ਲੁਧਿਆਣਾ, 21 ਅਗਸਤ (000) – ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਗੱਡੀ ਦੀ ਨਿਲਾਮੀ 28 ਅਗਸਤ ਨੂੰ ਕੀਤੀ ਜਾਣੀ ਹੈ।ਐਸ.ਡੀ.ਐਮ. ਭੁੱਲਰ ਨੇ ਅੱਗੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ PB10CJ-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੱਡੀ ਦੀ ਨਿਲਾਮੀ ਤਹਿਸੀਲਦਾਰ ਲੁਧਿਆਣਾ ਪੂਰਬੀ ਵੱਲੋਂ 28 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਗੱਡੀ ਦੀ ਰਿਜ਼ਰਵ ਕੀਮਤ 1,45,000/- ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Trending
- ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੀ ਸੁਰੱਖਿਆ ਲਈ ਪੂਰੀ ਵੈਟਰਨਰੀ ਮਸ਼ੀਨਰੀ ਨੂੰ ਮਿਸ਼ਨ ਮੋਡ ‘ਤੇ ਤਾਇਨਾਤ ਕੀਤਾ: ਖੁੱਡੀਆਂ
- ਅੱਜ ਮੁੜ ਤੋਂ ਹੋਏ ਵੱਡੇ ਧਮਾਕਿਆਂ ਕਾਰਨ ਭੇਤ ਭਰਿਆ ਬਣਨ ਲੱਗਿਆ ਮਾਮਲਾ
- ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ
- ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ
- ਹੜ੍ਹਾਂ ਤੇ ਰਾਜਨੀਤੀ ਕਰ ਰਹੀਆਂ ਸਾਬਕਾ ਸਰਕਾਰਾਂ ਦੇ ਕਾਰਜਕਾਲ ਚ ਆਪਣੇ ਦੁੱਖਾਂ ਨਾਲ ਪੀੜ੍ਹਤ ਖੁਦ ਜੂਝਦੇ ਰਹੇ: ਧਾਲੀਵਾਲ
- ਪੀਐਚਡੀਸੀਸੀਆਈ ਦੇ ਸਟੂਡੈਂਟ ਆਰਕੀਟੈਕਚਰ ਡਿਜ਼ਾਈਨ ਕੰਪੀਟੀਸ਼ਨ ਵਿੱਚ ਨੌਜਵਾਨਾਂ ਨੂੰ ਕੀਤਾ ਉਤਸ਼ਾਹਿਤ
- ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਹੋਵੇਗੀ ਇਜਾਜ਼ਤ
- ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਪੰਜਾਬ ਵਿੱਚ ਐਸ.ਆਈ.ਆਰ.- ਅੱਜ ਕੁਝ ਅਖ਼ਬਾਰਾਂ ਵਿੱਚ ਛਪੀ ਖ਼ਬਰ ਦੇ ਸਬੰਧ ਵਿੱਚ