ਚੰਡੀਗੜ੍ਹ, 20 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ 1100 ਰੁਪਏ ਅਗਲੇ ਸਾਲ 2026 ਦੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਮਿਲਣਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਤੇ ਪੂਰਾ ਕੰਮ ਕਰ ਰਹੀ ਹੈ ਅਤੇ ਅਗਲੇ ਸਾਲ ਤੋਂ ਔਰਤਾਂ ਨੂੰ 1100 ਰੁਪਏ ਮਿਲਣਗੇ ਸ਼ੁਰੂ ਹੋ ਜਾਣਗੇ। ਦੱਸ ਦਈਏ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਬੀਬੀਆਂ ਨੂੰ ਮੁਫ਼ਤ ਸਫ਼ਰ ਦੇ ਨਾਲ 1100 ਰੁਪਏ ਵੀ ਦੇਵਾਂਗਾ।
Trending
- ਕਾਂਗਰਸ ਨੂੰ ਵੱਡਾ ਝਟਕਾ! ਦੋ ਆਗੂ ਭਾਜਪਾ ‘ਚ ਸ਼ਾਮਲ
- ਉਪ ਰਾਸ਼ਟਰਪਤੀ ਨਾਲ ਕੀਤੀ ਭੇਟ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ
- * ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
- ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰਾਂ ਦੇ ਕੇ ਕੀਤਾ ਸਨਮਾਨ
- ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
- ਬਾਈਕ ਸਵਾਰਾਂ ਦੁਆਰਾ ਪਰੇਸ਼ਾਨ ਕੀਤਾ ਗਿਆ
- ਟੈਰੀਟੋਰੀਅਲ ਆਰਮੀ ’ਚ ਭਰਤੀ ਦੀ ਤਿਆਰੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ
- ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ


