ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
Trending
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ
- ਸੁਪਰ ਐਸ.ਐਮ.ਐਸ ਵਾਲੀ ਕੰਬਾਈਨ ਤੋਂ ਬਿਨਾਂ ਨਹੀਂ ਹੋਵੇਗੀ ਝੋਨੇ ਦੀ ਵਾਢੀ :- ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ
- ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੁਧਿਆਣਾ ਨੇ ਲੋੜਵੰਦ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ