ਨਹੀਂ ਰਹੇ Body Builder ਵਰਿੰਦਰ ਘੁੰਮਣ ,ਅੰਤਰਰਾਸ਼ਟਰੀ ਪੱਧਰ ਦੇ Body Builder ਸਨ ਘੁੰਮਣ 53 ਸਾਲ ਦੀ ਉਮਰ ਵਿੱਚ ਲਏ ਘੁੰਮਣ ਨੇ ਆਖਰੀ ਸਾਹਕਈ ਪੰਜਾਬੀ ਫਿਲਮਾਂ ‘ਚ ਕੰਮ ਕਰ ਚੁੱਕੇ ਸਨ ਘੁੰਮਣ ਮਸ਼ਹੂਰ ਵੈਜੀਟੇਰੀਅਨ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੀ ਖ਼ਬਰ ਨੇ ਸਾਰਿਆ ਨੂੰ ਹੈਰਾਨ ਕਰ ਦਿੱਤਾ ਹੈ। ਹਜੇ ਉਨ੍ਹਾਂ ਦੀ ਮੌਤ ਦਾ ਕਾਰਣ ਬਾਰੇ ਪੁਸ਼ਟੀ ਨਹੀਂ ਹੋ ਸਕੀ ਹੈ।
Trending
- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ


