Close Menu
    CT University
    What's Hot

    *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

    March 21, 2026

    ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

    March 21, 2026

    ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ

    March 21, 2026
    Facebook X (Twitter) Instagram
    Trending
    • *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ
    • ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
    • ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ
    • ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ
    • ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ
    • ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    • ਸਿਆਸੀ ਦਾਲ ’ਚ ਕੋਕੜੂ ਪੈਣ ਦੇ ਬਾਵਜੂਦ ਨੌਕਰਸ਼ਾਹਾਂ ਦਾ ਰਾਜਨੀਤੀ ’ਚ ਤਰਲੋਮੱਛੀ ਦਾ ਰੁਝਾਨ
    • ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਵਿਜੀਲੈਂਸ ਬਿਊਰੋ ਨੇ 
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

      March 21, 2026

      ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

      March 21, 2026

      ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ

      March 21, 2026

      ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ

      March 21, 2026

      ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ‘ਚ ਦੀਪਕ ਕੁਮਾਰ ਨੇ ਪਹਿਲਾ ਸਥਾਨ ਕੀਤਾ ਹਾਸਲ

      March 21, 2026
    On PointOn Point
    Home»Current Affairs»ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
    Current Affairs

    ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ

    onpoint channelBy onpoint channelAugust 20, 2025No Comments2 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 20 ਅਗਸਤ 2025 – ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।” ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ।

    ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 55,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਮਰੱਥ ਬਣਾਉਣਾ ਹੈ।ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ।

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

    health onpointchannel Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

    March 21, 2026

    ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

    March 21, 2026

    ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ

    March 21, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

    March 21, 2026

    ਖੰਨਾ, ਲੁਧਿਆਣਾ, 21 ਮਾਰਚ:ਖੰਨਾ ਪੁਲਿਸ ਪ੍ਰਸ਼ਾਸਨ ਵੱਲੋਂ ਏ.ਐਸ.ਕਾਲਜ ਵੂਮੈਨ ਖੰਨਾ ਵਿਖੇ ਦੂਜਾ “ਜ਼ਿਲਾ ਪੱਧਰੀ ਸਮਾਧਾਨ…

    ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

    March 21, 2026

    ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ

    March 21, 2026

    ਟਰੇਡ ਕਮਿਸ਼ਨ ਨੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਲਾਂ, ਹੱਲ ਲਈ ਤੁਰੰਤ ਕਾਰਵਾਈ ਦਾ ਦਿਵਾਇਆ ਭਰੋਸਾ

    March 21, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਵਿੱਚ ਲਗਾਇਆ ਗਿਆ ਦੂਜਾ “ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ”, ਲੋਕਾਂ ਨੂੰ ਤੁਰੰਤ ਰਾਹਤ

    March 21, 2026

    ਪੰਜਾਬ ਸਰਕਾਰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

    March 21, 2026

    ਮੱਛੀ ਪਾਲਣ ਵਿਭਾਗ ਦੇ ਸਕੱਤਰ ਵੱਲੋਂ ਪਿੰਡ ਜੈਤੋਵਾਲੀ ਦੇ ਮੱਛੀ ਤਲਾਬ ਦਾ ਦੌਰਾ

    March 21, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.