Close Menu
    CT University
    What's Hot

    5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

    January 11, 2026

    ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

    January 11, 2026

    ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan

    January 11, 2026
    Facebook X (Twitter) Instagram
    Trending
    • 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
    • ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ
    • ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan
    • ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ
    • ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
    • ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
    • ਲੁਧਿਆਣਾ: ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਆਰ.ਟੀ.ਈ ਤਹਿਤ 25 ਪ੍ਰਤੀਸ਼ਤ ਸੀਟਾਂ ‘ਤੇ ਰਾਖਵਾਂਕਰਨ ਲਾਜ਼ਮੀ ਕਰਨ ਦੇ ਹੁਕਮ
    • ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

      January 11, 2026

      ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

      January 11, 2026

      ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan

      January 11, 2026

      ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ

      January 11, 2026

      ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

      January 11, 2026
    On PointOn Point
    Home»Current Affairs»ਬਿਸ਼ਨੋਈ ਗੈਂਗ ਨੂੰ ਅਤਿਵਾਦੀ ਸੰਗਠਨ ਐਲਾਨਿਆ ਕੈਨੇਡਾ ਨੇ
    Current Affairs

    ਬਿਸ਼ਨੋਈ ਗੈਂਗ ਨੂੰ ਅਤਿਵਾਦੀ ਸੰਗਠਨ ਐਲਾਨਿਆ ਕੈਨੇਡਾ ਨੇ

    onpoint channelBy onpoint channelSeptember 29, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਓਟਵਾ, 29 ਸਤੰਬਰ, 2025: ਕੈਨੇਡਾ ਸਰਕਾਰ ਨੇ ਗੈਂਗਸਟਰ ਬਿਸ਼ਨੋਈ ਦੇ ਗੈਂਗ ਨੂੰ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਪਬਲਿਕ ਸੇਫਟੀ ਮੰਤਰੀ ਮੰਤਰੀ ਗੈਰੀ ਆਨੰਦਸੰਗੀ ਨੇ ਜਾਰੀ ਕੀਤੇ ਇਕ ਬਿਆਨ ਵਿਚ ਦੱਸਿਆ ਕਿ ਕੈਨੇਡਾ ਵਿਚ ਹਿੰਸਾ ਤੇ ਦਹਿਸ਼ਤਵਾਦ ਦੀ ਕੋਈ ਥਾਂ ਨਹੀਂ ਖਾਸ ਤੌਰ ’ਤੇ ਉਹਨਾਂ ਲੋਕਾਂ ਲਈ ਜੋ ਦਹਿਸ਼ਤ ਤੇ ਡਰ ਦੇ ਮਾਹੌਲ ਨੂੰ ਵਿਸ਼ੇਸ਼ ਫਿਰਕਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਇਸੇ ਵਾਸਤੇ ਬਿਸ਼ਨੋਈ ਗੈਂਗ ਨੂੰ ਅਪਰਾਧਿਕ ਕੋਡ ਤਹਿਤ ਅਤਿਵਾਦੀ ਸੰਗਠਨ ਘੋਸ਼ਤ ਕੀਤਾ ਹੈ।ਉਹਨਾਂ ਕਿਹਾ ਕਿ ਹੁਣ ਅਤਿਵਾਦੀ ਸੰਗਠਨ ਵਜੋਂ ਬਿਸ਼ਨੋਈ ਗੈਂਗ ਇਕ ਕੈਨੇਡਾ ਦੇ ਅਪਰਾਧਿਕ ਕੋਡ ਤਹਿਤ ਅਤਿਵਾਦੀ ਗਿਰੋਹ ਹੈ। ਉਹਨਾਂ ਕਿਹਾ ਕਿ ਹੁਣ ਕੈਨੇਡਾ ਵਿਚ ਇਸ ਗਿਰੋਹ ਦੀ ਜਾਇਦਾਦ, ਵਾਹਨ, ਪੈਸਾ ਸਭ ਕੁਝ ਕੈਨੇਡਾ ਦੀਆਂ ਕਾਨੂੰਨੀ ਲਾਗੂ ਕਰਨ ਵਾਲੀਆਂ ਏਜੰਸੀਆਂ ਜ਼ਬਤ ਕਰ ਸਕਦੀਆਂ ਹਨ। ਇਹਨਾਂ ਦੇ ਮੈਂਬਰਾਂ ’ਤੇ ਅਤਿਵਾਦੀ ਗਤੀਵਿਧੀਆਂ ਫਾਈਨਾਂਸ ਕਰਨ, ਸਫਰ ਕਰਨ ਤੇ ਭਰਤੀ ਕਰਨ ਦੇ ਮਾਮਲੇ ਵਿਚ ਮੁਕੱਦਮਾ ਚਲਾ‌ਇਆ ਜਾ ਸਕਦਾ ਹੈ।

    ਪੜ੍ਹੋ ਜਾਰੀ ਕੀਤਾ ਗਿਆ ਪੂਰਾ ਬਿਆਨ: Acts of violence and terror have no place in Canada, especially those that target specific communities to create a climate of fear and intimidation. That is why the Honourable Gary Anandasangaree, Minister of Public Safety, announced today that the Government of Canada has listed the Bishnoi Gang as a terrorist entity under the Criminal Code.As a now-listed entity, the Bishnoi Gang has met the definition of a “terrorist group” under Canada’s Criminal Code.

    A terrorist listing means anything owned by that group in Canada, property, vehicles, money can be frozen or seized and gives Canadian law enforcement more tools to prosecute terrorist offences, including those related to financing, travel and recruitment. For example, it is a criminal offence for anyone in Canada and Canadians abroad to knowingly deal with property owned or controlled by a terrorist group. It is also an offence to directly or indirectly provide property knowing that it will be used by or benefit a terrorist group. The Criminal Code listing can also be used by immigration and border officials to inform decisions on admissibility to Canada under the Immigration and Refugee Protection Act.

    The Bishnoi Gang is a transnational criminal organization operating primarily out of India. They have a presence in Canada and are active in areas with significant diaspora communities. The Bishnoi Gang engages in murder, shootings and arson, and generates terror through extortion and intimidation. They create a climate of insecurity in these communities by targeting them, their prominent community members, businesses, and cultural figures. Listing the Bishnoi Gang will help Canadian security, intelligence, and law enforcement agencies in combatting their crimes and making communities safer.

    news onpointchannel punjab Punjabgovernment punjabi Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

    January 11, 2026

    ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

    January 11, 2026

    ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan

    January 11, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,018

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,023

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,512

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,014
    Don't Miss
    Current Affairs

    5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

    January 11, 2026

    ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ…

    ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

    January 11, 2026

    ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan

    January 11, 2026

    ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ

    January 11, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

    January 11, 2026

    ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

    January 11, 2026

    ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan

    January 11, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,018

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,023

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,512
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.