਕਤੰਤਰ ਦੀ ਪ੍ਰਸ਼ੰਸਾ ਕਰਦਿਆਂ ਡਾ. ਬੀ.ਆਰ. ਅੰਬੇਡਕਰ ਨੂੰ ਇਸਦੀ ਨੀਂਹ ਰੱਖਣ ਦਾ ਸਿਹਰਾ ਦਿੱਤਾ, ਜਿਸ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਆਜ਼ਾਦੀ ਵੀ ਮਿਲੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ, ਮੰਤਰੀ ਖੁੱਡੀਆਂ ਨੇ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਘਰੇਲੂ ਬਿਜਲੀ, ਲਗਭਗ 80% ਆਬਾਦੀ ਨੂੰ ਲਾਭ ਪਹੁੰਚਾ ਰਹੀ ਹੈ। 55,000 ਤੋਂ ਵੱਧ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਪ੍ਰਦਾਨ ਕੀਤੀਆਂ ਗਈਆਂ ਹਨ ਜੋ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੀਆਂ ਹਨ। ਆਮ ਆਦਮੀ ਕਲੀਨਿਕ ਮੁਫ਼ਤ ਸਿਹਤ ਜਾਂਚ, ਟੈਸਟ ਅਤੇ ਦਵਾਈਆਂ ਦੇ ਰਹੇ ਹਨ। ਸਕੂਲਾਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਨਾਲ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਫ਼ਸਲਾਂ ਵਾਸਤੇ ਜ਼ਮੀਨੀ ਪਾਣੀ ਤੇ ਨਿਰਭਰਤਾ ਨੂੰ ਘਟਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਦਾ ਵਿਸਤਾਰ ਕੀਤਾ ਗਿਆ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਪੂਲ ਵਿੱਚ ਲਗਭਗ 180 ਲੱਖ ਮੀਟਰਕ ਟਨ ਝੋਨਾ ਅਤੇ 130 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ।ਉਨ੍ਹਾਂ ਕਿਹਾ ਕਿ ਰਾਜ ਨੇ ਸੂਬੇ ਨਾਲ ਸਬੰਧਤ ਫੌਜੀਆਂ ਦੀ ਸ਼ਹਾਦਤ ਦੇ ਸਨਮਾਨ ਵਜੋਂ 1 ਕਰੋੜ ਰੁਪਏ ਪ੍ਰਦਾਨ ਕਰਕੇ ਅਤੇ ਸਰਕਾਰੀ ਨੌਕਰੀਆਂ ਵਿੱਚ 13% ਕੋਟਾ ਰਾਖਵਾਂ ਰੱਖ ਕੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਈ ਹੈ।ਉਨ੍ਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਨੂੰ ਪੱਛੜੀ ਖੇਡ ਪ੍ਰਤਿਭਾ ਨੂੰ ਸੂਬਾਈ ਅਤੇ ਕੌਮੀ ਮੰਚ ਤੇ ਲਿਆਉਣ ਦਾ ਸਭ ਤੋਂ ਕਾਰਗਰ ਵਸੀਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਖੇਡਾਂ ਕੇਵਲ ਕਬੱਡੀ ਤੱਕ ਹੀ ਸੀਮਤ ਰੱਖੀਆਂ ਜਾਂਦੀਆਂ ਸਨ, ਜਿਸ ਦਾ ਖਿਡਾਰੀਆਂ ਦੇ ਸੀਮਿਤ ਵਰਗ ਨੂੰ ਹੀ ਲਾਭ ਮਿਲਦਾ ਸੀ। ਉਨ੍ਹਾਂ ਕਿਹਾ ਕਿ ਓਲੰਪੀਅਨਾਂ ਅਤੇ ਏਸ਼ੀਆਈ ਤਗਮਾ ਜੇਤੂਆਂ ਨੂੰ ਨਕਦ ਇਨਾਮ, ਨੌਕਰੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਕਿਉਂ ਜੋ ਹੁਣ ਅਸੀਂ ਖੇਤੀਬਾੜੀ ਦੀ ਵੱਧ ਤੋਂ ਵੱਧ ਉਪਜ/ਝਾੜ ਦੀ ਸੀਮਾ ਤੱਕ ਪੁੱਜ ਚੁੱਕੇ ਹਾਂ, ਇਸ ਲਈ ਫ਼ਸਲੀ ਵਿਭਿੰਨਤਾ ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਸਾਨਾਂ ਨੂੰ ਡੇਅਰੀ, ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਵਰਗੀਆਂ ਸਹਾਇਕ ਗਤੀਵਿਧੀਆਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਵੀ ਪਸ਼ੂਆਂ ਦੇ ਇਨਡੋਰ ਇਲਾਜ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ।ਉਨ੍ਹਾਂ ਨੇ ਪੰਜਾਬ ਵਿੱਚ ਪਹਿਲੀ ਬਾਇਓ ਫਰਟੀਲਾਈਜ਼ਰ ਲੈਬ, ਜਲਦੀ ਹੀ ਮੋਹਾਲੀ ਵਿੱਚ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਉਸ ਤੋਂ ਬਾਅਦ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਖੋਲ੍ਹੀਆਂ ਜਾਣਗੀਆਂ, ਜਿਸ ਨਾਲ ਖੇਤੀਬਾੜੀ ਚ ਮਿਆਰੀ ਬੀਜ, ਖਾਦ ਤੇ ਰਸਾਇਣਾਂ ਨੂੰ ਯਕੀਨੀ ਬਣਾਇਆ ਜਾ ਸਕੇਗਾ।ਸਰਕਾਰ ਦੀ ਨਸ਼ਾ ਵਿਰੋਧੀ ਵਚਨਬੱਧਤਾ ‘ਤੇ ਬੋਲਦਿਆਂ ਉਨ੍ਹਾਂ। ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰੀ ਹੈ, ਜਿਸ ਵਿੱਚ ਨਸ਼ੀਲੇ ਪਦਾਰਥਾਂ ਦੇ ਪੈਸੇ ਰਾਹੀਂ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹੁਣਾ ਅਤੇ ਗੈਰ-ਕਾਨੂੰਨੀ ਤੌਰ ‘ਤੇ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਮੁੜ ਪ੍ਰਾਪਤ ਕਰਨਾ ਜਿਹੀਆਂ ਮਿਸਾਲੀ ਕਰਵਾਈਆਂ ਵੀ ਸ਼ਾਮਲ ਹਨ।ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ 19-25 ਨਵੰਬਰ ਤੱਕ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਰਾਜ ਪੱਧਰੀ ਪ੍ਰੋਗਰਾਮਾਂ ਬਾਰੇ ਵੀ ਦੱਸਿਆ।ਮੰਤਰੀ ਖੁੱਡੀਆਂ ਨੇ ਡੀ ਸੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਾਲ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਆਜ਼ਾਦੀ ਦਿਵਸ ਪਰੇਡ ਦਾ ਨਿਰੀਖਣ ਵੀ ਕੀਤਾ।ਇਸ ਮੌਕੇ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਬਿਰਧ ਅਵਸਥਾ ਕਰਨ ਬੀਤੇ ਕਲ੍ਹ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਜਾ ਕੇ ਵਧਾਈ ਦਿੱਤੀ ਸੀ। ਖੇਤੀਬਾੜੀ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੇ ਨਾਮ ‘ਤੇ ਸਰਕਾਰੀ ਕਾਲਜ ਦਾ ਨਾਮ ਰੱਖਿਆ ਗਿਆ ਹੈ।ਇਸ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ, ਸਕੂਲੀ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਦਰਸ਼ਨ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਅਤੇ ਸਰਕਾਰੀ ਪ੍ਰਾਇਮਰੀ ਸਕੂਲ, 3ਬੀ1 ਦੇ ਵਿਸ਼ੇਸ਼ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ (ਚੇਅਰਮੈਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ), ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ), ਪ੍ਰਭਜੋਤ ਕੌਰ (ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ), ਵਿਨੀਤ ਵਰਮਾ (ਮੈਂਬਰ, ਪੰਜਾਬ ਟ੍ਰੇਡਰਜ਼ ਕਮਿਸ਼ਨ), ਅਮਿਤ ਜੈਨ (ਮੈਂਬਰ, ਪੰਜਾਬ ਗਊ ਸੇਵਾ ਕਮਿਸ਼ਨ), ਹਰਸੁਖਿੰਦਰ ਸਿੰਘ ਬੱਬੀ ਬਾਦਲ, ਅਤੇ ਐਸ.ਐਸ. ਸ਼੍ਰੀਵਾਸਤਵ (ਵਿਸ਼ੇਸ਼ ਡੀ.ਜੀ.ਪੀ., ਸੁਰੱਖਿਆ, ਪੰਜਾਬ) ਸ਼ਾਮਲ ਸਨ।

    Drugs onpointchannel punjab Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ…

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026

    ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ

    March 18, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ

    March 18, 2026

    ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

    March 18, 2026

    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    March 18, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.