ਚੰਡੀਗੜ੍ਹ, 28 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ, “ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।”
Trending
- ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
- ਡੀ.ਬੀ.ਈ.ਈ. ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 16 ਜਨਵਰੀ ਨੂੰ
- ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਤਹਿਤ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਲਿੰਗ ਸਮਾਨਤਾ ਦਾ ਸੰਦੇਸ਼
- ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ
- ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਪੰਕਜ ਸ਼ਾਰਦਾ ਨੇ ਮੋਹਾਲੀ ਸਥਿਤ ਦਫਤਰ ਵਿੱਚ ਸੰਭਾਲਿਆ ਅਹੁਦਾ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ‘ਚ ਕਰੀਬ 2 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ
- ਉਦਯੋਗਿਕ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਕੋਰਸ ਪਾਸ 36 ਸਫਲ ਉਮੀਦਵਾਰਾਂ ਨੂੰ ਸਰਟੀਫਿਕੇਟ ਤੇ ਇਨਾਮ ਕੀਤੇ ਤਕਸੀਮ


