Close Menu
    CT University
    What's Hot

    ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

    March 14, 2026

    ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ

    March 14, 2026

    ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ

    March 14, 2026
    Facebook X (Twitter) Instagram
    Trending
    • ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ
    • ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ
    • ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ
    • ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ
    • ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ
    • ਵਿਧਾਇਕ ਪਰਾਸ਼ਰ ਨੇ ਪਾਣੀ-ਸੀਵਰ ਲਾਈਨਾਂ ਵਿਛਾਉਣ, ਸੜਕਾਂ ਦੇ ਪੁਨਰ ਨਿਰਮਾਣ ਆਦਿ ਲਈ ਲਗਭਗ 1 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
    • ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ, ਜਸਟਿਸ ਕੀਰਤੀ ਸਿੰਘ ਨੇ ਕੈਦੀਆਂ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

      March 14, 2026

      ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ

      March 14, 2026

      ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ

      March 14, 2026

      ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ

      March 14, 2026

      ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼; ਸਬੰਧਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ

      March 13, 2026
    On PointOn Point
    Home»Current Affairs»ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
    Current Affairs

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ

    onpoint channelBy onpoint channelNovember 7, 2025No Comments1 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ:ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ।ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ ਸੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤਿੰਨੇ ਖਿਡਾਰਨਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਗਦ ਰਾਸ਼ੀ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਖੇਡਾਂ ਵਿੱਚ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣ ਰਿਹਾ ਹੈ।ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਚੈਂਪੀਅਨ ਬਣਨ ਤੋਂ ਮਹਿਲਾ ਕ੍ਰਿਕਟ ਵਿੱਚ ਨਵੀਂ ਕ੍ਰਾਂਤੀ ਆਵੇਗੀ। ਵਿਸ਼ਵ ਕੱਪ ਦੀ ਜਿੱਤ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਸੰਭਵ ਹੋਈ ਹੈ ਜਿਸ ਕਾਰਨ ਇਹ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਛੋਟੇ ਸ਼ਹਿਰਾਂ ਤੇ ਕਸਬਿਆਂ ਵਿੱਚੋਂ ਵੱਡੇ ਕ੍ਰਿਕਟਰ ਅੱਗੇ ਨਿਕਲ ਆ ਰਹੇ ਹਨ। ਸ਼ੁਭਮਨ ਗਿੱਲ, ਹਰਮਨਪ੍ਰੀਤ ਕੌਰ, ਅਰਸ਼ਦੀਪ ਸਿੰਘ, ਹਰਲੀਨ ਦਿਓਲ ਤੇ ਅਮਨਜੋਤ ਕੌਰ ਦੀ ਉਦਾਹਰਨ ਸਾਡੇ ਸਾਹਮਣੇ ਹੈ।ਹਰਲੀਨ ਦਿਓਲ ਤੇ ਅਮਨਜੋਤ ਕੌਰ ਨੇ ਪੰਜਾਬ ਸਰਕਾਰ ਅਤੇ ਉਚੇਚੇ ਤੌਰ ਉੱਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜੋ ਖਿਡਾਰੀਆਂ ਦਾ ਬਹੁਤ ਮਾਣ-ਸਨਮਾਨ ਕਰਦੇ ਹਨ। ਉਨ੍ਹਾਂ ਆਖਿਆ ਕਿ ਅੱਜ ਜੋ ਪੰਜਾਬ ਅਤੇ ਆਪਣੇ ਘਰ ਪੁੱਜਣ ਉਤੇ ਸਨਮਾਨ ਤੇ ਸਵਾਗਤ ਹੋਇਆ, ਉਸ ਨਾਲ ਹੋਰ ਮਿਹਨਤ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਦੇ ਮੌਕੇ ਦੇਣ। ਉਨ੍ਹਾਂ ਆਪਣੇ ਪਰਿਵਾਰ, ਕੋਚਾਂ ਤੇ ਬੀ ਸੀ ਸੀ ਆਈ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਅਮਨਜੋਤ ਦੇ ਪਰਿਵਾਰਕ ਮੈਂਬਰਾਂ ਵਿੱਚ ਪਿਤਾ ਭੁਪਿੰਦਰ ਸਿੰਘ, ਦਾਦਾ ਈਸ਼ਰ ਸਿੰਘ, ਛੋਟੀ ਭੈਣ ਕਮਲਜੋਤ, ਕੋਚ ਨਗੇਸ਼ ਗੁਪਤਾ ਅਤੇ ਹਰਲੀਨ ਦੇ ਪਰਿਵਾਰਕ ਮੈਬਰਾਂ ਵਿੱਚ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਅਤੇ ਭਰਾ ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਕ੍ਰਿਕਟ ਪ੍ਰੇਮੀ ਸ਼ਾਮਿਲ ਸਨ।ਸਵਾਗਤ ਕਰਨ ਵਾਲਿਆਂ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਪ੍ਰਭਜੋਤ ਕੌਰ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਪੀ ਆਈ ਐਸ ਦੇ ਡਾਇਰੈਕਟਰ ਟ੍ਰੇਨਿੰਗ (ਦਰੋਣਾਚਾਰੀਆ ਐਵਾਰਡੀ) ਜੀਵਨਜੋਤ ਸਿੰਘ ਤੇਜਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਵੀ ਸ਼ਾਮਿਲ ਸਨ।

    onpointchannel punjab Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

    March 14, 2026

    ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ

    March 14, 2026

    ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ

    March 14, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

    March 14, 2026

    ਜਲੰਧਰ, 14 ਮਾਰਚ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ…

    ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ

    March 14, 2026

    ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ

    March 14, 2026

    ਕੌਮੀ ਲੋਕ ਅਦਾਲਤ ‘ਚ 47452 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ

    March 14, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਸੇਵਾ ਮੁਕਤ ਪੈਨਸ਼ਨਰਾਂ ਨੂੰ 31 ਮਾਰਚ ਤੱਕ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਅਪੀਲ

    March 14, 2026

    ਟ੍ਰੇਡਰਜ਼ ਕਮਿਸ਼ਨ ਦੀ ਪਹਿਲ ‘ਤੇ ਵਪਾਰੀਆਂ ਨਾਲ ਮੀਟਿੰਗ

    March 14, 2026

    ਜਲੰਧਰ ਦਿਹਾਤੀ ਪੁਲਿਸ ਵੱਲੋਂ ਪਿੰਡ ਘੁੜਕਾ ਗੋਲੀਬਾਰੀ ਘਟਨਾ ‘ਚ ਤੁਰੰਤ ਕਾਰਵਾਈ; ਦੋਸ਼ੀ ਗ੍ਰਿਫਤਾਰ

    March 14, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,028

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,034

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.