ਚੰਡੀਗੜ੍ਹ, 29 ਸਤੰਬਰ:ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ।ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।
Trending
- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ