ਚੰਡੀਗੜ੍ਹ, 16 ਅਗਸਤ 2025 – ਭਾਜਪਾ ਲੀਡਰ ਸੁਨੀਲ ਜਾਖੜ ਨੇ ਕਿਹਾ ਕਿ, ਆਪ ਆਗੂ ਮਨੀਸ਼ ਸਿਸੋਦੀਆ ਦੀ ਕਿਸੇ ਵੀ ਜਾਇਜ ਨਾਜਾਇਜ਼ ਤਰੀਕੇ ਨਾਲ 2027 ਦੀ ਚੋਣ ਜਿੱਤਣ ਸਬੰਧੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸੀਂ ਇਹ ਚਿੱਠੀ ਚੋਣ ਕਮਿਸ਼ਨ ਨੂੰ ਲਿਖੀ ਹੈ ਤਾਂ ਕਿ ਚੋਣ ਪ੍ਰਕਿਰਿਆ ਨੂੰ ਪਲੀਤ ਕਰਨ ਦੀਆਂ ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ। ਜੋ ਲੋਕ ਸ਼ਰੇਆਮ ਕੋਈ ਵੀ ਤਰੀਕਾ ਵਰਤਣ ਦੀ ਗੱਲ ਕਰ ਰਹੇ ਹਨ ਉਹ ਚੋਣਾਂ ਜਿੱਤਣ ਲਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਜਾਂ ਪੰਜਾਬ ਦਾ ਨੁਕਸਾਨ ਕਰਨ ਵਿੱਚ ਕਿਸ ਹੱਦ ਤੱਕ ਜਾ ਸਕਦੇ ਹਨ ਇਸ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।
Trending
- ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
- ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
- ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
- ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ
- ਧਾਮੀ ਬਣੇ SGPC ਦੇ 5ਵੀਂ ਵਾਰ ਪ੍ਰਧਾਨ
- ਸਰਕਾਰ ਨੇ ਸ਼ੁਰੂ ਕੀਤਾ Online ‘Pensioner Sewa Portal’
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ


